PUNJABMAILUSA.COM

ਆਰਬੀਆਈ 500 ਦਾ ਨਵਾਂ ਨੋਟ ਛੇਤੀ ਕਰੇਗਾ ਜਾਰੀ

ਆਰਬੀਆਈ 500 ਦਾ ਨਵਾਂ ਨੋਟ ਛੇਤੀ ਕਰੇਗਾ ਜਾਰੀ

ਆਰਬੀਆਈ 500 ਦਾ ਨਵਾਂ ਨੋਟ ਛੇਤੀ ਕਰੇਗਾ ਜਾਰੀ
June 15
02:57 2017

ਮੁੰਬਈ, 14 ਜੂਨ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ ਛੇਤੀ ਹੀ 500 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। ਮਹਾਤਮਾ ਗਾਂਧੀ ਸੀਰੀਜ਼ ਦਾ ਇਹ ਨੋਟ 2017 ਵਿਚ ਛਾਪਿਆ ਗਿਆ ਹੈ। ਨਵੇਂ ਬੈਚ ਦੇ ਨੋਟ ਵਿਚ ਇਨਸੈਟ ਵਿਚ ਸ਼ਾਮਲ ਕੀਤਾ ਗਿਆ ‘ਏ’ ਲੈਟਰ ਦੋਵੇਂ ਨੰਬਰ ਪੈਨਲਾਂ ‘ਤੇ ਛਪਿਆ ਹੋਵੇਗਾ। ਇਸ ‘ਤੇ ਰਿਜ਼ਰਵ ਬੈਂਕ ਦੇ ਗਵਰਨਰ ਡਾ. ਉਰਜਿਤ ਪਟੇਲ ਦੇ ਹਸਤਾਖਰ ਹੋਣਗੇ। ਨਵੇਂ ਨੋਟ ਦੇ ਪਿਛਲੇ ਹਿੱਸੇ ਵਿਚ ਪ੍ਰਿੰਟਿੰਗ ਦਾ ਸਾਲ 2017 ਛਪਿਆ ਹੋਵੇਗਾ। ਆਰਬੀਆਈ ਦੇ ਮੁਤਾਬਕ ਨਵੇਂ ਨੋਟਾਂ ਦਾ ਬੈਚ ਨੋਟ ਬੰਦੀ ਦੇ ਐਲਾਨ ਤੋਂ ਬਾਅਦ ਆਏ 500 ਰੁਪਏ ਦੇ ਨੋਟ ਜਾਰੀ ਕਰਨ ਦੀ ਪ੍ਰਕਿਆਿ ਦਾ ਹਿੱਸਾ ਹੈ। ਇਹ ਨੋਟ ਵੀ ਚਲਨ ਵਿਚ ਹੋਵੇਗਾ। ਇਨ੍ਹਾਂ ਨੋਟਾਂ ਦਾ ਡਿਜ਼ਾਈਨ ਮਹਾਤਮਾ ਗਾਂਧੀ ਸੀਰੀਜ਼ ਦੇ 500 ਰੁਪਏ ਦੇ ਨੋਟਾਂ ਦੇ ਸਮਾਨ ਹੈ। ਇਨ੍ਹਾਂ ਦੇ ਫੀਚਰ ਵਿਚ ਕੋਈ ਹੋਰ ਬਦਲਾਅ ਨਹੀਂ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪਿਛਲੇ ਸਾਲ ਅੱਠ ਨਵੰਬਰ ਨੂੰ ਨੋਟ ਬੰਦੀ ਦਾ ਐਲਾਨ ਕੀਤਾ ਸੀ ਅਤੇ ਇਸ ਦੌਰਾਨ 500 ਅਤੇ 1000 ਰੁਪਏ ਦੇ ਨੋਟ ਚਲਨ ਤੋਂ ਬਾਹਰ ਕਰ ਦਿੱਤੇ ਸੀ। ਇਸ ਤੋਂ ਬਾਅਦ 500 ਅਤੇ 2 ਹਜ਼ਾਰ ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article