PUNJABMAILUSA.COM

ਆਮ ਆਦਮੀ ਪਾਰਟੀ ਵੱਲੋਂ 18 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ 18 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ 18 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ
November 12
21:24 2016

app
ਚੰਡੀਗੜ, 12 ਨਵੰਬਰ (ਪੰਜਾਬ ਮੇਲ) – ਆਮ ਆਦਮੀ ਪਾਰਟੀ ਨੇ ਸ਼ਨਿੱਚਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ 18 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ। ਸੂਚੀ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੇ ਵਲੰਟੀਅਰਾਂ ਵਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ ਤੇ ਪਾਰਟੀ ਨੇ ਮਿਹਨਤੀ ਅਤੇ ਸਾਫ ਸੁਥਰੇ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਹੈ।
ਸੂਚੀ ਹੇਠ ਲਿਖੇ ਅਨੁਸਾਰ ਹੈ:-
1. ਗਿੱਲ – ਜੀਵਨ ਸੰਗਵਾਲ
2. ਬੁਢਲਾਡਾ – ਬੁੱਧਰਾਮ ਪ੍ਰਿੰਸੀਪਲ
3. ਮੋਗਾ – ਰਮੇਸ਼ ਗਰੋਵਰ
4. ਸ਼ੁਤਰਾਣਾ – ਪਲਵਿੰਦਰ ਕੌਰ ਸਰਪੰਚ
5. ਰਾਏਕੋਟ – ਜਗਤਾਰ ਸਿੰਘ ਜੱਗਾ ਹਿਸੋਵਾਲ
6. ਉੜਮੁੜ – ਜਸਵੀਰ ਸਿੰਘ ਗਿੱਲ
7. ਖੰਨਾ – ਅਨਿਲ ਦੱਤ ਫੱਲੀ
8. ਰਾਜਾਸਾਂਸੀ – ਜਗਜੋਤ ਸਿੰਘ ਢਿੱਲੋਂ
9. ਬਾਬਾ ਬਕਾਲਾ – ਦਲਬੀਰ ਸਿੰਘ ਟੋਂਗ
10. ਬਠਿੰਡਾ – ਦੀਪਕ ਬਾਂਸਲ
11. ਗੜਸ਼ੰਕਰ – ਜੈ ਕ੍ਰਿਸ਼ਨ ਸਿੰਘ ਰੋੜੀ
12. ਜੀਰਾ – ਗੁਰਪ੍ਰੀਤ ਸਿੰਘ ਗੋਰਾ
13. ਗੁਰਦਾਸਪੁਰ – ਅਮਰਜੀਤ ਸਿੰਘ ਚਾਹਲ
14. ਦਸੂਹਾ – ਬਲਵੀਰ ਕੌਰ ਫੁੱਲ
15. ਡੇਰਾਬੱਸੀ – ਸਰਬਜੀਤ ਕੌਰ
16. ਕਰਤਾਰਪੁਰ – ਚੰਦਨ ਗਰੇਵਾਲ
17. ਰਮਨ ਕੁਮਾਰ – ਚੱਬੇਵਾਲ
18. ਮਲੇਰਕੋਟਲਾ – ਅਰਸ਼ਦ ਡਾਲੀ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article