PUNJABMAILUSA.COM

ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ ਮੌਕੇ ਰੱਖੀ ਗਈ ਕਾਨਫਰੰਸ ਤੋਂ ਪੈਰ ਪਿੱਛੇ ਖਿੱਚੇ

ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ ਮੌਕੇ ਰੱਖੀ ਗਈ ਕਾਨਫਰੰਸ ਤੋਂ ਪੈਰ ਪਿੱਛੇ ਖਿੱਚੇ

ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ ਮੌਕੇ ਰੱਖੀ ਗਈ ਕਾਨਫਰੰਸ ਤੋਂ ਪੈਰ ਪਿੱਛੇ ਖਿੱਚੇ
August 13
17:27 2018

ਲੁਧਿਆਣਾ\ਈਸੜੂ, 13 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੌਕੇ ਈਸੜੂ ‘ਚ ਰੱਖੀ ਗਈ ਕਾਨਫਰੰਸ ਤੋਂ ਪੈਰ ਪਿੱਛੇ ਖਿੱਚ ਲਏ ਹਨ। ਹਲਕਾ ਖੰਨਾ ਤੋਂ ਪਾਰਟੀ ਦੀ ਟਿਕਟ ‘ਤੇ ਚੋਣ ਲੜ ਚੁੱਕੇ ਅਨਿਲ ਦੱਤ ਫਲੀ ਨੇ ਦੱਸਿਆ ਕਿ 15 ਅਗਸਤ ਨੂੰ ਪਾਰਟੀ ਈਸੜੂ ‘ਚ ਸਿਆਸੀ ਕਾਨਫਰੰਸ ਨਹੀਂ ਕਰੇਗੀ। ਅਨਿਲ ਦੱਤ ਨੇ ਦੱਸਿਆ ਕਿ ਭਗਵੰਤ ਮਾਨ ਸੰਗਰੂਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਤੋਂ ਆਪੋ-ਆਪਣੇ ਸਮਰਥਕਾਂ ਸਮੇਤ ਈਸੜੂ ਪਹੁੰਚਣਗੇ ਅਤੇ ਸ਼ਹੀਦ ਕਰਨੈਲ ਸਿੰਘ ਅਤੇ ਸ਼ਹੀਦ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਕੋਈ ਸਟੇਜ ਨਹੀਂ ਲਗਾਈ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ‘ਤੇ ਈਸੜੂ ਵਿਖੇ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ। ਮਾਨ ਦੇ ਐਲਾਨ ਤੋਂ ਬਾਅਦ ਸੁਖਪਾਲ ਖਹਿਰਾ ਧੜੇ ਵਲੋਂ ਵੀ ਇਸ ਰੈਲੀ ਵਿਚ ਪਹੁੰਚਣ ਦੀ ਗੱਲ ਆਖੀ ਗਈ ਸੀ। ਕਿਆਸ ਲਗਾਏ ਜਾ ਰਹੇ ਹਨ ਕਿ ਦੋਵਾਂ ਧੜਿਆਂ ਵਿਚ ਚੱਲ ਰਹੀ ਤਲਖੀ ਦੇ ਕਾਰਨ ਹੀ ਆਮ ਆਦਮੀ ਪਾਰਟੀ ਵਲੋਂ ਇਹ ਰੈਲੀ ਰੱਦ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article