PUNJABMAILUSA.COM

‘ਆਪ’ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ‘ਚ ਲੱਗਣਗੇ ਕੁਝ ਹੋਰ ਦਿਨ

‘ਆਪ’ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ‘ਚ ਲੱਗਣਗੇ ਕੁਝ ਹੋਰ ਦਿਨ

‘ਆਪ’ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ‘ਚ ਲੱਗਣਗੇ ਕੁਝ ਹੋਰ ਦਿਨ
August 03
10:00 2016

13ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਹੈ ਕਿ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਨੂੰ ਅਜੇ ਹੋਰ ਕੁਝ ਦਿਨ ਲੱਗਣਗੇ। ਇਸ ਬਾਰੇ ਪ੍ਰਕਿਰਿਆ ਜਾਰੀ ਹੈ। ਸੰਪਰਕ ਕਰਨ ‘ਤੇ ਉਨ੍ਹਾਂ ਦੱਸਿਆ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹਿਮਾਚਲ ਪ੍ਰਦੇਸ਼ ਦੇ ਦੌਰੇ ਤੋਂ ਵਾਪਸੀ ‘ਤੇ ਹੀ ਇਸ ਬਾਰੇ ਬਕਾਇਦਾ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਅਜੇ ਹੋਰ ਇਕ ਹਫ਼ਤਾ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ‘ਚ ਸਭ ਤੋਂ ਅੱਗੇ ਹੋਏਗੀ ਪਰ ਸਾਨੂੰ ਕੋਈ ਜਲਦਬਾਜ਼ੀ ਨਹੀਂ। ਪੰਜਾਬ ਵਿਚ ਸਾਡੀ ਪਾਰਟੀ ਸਾਰੇ ਸਿਆਸੀ ਹਾਲਾਤ ਦਾ ਚੰਗੀ ਤਰ੍ਹਾਂ ਜਾਇਜ਼ਾ ਲੈਣ ਤੋਂ ਪਿੱਛੋਂ ਹੀ ਉਮੀਦਵਾਰਾਂ ਦਾ ਫੈਸਲਾ ਕਰੇਗੀ। ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਸ. ਨਵਜੋਤ ਸਿੰਘ ਸਿੱਧੂ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਇਹ ਠੀਕ ਹੈ ਕਿ ਉਨ੍ਹਾਂ ਪਿਛਲੇ ਕੁਝ ਦਿਨਾਂ ਦੌਰਾਨ ਆਪਣਾ ਝੁਕਾਅ ‘ਆਪ’ ਵੱਲ ਦਿਖਾਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article