PUNJABMAILUSA.COM

ਆਮ ਆਦਮੀ ਪਾਰਟੀ ਫੀਨਿਕਸ ਦੀ ਮੀਟਿੰਗ

ਆਮ ਆਦਮੀ ਪਾਰਟੀ ਫੀਨਿਕਸ ਦੀ ਮੀਟਿੰਗ

ਆਮ ਆਦਮੀ ਪਾਰਟੀ ਫੀਨਿਕਸ ਦੀ ਮੀਟਿੰਗ
October 12
10:54 2016

7
ਫੀਨਿਕਸ, 12 ਅਕਤੂਬਰ (ਹਰਦੀਪ ਸੋਢੀ/ਪੰਜਾਬ ਮੇਲ) – ਫੀਨਿਕਸ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੀ ਤਾਜ਼ਾ ਸਥਿਤੀ ‘ਤੇ ਵਿਚਾਰਾਂ ਹੋਈਆਂ ਤੇ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ‘ਤੇ ਚਿੰਤਾ ਦਾ ਇਜ਼ਹਾਰ ਕੀਤਾ। ਵਰਕਰਾਂ ਨੇ ਸਮੂਹ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਹੋਕਾ ਦਿਓ ਕਿ ਸਾਫ-ਸੁਥਰੀ ਛਵੀ ਵਾਲੇ ਉਮੀਦਵਾਰ ਜਿਤਾ ਕੇ ਕੇਜਰੀਵਾਲ ਜੀ ਦੇ ਹੱਥ ਮਜ਼ਬੂਤ ਕਰੋ, ਤਾਂ ਜੋ ਪੰਜਾਬ, ਪੰਜਾਬ ਦੀ ਜਵਾਨੀ, ਕਿਸਾਨੀ, ਇੰਡਸਟਰੀ, ਰੋਡਵੇਜ਼, ਸਰਕਾਰੀ ਜ਼ਮੀਨਾਂ, ਬਿਜ਼ਨਸ, ਹਸਪਤਾਲ ਚੱਲਦੇ ਰੱਖੇ ਜਾ ਸਕਣ ਅਤੇ ਪੰਜਾਬੀਆਂ ਦੇ ਦਿਲਾਂ ‘ਚ ਆਤਮ ਵਿਸ਼ਵਾਸ ਪੈਦਾ ਕੀਤਾ ਜਾ ਸਕੇ। ਪਲਸ ਟੂ ਕਰਨ ਤੋਂ ਬਾਅਦ ਵਿਦਿਆਰਥੀਆਂ ਦਾ ਪਰਵਾਸ ਘਟਾਇਆ ਜਾ ਸਕੇ, ਤਾਂ ਕਿ ਤੁਹਾਨੂੰ ਉਥੇ ਨੌਕਰੀਆਂ ਮਿਲਣਗੀਆਂ, ਤਾਂ ਜੋ ਗੁਰੂ, ਪੀਰਾਂ, ਦੇਵੀ-ਦੇਵਤਿਆਂ ਦੇ ਨਾਮ ‘ਤੇ ਵੱਸਦਾ ਪੰਜਾਬ ਵਸਦਾ ਰਹੇ। ਅੰਤ ‘ਚ ਆਮ ਆਦਮੀ ਪਾਰਟੀ ਵੱਲੋਂ ਭੁਲੱਥ ਹਲਕੇ ਤੋਂ ਸੁਖਪਾਲ ਸਿੰਘ ਜੀ ਖਹਿਰਾ, ਕੰਵਰ ਸੰਧੂ ਜੀ, ਸੱਜਣ ਸਿੰਘ ਚੀਮਾ ਜੀ, ਮਹਾਨ ਸ਼ਖਸੀਅਤ ਫੂਲਕਾ ਨੂੰ ਟਿਕਟਾਂ ਦੇਣ ਦਾ ਧੰਨਵਾਦ ਕੀਤਾ ਤੇ ਜਿੱਤ ਦੀ ਕਾਮਨਾ ਕੀਤੀ। ਮੀਟਿੰਗ ‘ਚ ਚਮਕੌਰ ਸਿੰਘ ਰਾਏ, ਸੁਮਿੰਦਰ ਸਿੰਘ ਸੋਢੀ, ਹਰਮਿੰਦਰ ਸਿੰਘ ਧਨੋਆ, ਦਰਸ਼ਨ ਗਿੱਲ, ਸ਼ਿੰਦਾ ਸਿੰਘ, ਜੇ ਭਾਅ ਜੀ (ਜਗਦੀਪ ਸਰਾਂ), ਦਲਜੀਤ ਸਿੰਘ, ਮਿੱਠੂ ਕਲਸੀ, ਕਮਲਜੀਤ ਚਾਹਲ, ਦਰਸ਼ਨ ਕੁਮਾਰ, ਦਵਿੰਦਰ ਸਿੰਘ ਸੇਖੋਂ, ਜੱਗੀ ਭੱਠਲ, ਮਨਮੋਹਨ ਸਿੰਘ, ਭੱਟੀ ਸਾਹਿਬ, ਹਰਦੀਪ ਸਿੰਘ ਸੋਢੀ, ਰਾਣਾ ਭਾਅ ਜੀ, ਪ੍ਰੋਫੈਸਰ ਸ਼ੇਰ ਸਿੰਘ ਜੀ ਕੰਵਲ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article