PUNJABMAILUSA.COM

ਆਮ ਆਦਮੀ ਪਾਰਟੀ ਵਲੰਟੀਅਰ ਹਲਕਾ ਦੱਖਣੀ ਦੀ ਗਿਆਸਪੁਰਾ ਵਿਖੇ ਹੋਈ ਮੀਟਿੰਗ

ਆਮ ਆਦਮੀ ਪਾਰਟੀ ਵਲੰਟੀਅਰ ਹਲਕਾ ਦੱਖਣੀ ਦੀ ਗਿਆਸਪੁਰਾ ਵਿਖੇ ਹੋਈ ਮੀਟਿੰਗ

ਆਮ ਆਦਮੀ ਪਾਰਟੀ ਵਲੰਟੀਅਰ ਹਲਕਾ ਦੱਖਣੀ ਦੀ ਗਿਆਸਪੁਰਾ ਵਿਖੇ ਹੋਈ ਮੀਟਿੰਗ
August 28
20:19 2016

app logo
ਮਾਨ, ਜਰਖੜ, ਸੰਗੋਵਾਲ, ਗਰੇਵਾਲ ਅਤੇ ਰਜਿੰਦਰਪਾਲ ਕੌਰ ਆਦਿ ਆਗੂਆਂ ਨੇ ਕੀਤਾ ਸੰਬੋਧਨ
ਲੁਧਿਆਣਾ, 28 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵਲੰਟੀਅਰ ਹਲਕਾ ਦੱਖਣੀ ਦੀ ਮਿਸ਼ਨ 2017 ਸਬੰਧੀ ਪਿੰਡ ਗਿਆਸਪੁਰਾ ਵਿਖੇ ਭਰਵੀਂ ਮੀਟਿੰਗ ਹੋਈ ਇਸ ਮੀਟਿੰਗ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀਆ ਵਡਮੁੱਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ 2017 ਮਿਸ਼ਨ ਵਿੱਚ ਕਾਮਯਾਬੀ ਦਾ ਹੋਕਾ ਦਿੱਤਾ। ਇਸ ਮੌਕੇ ਲੇਬਰ ਵਿੰਗ ਦੇ ਜੋਨ ਕੋਆਰਡੀਨੇਟਰ ਬੀਬੀ ਰਜਿੰਦਰਪਾਲ ਕੌਰ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਉਮੀਦਵਾਰ ਹਲਕਾ ਪੂਰਬੀ ਲੁਧਿਆਣਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਸਿਆਸਤ ਖਾਤਮਾ ਕਰਕੇ ਲੋਕਾਂ ਨੁੰ ਸਾਫ ਸੁਥਰਾ ਪ੍ਰਸ਼ਾਸ਼ਨ ਦੇਵੇਗੀ ਜਦਕਿ ਵਿਕਰਮ ਸਿੰਘ ਮਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਵਿੱਚ ਨਾ ਸਿਰਫ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕੀਤਾ ਸਗੋਂ ਸਿੱਖਿਆ, ਸਿਹਤ ਅਤੇ ਕਾਨੂੰਨੀ ਵਿਵਸਥਾ ਵਿੱਚ ਵੀ ਇੱਕ ਵੱਡਾ ਸੁਧਾਰ ਲਿਆ ਕੇ ਇੱਕ ਇਤਿਹਾਸ ਸਿਰਜਿਆ ਹੈ ਇਸ ਤੋਂ ਇਲਾਵਾ ਆਪ ਪਾਰਟੀ ਦੇ ਆਗੂ ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਨੇ ਆਪ ਪਾਰਟੀ ਦੀਆ ਉਸਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰਕ ਕਰਦਿਆਂ ਆਖਿਆ ਕਿ ਅਕਾਲੀ – ਭਾਜਪਾ ਸਰਕਾਰ ਨੇ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀ ਜੁਬਾਨੀ ਦਾ ਘਾਣ ਤਾਂ ਕੀਤਾ ਹੀ ਹੈ ਸਗੋਂ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ 90 ਲੱਖ ਦੇ ਕਰੀਬ ਪੜ੍ਹਿਆ ਲਿਖਿਆ ਨੌਜਵਾਲ ਬੇਰੁਜ਼ਗਾਰ ਹੋਇਆ ਫਿਰਦਾ ਹੈ। ਇਸ ਤੋਂ ਇਲਾਵਾ ਹਰਬਖਸ਼ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਐਡਵੋਕੇਟ ਪਰਮਵੀਰ ਸਿੰਘ, ਖੋਜੀ ਲੇਖਕ ਮਨਵਿੰਦਰ ਸਿੰਘ ਗਿਆਸਪੁਰਾ, ਜਸਵਿੰਦਰ ਸਿੰਘ ਜੱਸੀ ਗਿਆਸਪੁਰਾ, ਕਰਮ ਸਿੰਘ ਸ਼ਿਮਲਾਪੁਰੀ, ਡਾ. ਵਿਸ਼ਿਸ਼ਟ ਆਦਿ ਹੋਰ ਆਗੂਆਂ ਨੇ ਸੰਬੋਧਨ ਕਰਦਿਆ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਥ ਮਜ਼ਬੂਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੁੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੰਦੀਪ ਸਿੰਘ ਪੰਧੇਰ, ਸ਼ਿੰਗਾਰਾ ਸਿੰਘ ਜਰਖੜ, ਅਵਤਾਰ ਸਿੰਘ ਵਿਦੇਸ਼ਾ, ਗੁਰਦੀਪ ਸਿੰਘ ਡਾਬਾ, ਸਤਿਨਾਮ ਸਿੰਘ ਗਰੇਵਾਲ,ਦੀਪ ਜੱਸੜ ਸ਼ਿਮਲਾਪੁਰੀ, ਸਰਬਜੀਤ ਸਿੰਘ ਸੋਨੀ, ਭੁਪਿੰਦਰ ਸਿੰਘ ਡਾਬਾ, ਗੁਰਵਿੰਦਰ ਸਿੰਘ ਗਿਆਸਪੁਰਾ, ਸਵਰਨਜੀਤ ਸਿੰਗ ਲੁਹਾਰਾ, ਐਡਵੋਕੇਟ ਭੁਪਿੰਦਰ ਸਿੰਘ ਆਦਿ ਪਾਰਟੀ ਦੇ ਵਲੰਟੀਅਰ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ