PUNJABMAILUSA.COM

ਆਪ ਨੇ ਬੈਂਸ ਭਰਾਵਾਂ ਨੂੰ ਚੋਣਾਂ ਲੜਨ ਲਈ ਦਿੱਤੀਆਂ ਪੰਜ ਸੀਟਾਂ

ਆਪ ਨੇ ਬੈਂਸ ਭਰਾਵਾਂ ਨੂੰ ਚੋਣਾਂ ਲੜਨ ਲਈ ਦਿੱਤੀਆਂ ਪੰਜ ਸੀਟਾਂ

ਆਪ ਨੇ ਬੈਂਸ ਭਰਾਵਾਂ ਨੂੰ ਚੋਣਾਂ ਲੜਨ ਲਈ ਦਿੱਤੀਆਂ ਪੰਜ ਸੀਟਾਂ
November 21
21:02 2016

app
ਚੰਡੀਗੜ, 21 ਨਵੰਬਰ (ਪੰਜਾਬ ਮੇਲ)- ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਆਪਣੀ ਲੋਕ ਇਨਸਾਫ਼ ਪਾਰਟੀ ਦਾ ਆਮ ਆਦਮੀ ਪਾਰਟੀ ਨਾਲ ਸੀਟਾਂ ਦੀ ਸ਼ਰਤ ‘ਤੇ ਗਠਜੋੜ ਕਰ ਲਿਆ ਹੈ। ਲੋਕ ਇਨਸਾਫ਼ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ 5 ਸੀਟਾਂ ‘ਤੇ ਚੋਣ ਲੜੇਗੀ। ਅੱਜ ਚੰਡੀਗੜ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਆਪਣੀ ਪਾਰਟੀ ਦਾ ਆਮ ਆਦਮੀ ਪਾਰਟੀ ਨਾਲ ਗਠਜੋੜ ਹੋਣ ਦਾ ਐਲਾਨ ਕੀਤਾ। ਆਪ ਆਗੂ ਸੰਜੇ ਸਿੰਘ ਅਤੇ ਗੁਰਪ੍ਰੀਤ ਵੜੈਚ ਵੱਲੋਂ ਬੈਂਸ ਭਰਾਵਾਂ ਦਾ ਸਵਾਗਤ ਕੀਤਾ ਗਿਆ। ਸਿਮਰਜੀਤ ਸਿੰਘ ਬੈਂਸ ਨੇ ਹਮਦਰਦ ਟੀ.ਵੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਦਾ ਆਮ ਆਦਮੀ ਪਾਰਟੀ ਨਾਲ ਗੱਠਜੋੜ ਪੰਜਾਬ ਨੂੰ ਬਾਦਲਾਂ ਤੋਂ ਮੁਕਤ ਕਰਨ ਵਾਸਤੇ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਨੂੰ ਇਕੱਲਾ ਛੱਡ ਦੇਣ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਤੇ ਪ੍ਰਗਟ ਸਿੰਘ ਦੀ ਉਹ ਇੱਜ਼ਤ ਕਰਦੇ ਹਨ ਤੇ ਉਨ੍ਹਾਂ ਨੂੰ ਵੀ ਆਪਣੀ ਪਾਰਟੀ ‘ਚ ਲਿਆਉਣ ਲਈ ਉਹ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਤੇ ਪ੍ਰਗਟ ਸਿੰਘ ਬਾਦਲਾਂ ਤੇ ਕੈਪਟਨ ਨਾਲ ਜਾਣ ਦਾ ਫੈਸਲਾ ਕਦੇ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਲੀਡਰਾਂ ਦੀ ਨਹੀਂ ਲੋਕਾਂ ਦੀ ਬਣੇਗੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਬਿਠੰਡਾ ਵਿਖੇ ਆਪ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਸੰਸਦ ਮੈਂਬਰ ਭਗਵੰਤ ਮਾਨ ਤੇ ਦੁਰਗੇਸ਼ ਪਾਠਕ ਦੀ ਮੌਜੂਦਗੀ ‘ਚ ਬੈਂਸ ਭਰਾਵਾਂ ਨੇ ਇਹ ਸਮਝੌਤਾ ਸਿਰੇ ਚਾੜ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article