PUNJABMAILUSA.COM

‘ਆਪ’ ਵਿਚ ਬਰਾੜ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਲ : ਛੋਟੇਪੁਰ

‘ਆਪ’ ਵਿਚ ਬਰਾੜ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਲ : ਛੋਟੇਪੁਰ

‘ਆਪ’ ਵਿਚ ਬਰਾੜ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਲ : ਛੋਟੇਪੁਰ
May 12
22:07 2016

k
ਅਬੋਹਰ, 12 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਸਪਸ਼ਟ ਕੀਤਾ ਹੈ ਕਿ ਕਾਂਗਰਸ ਤੋਂ ਕੱਢੇ ਗਏ ਜਗਮੀਤ ਸਿੰਘ ਬਰਾੜ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ ਕਿਉਂਕਿ ਪਾਰਟੀ ਛੱਡਣ ਅਤੇ ਕੱਢਣ ਵਿਚ ਫਰਕ ਹੈ। ਉਨ੍ਹਾਂ ਕਿਹਾ ਕਿ ਬਰਾੜ ਨੂੰ ਕਾਂਗਰਸ ਨੇ ਪਾਰਟੀ ਤੋਂ ਕੱਢਿਆ ਹੈ ਅਤੇ ਆਮ ਆਦਮੀ ਪਾਰਟੀ ਨੇ ਇਹ ਫ਼ੈਸਲਾ ਲਿਆ ਹੋਇਆ ਹੈ ਕਿ ਜਿਸ ਵਿਅਕਤੀ ਨੂੰ ਕੋਈ ਵੀ ਰਾਸ਼ਟਰੀ ਪਾਰਟੀ ਕੱਢਦੀ ਹੈ ਤਾਂ ਉਸ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ। ਹਾਲਾਂਕਿ ਹੋਰ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋਣ ਵਾਲਿਆਂ ਦੀ ਕਤਾਰ ਲੱਗੀ ਹੋਈ ਹੈ, ਲੇਕਿਨ ਜਗਮੀਤ ਸਿੰਘ ਬਰਾੜ ਨੂੰ ਕਾਂਗਰਸ ਪਾਰਟੀ ਤੋਂ ਕੱਢਿਆ ਗਿਆ ਹੈ ਇਸ ਲਈ ਆਮ ਆਦਮੀ ਪਾਰਟੀ ਕਿਸੇ ਕੀਮਤ ‘ਤੇ ਉਨ੍ਹਾਂ ਅਪਣੇ ਨਾਲ ਨਹੀਂ ਮਿਲਾਵੇਗੀ। ਛੋਟੇਪੁਰ ਬੁਧਵਾਰ ਨੂੰ ਆਮ ਆਦਮੀ ਪਾਰਟੀ ਦੇ ਪ੍ਰੀਤਮ ਸਿੰਘ ਸਿੱਧੂ ਦੇ ਨਿਵਾਸ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਕੇਂਦਰ ਤੋਂ ਆਇਆ 12 ਹਜ਼ਾਰ ਕਰੋੜ ਰੁਪਇਆ ਬਾਦਲ ਸਰਕਾਰ ਗਬਨ ਕਰ ਗਈ। ਜਿਸ ਦੇ ਵਿਰੋਧ ਵਿਚ ਪਾਰਟੀ 16 ਮਈ ਨੂੰ ਚੰਡੀਗੜ• ਵਿਚ ਰੋਸ ਪ੍ਰਦਰਸ਼ਨ ਕਰੇਗੀ। 2017 ਵਿਧਾਨ ਸਭਾ ਚੋਣਾਂ ਲਈ ਟਿਕਟਾਂ ਵੰਡਣ ਦਾ ਪ੍ਰੋਗਰਾਮ 15 ਜੂਨ ਨੂੰ ਬਾਅਦ ਸ਼ੁਰੂ ਹੋ ਜਾਵੇਗਾ। ਜੁਲਾਈ ਦੇ ਪਹਿਲੇ ਹਫ਼ਤੇ ਤੱਕ ਨਾਂਅ ਐਲਾਨ ਕਰ ਦਿੱਤੇ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article