PUNJABMAILUSA.COM

ਆਬਕਾਰੀ ਦਫਤਰ ‘ਚ ਡਿਊਟੀ ਤੋਂ ਬਾਅਦ ਅਧਿਕਾਰੀ ਸ਼ਰਾਬ ਪੀ ਕੇ ਸਜਾਉਂਦੇ ਹਨ ਮਹਿਫਿਲਾਂ!

July 07
15:26 2018

ਫਿਰੋਜ਼ਪੁਰ, 7 ਜੁਲਾਈ (ਪੰਜਾਬ ਮੇਲ)- ਇਥੋਂ ਦੇ ਆਬਕਾਰੀ ਦਫਤਰ ‘ਚ ਮਹਿਫਿਲ ਸੱਜਣ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦਰਅਸਲ ਛੁੱਟੀ ਤੋਂ ਬਾਅਦ ਇਹ ਦਫਤਰ ਦਾਰੂ ਪੀਣ ਦਾ ਅੱਡਾ ਬਣ ਜਾਂਦਾ ਹੈ, ਜਿੱਥੇ ਡਿਊਟੀ ਤੋਂ ਬਾਅਦ ਕੁਝ ਅਧਿਕਾਰੀ ਸ਼ਰਾਬ ਪੀ ਕੇ ਮਹਿਫਿਲਾਂ ਸਜਾਉਂਦੇ ਹਨ। ਕੁਝ ਲੋਕਾਂ ਵੱਲੋਂ ਦਫਤਰ ‘ਚ ਛਾਪਾ ਮਾਰ ਕੇ ਇਹ ਵੀਡਿਓ ਬਣਾਈ ਗਈ ਹਨ ਅਤੇ ਬਾਅਦ ‘ਚ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ। ਵਾਇਰਲ ਵੀਡਿਓ ‘ਚ ਵੀਡਿਓ ਬਣਦੀ ਦੇਖ ਅਧਿਕਾਰੀ ਮਹਿਫਿਲ ‘ਚੋਂ ਉਠ ਖੜ੍ਹੇ ਹੁੰਦੇ ਹਨ ਅਤੇ ਉਥੋਂ ਭੱਜ ਨਿਕਲਦੇ ਹਨ।
ਵੀਡਿਓ ‘ਚ ਲੋਕ ਅਧਿਕਾਰੀਆਂ ਤੋਂ ਜਵਾਬ-ਤਲਬੀ ਵੀ ਕਰ ਰਹੇ ਹਨ ਅਤੇ ਅਧਿਕਾਰੀ ਉਨ੍ਹਾਂ ਜਵਾਬਾਂ ਨੂੰ ਅਣਸੁਣਾ ਕਰਕੇ ਉਥੋਂ ਖਿਸਕਦੇ ਦਿਖਾਈ ਦੇ ਰਹੇ ਹਨ। ਵੀਡਿਓ ਵਾਇਰਲ ਹੋਣ ਤੋਂ ਬਾਅਦ ਐੱਸ.ਡੀ.ਐੱਮ. ਹਰਜੀਤ ਸਿੰਘ ਨੇ ਇਨ੍ਹਾਂ ਅਧਿਕਾਰੀਆਂ ‘ਤੇ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਫਿਲਹਾਲ ਹੁਣ ਇਨ੍ਹਾਂ ਚਾਰਾਂ ਅਧਿਕਾਰੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ