PUNJABMAILUSA.COM

ਆਰਐਸਐਸ ਕਾਰਕੁੰਨ ਦਾ ਕੇਰਲ ‘ਚ ਕਤਲ

ਆਰਐਸਐਸ ਕਾਰਕੁੰਨ ਦਾ ਕੇਰਲ ‘ਚ ਕਤਲ

ਆਰਐਸਐਸ ਕਾਰਕੁੰਨ ਦਾ ਕੇਰਲ ‘ਚ ਕਤਲ
July 30
10:49 2017

ਤ੍ਰਿਵੇਂਦਰਮ (ਕੇਰਲ), 30 ਜੁਲਾਈ (ਪੰਜਾਬ ਮੇਲ)-ਕੇਰਲ ਦੇ ਤ੍ਰਿਵੇਂਦਰਮ ਵਿੱਚ ਇੱਕ ਗਿਰੋਹ ਨੇ ਕੌਮੀ ਸਵੈਸੇਵਕ ਸੰਘ ਦੇ ਇੱਕ ਕਾਰਕੁੰਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਹਮਲੇ ਵਿੱਚ 34 ਸਾਲਾ ਰਾਜ਼ੇਸ਼ ਦਾ ਖੱਬਾ ਹੱਥ ਵੱਢ ਦਿੱਤਾ ਗਿਆ, ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ 15 ਵਾਰ ਕੀਤੇ ਗਏ। ਕੌਮੀ ਸਵੈਸੇਵਕ ਸੰਘ ਦੇ ਕਾਰਕੁੰਨ ਰਾਜੇਸ਼ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਹ ਹਮਲਾ ਸ੍ਰੀਕਰਯਮ ਵਿੱਚ ਹੋਇਆ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੇਰਲ ਵਿੱਚ ਸਿਆਸੀ ਵਰਕਰਾਂ ‘ਤੇ ਹੁੰਦੇ ਹਮਲਿਆਂ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਿਆਸੀ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੱਕ ਦੋਸ਼ੀ ਮਾਨਿਕੁੱਤਨ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਮ੍ਰਿਤਕ ਦਾ ਗੁਆਂਢੀ ਹੈ। ਇਸ ਵਿਰੁੱਧ ਪਹਿਲਾਂ ਵੀ ਅਪਰਾਧਕ ਮਾਮਲੇ ਚੱਲ ਰਹੇ ਹਨ। ਪਹਿਲਾਂ ਸੀਪੀਆਈਐਮ ਲੋਕਲ ਕਮੇਟੀ ਦੇ ਮੈਂਬਰ ਦੇ ਘਰ ਵਿੱਚ ਕਥਿਤ ਤੌਰ ‘ਤੇ ਦੇਸੀ ਬੰਬ ਸੁੱਟਣ ਦੇ ਦੋਸ਼ ਵਿੱਚ ਮਾਨਿਕੁੱਤਨ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਦੇ ਮੁਤਾਬਕ ਰਾਜੇਸ਼ ਸ਼ਾਖਾ ਤੋਂ ਪਰਤ ਰਿਹਾ ਸੀ। ਇਸ ਦੌਰਾਨ ਸ੍ਰੀਕਰਯਮ ਵਿੱਚ ਛੇ ਲੋਕਾਂ ਨੇ ਉਸ ਨੂੰ ਘੇਰ ਲਿਆ। ਦੋ ਪਹੀਆ ਵਾਹਨ ‘ਤੇ ਸਵਾਰ ਰਾਜੇਸ਼ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਕੀਤੇ ਗਏ। ਰਾਜੇਸ਼ ਕੌਮੀ ਸਵੈਸੇਵਕ ਸੰਘ ਵਿੱਚ ਕਾਰਜਕਾਰੀ ਦੇ ਅਹੁਦੇ ‘ਤੇ ਤਾਇਨਾਤ ਸੀ। ਭਾਜਪਾ ਦੇ ਪ੍ਰਦੇਸ਼ ਮੁਖੀ ਕੇ. ਰਾਜਸ਼ੇਖਰਨ ਨੇ ਦੋਸ਼ ਲਗਾਇਆ ਕਿ ਹਮਲੇ ਦੇ ਪਿੱਛੇ ਮਾਕਪਾ ਦਾ ਹੱਥ ਹੈ। ਪ੍ਰਦੇਸ਼ ਭਾਜਪਾ ਮੁਖੀ ਨੇ ਕਿਹਾ ਕਿ ਭਾਜਪਾ ਨੇ ਸੂਬਾ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article