PUNJABMAILUSA.COM

‘ਆਪ’ ਵੱਲੋਂ ਸਿੱਧੂ ਨੂੰ ਉੱਪ ਮੁੱਖ ਮੰਤਰੀ ਅਤੇ ‘ਆਵਾਜ਼-ਏ-ਪੰਜਾਬ’ ਨੂੰ ਪੰਜ ਸੀਟਾਂ ਦੇਣ ਲਈ ਦੀ ਪੇਸ਼ਕਸ਼

‘ਆਪ’ ਵੱਲੋਂ ਸਿੱਧੂ ਨੂੰ ਉੱਪ ਮੁੱਖ ਮੰਤਰੀ ਅਤੇ ‘ਆਵਾਜ਼-ਏ-ਪੰਜਾਬ’ ਨੂੰ ਪੰਜ ਸੀਟਾਂ ਦੇਣ ਲਈ ਦੀ ਪੇਸ਼ਕਸ਼

‘ਆਪ’ ਵੱਲੋਂ ਸਿੱਧੂ ਨੂੰ ਉੱਪ ਮੁੱਖ ਮੰਤਰੀ ਅਤੇ ‘ਆਵਾਜ਼-ਏ-ਪੰਜਾਬ’ ਨੂੰ ਪੰਜ ਸੀਟਾਂ ਦੇਣ ਲਈ ਦੀ ਪੇਸ਼ਕਸ਼
October 28
16:24 2016

navjot-kejriwal-580x3951
ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਵੱਡੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਮੁਤਾਬਕ ਪਾਰਟੀ ਸਿੱਧੂ ਨੂੰ ਉਪ ਮੁੱਖ ਮੰਤਰੀ ਤੇ ‘ਆਵਾਜ਼-ਏ-ਪੰਜਾਬ’ ਨੂੰ ਪੰਜ ਸੀਟਾਂ ਦੇਣ ਲਈ ਰਾਜ਼ੀ ਹੈ। ਦਰਅਸਲ ਆਮ ਆਦਮੀ ਪਾਰਟੀ ਨਵਜੋਤ ਸਿੰਘ ਸਿੱਧੂ ਦੇ ਫਰੰਟ ‘ਆਵਾਜ਼-ਏ-ਪੰਜਾਬ’ ਨਾਲ ਗੱਠਜੋੜ ਕਰਨ ਦੀ ਇੱਛੁਕ ਹੈ। ਇਸ ਬਾਰੇ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਸਿੱਧੂ ਨੂੰ ਸ਼ਾਮਲ ਨਹੀਂ ਕਰਨਾ ਚਾਹੁੰਦੀ ਸਗੋਂ ਚੋਣਾਂ ਲਈ ਗੱਠਜੋੜ ਕਰਨਾ ਚਾਹੁੰਦੀ ਹੈ। ਇਸ ਲਈ ‘ਆਪ’ ਵੱਲੋਂ ਸਿੱਧੂ ਨੂੰ ਪੰਜਾਬ ਦੇ ਉੱਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਵੀ ਹੋਈ ਹੈ। ਇੰਨਾ ਹੀ ਨਹੀਂ ‘ਆਪ’ ਨੇ ਸਿੱਧੂ ਦੇ ਫਰੰਟ ਨੂੰ ਪੰਜ ਸੀਟਾਂ ਦੇਣ ਦੀ ਪੇਸ਼ਕਸ਼ ਕੀਤੀ ਹੈ। ਕੇਜਰੀਵਾਲ ਨੇ ਵੀ ਪੁਸ਼ਟੀ ਕੀਤੀ ਹੈ ਕਿ ਸਿੱਧੂ ਨਾਲ ਗੱਲਬਾਤ ਚੱਲ ਰਹੀ ਹੈ। ਦਰਅਸਲ ‘ਆਪ’ ਨਹੀਂ ਚਾਹੁੰਦੀ ਕਿ ਫਰੰਟ ਦਾ ਕਾਂਗਰਸ ਨਾਲ ਗੱਠਜੋੜ ਹੋਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article