PUNJABMAILUSA.COM

ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਡਰੋਨ ਨੂੰ ਪਾਇਲਟ ਨੇ ਦਿੱਤੀ ਮਾਤ

ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਡਰੋਨ ਨੂੰ ਪਾਇਲਟ ਨੇ ਦਿੱਤੀ ਮਾਤ

ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਡਰੋਨ ਨੂੰ ਪਾਇਲਟ ਨੇ ਦਿੱਤੀ ਮਾਤ
November 24
16:49 2017

ਵਾਸ਼ਿੰਗਟਨ, 24 ਨਵੰਬਰ (ਪੰਜਾਬ ਮੇਲ)- ਇਕ ਪਾਇਲਟ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤੋਂ ਕੰਟਰੋਲ ਕੀਤੇ ਜਾ ਰਹੇ ਡਰੋਨ ਨੂੰ ਮਾਤ ਦੇ ਦਿੱਤੀ। ਅਮਰੀਕੀ ਸਪੇਸ ਏਜੰਸੀ ਨਾਸਾ ਵੱਲੋਂ ਕਰਾਈ ਰੇਸ ‘ਚ ਡਰੋਨ ਨੂੰ ਕਈ ਰੁਕਾਵਟਾਂ ਨੂੰ ਤੈਅ ਹੱਦ ਦੇ ਅੰਦਰ ਪਾਰ ਕਰਨਾ ਸੀ। ਇਸ ਵਿਚ ਤੇਜ਼ੀ ਨਾਲ ਹੀ ਚੌਕਸੀ ਦੀ ਲੋੜ ਸੀ। ਅਸਲ ‘ਚ ਨਾਸਾ ਦੀ ਜੈੱਟ ਪ੍ਰੋਪਲਸ਼ਨ ਲੈਬਾਰਟਰੀ (ਜੇ.ਪੀ.ਐੱਲ.) ਦੇ ਖੋਜਕਰਤਾ ਏ.ਆਈ. ਤੋਂ ਉਡਾਏ ਜਾਣ ਵਾਲੇ ਡਰੋਨ ਦੀ ਸਮਰੱਥਾ ਦਾ ਪ੍ਰੀਖਣ ਕਰਨਾ ਚਾਹ ਰਹੇ ਸਨ। ਖੋਜਕਰਤਾਵਾਂ ਦੀ ਟੀਮ ਨੇ ਤਿੰਨ ਡਰੋਨਾਂ ਦਾ ਨਿਰਮਾਣ ਕੀਤਾ ਸੀ। ਇਹ ਡਰੋਨ ਸਿੱਧੇ ਰਸਤੇ ‘ਤੇ 129 ਕਿਲੋਮੀਟਰ ਦੀ ਰਫ਼ਤਾਰ ਨਾਲ ਉੱਡ ਸਕਣ ‘ਚ ਸਮਰੱਥ ਸਨ ਪਰ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਡਰੋਨ ਦੀ ਰਫ਼ਤਾਰ ਸਿਰਫ 48 ਤੋਂ 64 ਕਿਲੋਮੀਟਰ ਰਹਿ ਗਈ। ਉੱਥੇ ਪਾਇਲਟ ਕੇਨ ਲੂ ਡਰੋਨ ਨੂੰ ਜ਼ਿਆਦਾ ਰਫ਼ਤਾਰ ਨਾਲ ਉਡਾ ਸਕਣ ‘ਚ ਸਮਰੱਥ ਰਹੇ। ਹਾਲਾਂਕਿ ਲੂ ਆਪਣੇ ਡਰੋਨ ਦੀ ਰਫ਼ਤਾਰ ਨੂੰ ਵਾਰ-ਵਾਰ ਵਧਾਉਂਦੇ ਹੋਏ ਥਕਾਵਟ ਮਹਿਸੂਸ ਕਰ ਰਹੇ ਸਨ ਜਦਕਿ ਇਸ ਸਮੱਸਿਆ ਦਾ ਸਾਹਮਣਾ ਏਆਈ ਸੰਚਾਲਿਤ ਡਰੋਨ ਨੂੰ ਨਹੀਂ ਕਰਨਾ ਪਿਆ। ਰੇਸ ਨੂੰ ਪੂਰਾ ਕਰਨ ‘ਚ ਲੂ ਅਤੇ ਏ.ਆਈ. ਡਰੋਨ ਨੇ ਕ੍ਰਮਵਾਰ 11.1 ਸਕਿੰਟ ਅਤੇ 13.9 ਦਾ ਸਮਾਂ ਲਿਆ। ਵਿਗਿਆਨੀਆਂ ਦਾ ਕਹਿਣਾ ਹੈ ਕਿ ਏ.ਆਈ. ਡਰੋਨ ਦਾ ਇਸਤੇਮਾਲ ਅੱਗੇ ਚੱਲ ਕੇ ਆਫਤ ਦੀ ਸਥਿਤੀ ‘ਚ ਬਚਾਅ ਕਾਰਜਾਂ ਅਤੇ ਭਵਿੱਖ ‘ਚ ਸਪੇਸ ਸਟੇਸ਼ਨ ‘ਤੇ ਭੇਜੇ ਜਾਣ ਵਾਲੇ ਰੋਬੋਟ ਦੇ ਮਾਰਗਦਰਸ਼ਨ ‘ਚ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article