PUNJABMAILUSA.COM

‘ਆਪ’ ਨੇ 27 ਨਵੇਂ ਅਹੁਦੇਦਾਰ ਕੀਤੇ ਨਿਯੁਕਤ

‘ਆਪ’ ਨੇ 27 ਨਵੇਂ ਅਹੁਦੇਦਾਰ ਕੀਤੇ ਨਿਯੁਕਤ

‘ਆਪ’ ਨੇ 27 ਨਵੇਂ ਅਹੁਦੇਦਾਰ ਕੀਤੇ ਨਿਯੁਕਤ
August 25
21:52 2018

ਚੰਡੀਗੜ੍ਹ, 25 ਅਗਸਤ (ਪੰਜਾਬ ਮੇਲ)-ਆਮ ਆਦਮੀ ਪਾਰਟੀ ਵਿੱਚ ਅਮਸਾਣ ਜਾਰੀ ਹੈ। ਪੰਜਾਬ ਦੇ ਨਾਲ-ਨਾਲ ਹੁਣ ਦਿੱਲੀ ਵਿੱਚ ਵੀ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ, ਜਿਸ ਤੋਂ ਲੱਗ ਰਿਹਾ ਹੈ ਕਿ ਪਾਰਟੀ ਦੇ ਉਤਲੇ ਪੱਧਰ ’ਤੇ ਵੀ ਕੁਝ ਠੀਕ ਨਹੀਂ। ਇਸੇ ਦਰਮਿਆਨ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਢਾਂਚੇ ਦਾ ਵਿਸਤਾਰ ਕਰਦਿਆਂ ਮਾਲਵਾ ਜ਼ੋਨ-3 ਲਈ 6 ਉਪ ਪ੍ਰਧਾਨ ਤੇ 18 ਜਨਰਲ ਸਕੱਤਰ ਨਿਯੁਕਤ ਕੀਤੇ ਹਨ। ਪਾਰਟੀ ਦੇ ਸਰਗਰਮ ਵਲੰਟੀਅਰ ਹਰੀਸ਼ ਕੌਸ਼ਲ ਕੁਰਾਲੀ ਨੂੰ ਐਸਏਐਸ ਨਗਰ (ਮੁਹਾਲੀ) ਦਾ ਨਵਾਂ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ। ਮਾਲਵਾ ਜ਼ੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ ਨੇ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਤੇ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ-ਮਸ਼ਵਰੇ ਉਪਰੰਤ ਪ੍ਰੈੱਸ ਨੋਟ ਰਾਹੀਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੇਠਲੇ ਪੱਧਰ ਤਕ ਮਜ਼ਬੂਤੀ ਲਈ ਸੰਗਠਨਾਤਮਕ ਢਾਂਚੇ ਦਾ ਹੋਰ ਵਿਸਤਾਰ ਅੱਗੇ ਵੀ ਜਾਰੀ ਰਹੇਗਾ।
ਜਾਰੀ ਸੂਚੀ ਮੁਤਾਬਿਕ ਹਰੀਸ਼ ਕੌਸ਼ਲ ਜ਼ਿਲ੍ਹਾ ਪ੍ਰਧਾਨ ਮੁਹਾਲੀ ਦੀ ਜ਼ਿੰਮੇਵਾਰੀ ਸੰਭਾਲਣਗੇ। ਉਪ-ਪ੍ਰਧਾਨਾਂ ‘ਚ ਬਲਜੀਤ ਸਿੰਘ ਬਡਬਰ, ਗੋਵਿੰਦਰ ਮਿੱਤਲ, ਕੁੰਦਨ ਗੋਗੀਆ, ਮੇਘ ਚੰਦ ਸ਼ੇਰਮਾਜਰਾ, ਰਾਮ ਕੁਮਾਰ ਮੁਕਾਰੀ ਤੇ ਦਿਲਾਵਰ ਸਿੰਘ ਮੋਹਾਲੀ ਦਾ ਨਾਂ ਸ਼ਾਮਲ ਹੈ। ਇਸੇ ਤਰ੍ਹਾਂ ਜਨਰਲ ਸਕੱਤਰਾਂ ਦੀ ਲਿਸਟ ਵਿੱਚ ਅਨਿਲ ਮਿੱਤਲ, ਹਰਵਿੰਦਰ ਸੇਖੋਂ, ਅੰਮ੍ਰਿਤਪਾਲ ਸਿੰਘ ਕਮਾਲਪੁਰ, ਅਵਤਾਰ ਸਿੰਘ ਈਲਵਾਲ, ਕੰਵਰਜੀਤ ਸਿੰਘ ਕੁੱਕੀ ਲਦਾਲ, ਦਵਿੰਦਰ ਸਿੰਘ ਬਿਦੇਸ਼ਾ, ਅਸ਼ੋਕ ਅਰੋੜਾ, ਬਲਕਾਰ ਸਿੰਘ ਗੱਜੂਮਾਜਰਾ, ਬਲਦੇਵ ਸਿੰਘ, ਗੁਲਜ਼ਾਰ ਸਿੰਘ, ਜੱਸੀ ਸੋਹੀਆਂ ਵਾਲਾ, ਸਵਿੰਦਰ ਧਨੰਜੇ, ਮਨਜੀਤ ਸਿੰਘ ਬਹਿਰਾਮਪੁਰ, ਕੁਲਦੀਪ ਚੰਦ, ਡਾ. ਸੰਜੀਵ ਗੌਤਮ ਅਤੇ ਪਰਮਜੀਤ ਸਿੰਘ ਬਾਵਾ, ਕੀਰਤ ਸਿੰਗਲਾ ਤੇ ਹਰੀਸ਼ ਨਰੂਲਾ ਦੇ ਨਾਂ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article