PUNJABMAILUSA.COM

‘ਆਪ’ ਵੱਲੋਂ ਮੈਂ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ – ਭਗਵੰਤ ਮਾਨ

‘ਆਪ’ ਵੱਲੋਂ ਮੈਂ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ – ਭਗਵੰਤ ਮਾਨ

‘ਆਪ’ ਵੱਲੋਂ ਮੈਂ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ – ਭਗਵੰਤ ਮਾਨ
February 18
21:05 2016

bhagwant-mann-300x170
ਬਰਨਾਲਾ, 18 ਫਰਵਰੀ (ਪੰਜਾਬ ਮੇਲ)- ਹਾਂ, ਮੈਂ ਵੀ ਸ਼ਾਮਲ ਹਾਂ ਮੁੱਖ ਮੰਤਰੀ ਦੌੜ ਵਿੱਚ, ਦੌੜ ਵਿੱਚ ਸ਼ਾਮਲ ਹੋਣ ਵਿੱਚ ਬੁਰਾਈ ਕੀ ਹੈ। ਪਾਰਟੀ ਨੇ ਮੈਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਤਾਂ ਮੈਂ ਇਸ ਨੂੰ ਬੜੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਪੂਰੀ ਤਰ੍ਹਾਂ ਸਮਰੱਥ ਹਾਂ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਬਰਨਾਲਾ ਵਿੱਚ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਆਏ ਹਰ ਆਗੂ ਦੇ ਮਨ ਵਿੱਚ ਵੱਡਾ ਅਹੁਦਾ ਲੈਣ ਦੀ ਇੱਛਾ ਹੁੰਦੀ ਹੈ, ਭਾਵੇਂ ਉਹ ਮਨ ਦੀ ਗੱਲ ਕਹੇ ਜਾਂ ਨਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਟਿਕਟ ਲੈਣ ਵਾਲਿਆਂ ਨੂੰ ਟਿ੍ਰਪਲ-ਸੀ ਫਾਰਮੂਲੇ ਵਿੱਚੋਂ ਗੁਜ਼ਰਨਾ ਪਵੇਗਾ। ਟਿਕਟ ਲੈਣ ਵਾਲਾ ਕ੍ਰਿਮੀਨਲ ਨਾ ਹੋਵੇ, ਕੁਰੱਪਸ਼ਨ ਨਾ ਕਰਦਾ ਹੋਵੇ ਅਤੇ ਉਸ ਦਾ ਕਰੈਕਟਰ ਸਾਫ ਸੁਥਰਾ ਹੋਵੇ।
ਨਵਜੋਤ ਸਿੰਘ ਸਿੱਧੂ ਦੇ ਆਪ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਹਾਲੇ ਤੱਕ ਨਾ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਖੁਦ ਗੱਲ ਕੀਤੀ ਹੈ ਅਤੇ ਨਾ ਆਮ ਆਦਮੀ ਪਾਰਟੀ ਨੇ ਉਸ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਗੱਲ ਕੀਤੀ ਹੈ। ਪਾਰਟੀ ਤੋਂ ਨਾਰਾਜ਼ ਚੱਲਦੇ ਦੋਵੇਂ ਪਾਰਲੀਮੈਂਟ ਮੈਂਬਰਾਂ ਧਰਮਵੀਰ ਗਾਂਧੀ ਅਤੇ ਹਰਿੰਦਰ ਸਿੰਘ ਖਾਲਸਾ ਬਾਰੇ ਉਨ੍ਹਾਂ ਕਿਹਾ ਕਿ ਦੋਵੇਂ ਉਨ੍ਹਾਂ ਦੇ ਪਾਰਟੀ-ਪਰਵਾਰ ਦੇ ਮੈਂਬਰ ਹਨ। ਪਰਵਾਰ ਵਿੱਚ ਇੱਕ ਦੂਜੇ ਨਾਲ ਕਦੇ ਕਦੇ ਮਨ ਮੁਟਾਅ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੋਵਾਂ ਨੂੰ ਫਿਰ ਨਾਲ ਜੋੜਨ ਦੀ ਕੋਸ਼ਿਸ਼ ਕਰੇਗੀ। ਇਸ ਲਈ ਉਹ ਖੁਦ ਵੀ ਦੋਵਾਂ ਕੋਲ ਜਾ ਕੇ ਗੱਲਬਾਤ ਕਰਨ ਤੋਂ ਗੁਰੇਜ਼ ਨਹੀਂ ਕਰਨਗੇ। ਮਾਨ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ, ਉਨ੍ਹਾਂ ਦੀ ਲੜਾਈ ਪੰਜਾਬ ਵਿੱਚ ਭਿ੍ਰਸ਼ਟਾਚਾਰ, ਨਸ਼ੇ, ਬੇਰੁਜ਼ਗਾਰੀ ਨਾਲ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਚੰਗੇ ਹਨ, ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article