PUNJABMAILUSA.COM

ਆਮ ਆਦਮੀ ਪਾਰਟੀ ਵਿਵਾਦ : ਕੇਜਰੀਵਾਲ ਨੇ ਸੱਦੀ ਮੀਟਿੰਗ

July 29
10:05 2018

ਨਵੀਂ ਦਿੱਲੀ\ਚੰਡੀਗੜ੍ਹ, 29 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵਿਚ ਚੱਲ ਰਹੇ ਕਲੇਸ਼ ਦਰਮਿਆਨ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸੁਖਪਾਲ ਖਹਿਰਾ ਸਮੇਤ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਐਤਵਾਰ ਸ਼ਾਮ 6 ਵਜੇ ਸੱਦੀ ਗਈ ਹੈ। ਇਸ ਗੱਲ ਦੀ ਜਾਣਕਾਰੀ ਗੜ੍ਹਸ਼ੰਕਰ ਤੋਂ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਰੇਡੀ, ਵਿਧਾਇਕ ਮੀਤ ਹੇਅਰ ਅਤੇ ਦੋ ਹੋਰ ਵਿਧਾਇਕਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ।
ਵਿਧਾਇਕਾਂ ਨੇ ਦੱਸਿਆ ਕਿ ਕੇਜਰੀਵਾਲ ਨਾਲ ਮੁਲਾਕਾਤ ਵਿਚ ਖਹਿਰਾ ਅਤੇ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਵਿਵਾਦ ਸੰਬੰਧੀ ਚਰਚਾ ਕੀਤੀ ਗਈ ਹੈ, ਜਿਸ ਤੋਂ ਬਾਅਦ ਇਹ ਮੀਟਿੰਗ ਸੱਦਣ ਦਾ ਫੈਸਲਾ ਲਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ