PUNJABMAILUSA.COM

ਆਰਬੀਆਈ ਵੱਲੋਂ ਅਜੇ ਵੀ ਗਿਣਤੀ ਕੀਤੇ ਜਾ ਰਹੇ ਪੁਰਾਣੇ ਨੋਟ

 Breaking News

ਆਰਬੀਆਈ ਵੱਲੋਂ ਅਜੇ ਵੀ ਗਿਣਤੀ ਕੀਤੇ ਜਾ ਰਹੇ ਪੁਰਾਣੇ ਨੋਟ

ਆਰਬੀਆਈ ਵੱਲੋਂ ਅਜੇ ਵੀ ਗਿਣਤੀ ਕੀਤੇ ਜਾ ਰਹੇ ਪੁਰਾਣੇ ਨੋਟ
February 11
19:44 2018

ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ 500 ਅਤੇ 1000 ਰੁਪਏ ਦੇ ਪੁਰਾਣੇ ਨੋਟਾਂ ਨੂੰ ਬੰਦ ਕਰਨ ਦੇ 15 ਮਹੀਨਿਆਂ ਬਾਅਦ ਵੀ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਮੋੜੇ ਗਏ ਨੋਟਾਂ ਦੀ ਗਿਣਤੀ ਅਤੇ ਉਨ੍ਹਾਂ ਦੇ ਅਸਲੀ-ਨਕਲੀ ਹੋਣ ਦੀ ਪਛਾਣ ਕਰਨ ’ਚ ਲਗਿਆ ਹੋਇਆ ਹੈ। ਕੇਂਦਰੀ ਬੈਂਕ ਦਾ ਕਹਿਣਾ ਹੈ ਕਿ ਉਹ ਤੇਜ਼ੀ ਨਾਲ ਇਸ ਕੰਮ ਦੇ ਨਿਪਟਾਰੇ ’ਚ ਜੁਟਿਆ ਹੋਇਆ ਹੈ। ਖ਼ਬਰ ਏਜੰਸੀ ਪੀਟੀਆਈ ਦੇ ਪੱਤਰਕਾਰ ਵੱਲੋਂ ਸੂਚਨਾ ਅਧਿਕਾਰ ਐਕਟ ਤਹਿਤ ਪਾਈ ਗਈ ਅਰਜ਼ੀ ਦੇ ਜਵਾਬ ’ਚ ਆਰਬੀਆਈ ਨੇ ਕਿਹਾ ਕਿ ਨੋਟਾਂ ਦੀ ਗਿਣਤੀ-ਮਿਣਤੀ ਅਤੇ ਉਨ੍ਹਾਂ ਦੇ ਅਸਲੀ ਹੋਣ ਬਾਰੇ ਜਾਂਚ ਦਾ ਅਮਲ ਚਲ ਰਿਹਾ ਹੈ।
ਇਹ ਅਮਲ ਮੁਕਣ ਬਾਅਦ ਸੂਚਨਾ ਸਾਂਝੀ ਕੀਤੀ ਜਾਵੇਗੀ। ਬੰਦ ਕੀਤੇ ਗਏ ਨੋਟਾਂ ਦੀ ਗਿਣਤੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਰਿਜ਼ਰਵ ਬੈਂਕ ਨੇ ਦੱਸਿਆ ਕਿ ਮਿਲੇ ਪੁਰਾਣੇ ਨੋਟਾਂ ਦੀ ਅੰਦਾਜ਼ਨ ਕੀਮਤ 30 ਜੂਨ 2017 ਤਕ 15.28 ਲੱਖ ਕਰੋੜ ਰੁਪਏ ਰਹੀ। ਉਨ੍ਹਾਂ ਕਿਹਾ ਕਿ ਗਿਣਤੀ ਅਤੇ ਅਸਲੀ-ਨਕਲੀ ਦੀ ਪਛਾਣ ਮਗਰੋਂ ਇਸ ਅੰਕੜੇ ’ਚ ਤਬਦੀਲੀ ਦੀ ਪੂਰੀ ਸੰਭਾਵਨਾ ਹੈ। ਕੰਮ ਮੁਕੰਮਲ ਹੋਣ ਦੀ ਸਮਾਂ ਹੱਦ ਪੁੱਛੇ ਜਾਣ ਬਾਰੇ ਬੈਂਕ ਨੇ ਕਿਹਾ ਕਿ ਉਹ ਬਹੁਤ ਤੇਜ਼ੀ ਨਾਲ ਇਸ ਕੰਮ ਨੂੰ ਅੰਜਾਮ ਦੇ ਰਿਹਾ ਹੈ। ਜਾਂਚ ਅਤੇ ਉਨ੍ਹਾਂ ਦੀ ਪਛਾਣ ਲਈ 59 ਮਸ਼ੀਨਾਂ ਲਾਈਆਂ ਗਈਆਂ ਹਨ। ਉਂਜ ਮਸ਼ੀਨਾਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੇ ਸਥਾਨ ਬਾਰੇ ਉਨ੍ਹਾਂ ਕੋਈ ਜਾਣਕਾਰੀ ਨਹੀਂ ਦਿੱਤੀ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article