PUNJABMAILUSA.COM

ਆਰਮੀਨੀਆ ‘ਚ ਫਸੇ ਪੰਜਾਬੀ; ਵਿਦੇਸ਼ ਮੰਤਰੀ ਨੇ ਕੈਪਟਨ ਅਮਰਿੰਦਰ ਨੂੰ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ

February 08
17:29 2019

ਮੋਹਾਲੀ, 8 ਫਰਵਰੀ (ਪੰਜਾਬ ਮੇਲ)- ਕੰਮਕਾਜ ਦੀ ਭਾਲ ਲਈ ਏਜੰਟਾਂ ਰਾਹੀਂ ਆਰਮੀਨੀਆ ਪਹੁੰਚੇ ਪੰਜਾਬੀ ਨੌਜਵਾਨਾਂ ਦੇ ਫਸੇ ਹੋਣ ਸਬੰਧੀ ਖ਼ਬਰ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਏਜੰਟ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ।
ਸੁਸ਼ਮਾ ਸਵਰਾਜ ਵੱਲੋਂ ਕੀਤੇ ਗਏ ਟਵੀਟ ‘ਚ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਏਜੰਟਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਕਿਹਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਿਆ ਹੈ। ਡੀ.ਜੀ.ਪੀ. ਨੂੰ ਕਾਰਵਾਈ ਕਰਨ ਸਬੰਧੀ ਕਿਹਾ ਗਿਆ ਹੈ। ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਵਿਦੇਸ਼ ਮੰਤਰੀ ਵੱਲੋਂ ਗੰਭੀਰਤਾ ਨਾਲ ਲਏ ਗਏ ਇਸ ਮੁੱਦੇ ਲਈ ਧੰਨਵਾਦ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਆਰਮੀਨੀਆ ਵਿਚ ਫਸੇ ਹੋਏ ਤਿੰਨ ਨੌਜਵਾਨਾਂ ਨੇ ਕਿਹਾ ਸੀ ਕਿ ਉਨ੍ਹਾਂ ਨਾਲ ਏਜੰਟਾਂ ਨੇ ਬਹੁਤ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਤੋਂ ਏਜੰਟ ਨੇ ਚਾਰ-ਚਾਰ ਲੱਖ ਰੁਪਏ ਲੈ ਕੇ ਵਿਦੇਸ਼ਾਂ ਵਿਚ ਕੰਮ ਦਿਵਾਉਣ ਲਈ ਕਿਹਾ ਸੀ, ਪ੍ਰੰਤੂ ਸਾਨੂੰ ਇਥੇ ਕੋਈ ਵੀ ਕੰਮ ਨਹੀਂ ਮਿਲ ਰਿਹਾ ਅਤੇ ਨਾ ਹੀ ਅਸੀਂ 5 ਦਿਨਾਂ ਤੋਂ ਖਾਣਾ ਖਾਧਾ ਹੈ।
ਨੌਜਵਾਨਾਂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ‘ਚੋਂ ਇਕ ਨੌਜਵਾਨ ਦੀ ਪਤਨੀ ਵੀ ਨਾਲ ਹੈ। ਨੌਜਵਾਨਾਂ ਨੇ ਵੀਡੀਓ ਵਿਚ ਇਹ ਵੀ ਕਿਹਾ ਕਿ ਉਹ ਭੁਲੱਥ ਹਲਕੇ ਤੋਂ ਹਨ। ਉਨ੍ਹਾਂ ਕਿਹਾ ਕਿ 9 ਦਿਨ ਪਹਿਲਾਂ ਢਿਲਵਾਂ ਥਾਣੇ ਵਿਚ ਦਰਖਾਸਤ ਦਿੱਤੀ ਗਈ ਸੀ, ਪ੍ਰੰਤੂ ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ।
ਨੌਜਵਾਨਾਂ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਇਥੋਂ ਕਢਾਇਆ ਜਾਵੇ, ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਨੌਜਵਾਨਾਂ ਨੇ ਏਜੰਟਾਂ ਦੇ ਨਾਮ ਲੈਂਦਿਆਂ ਦੱਸਿਆ ਕਿ ਏਜੰਟਾਂ ਦਾ ਇਕ 7 ਜਣਿਆਂ ਦਾ ਗਿਰੋਹ ਹੈ, ਜੋ ਕਬੂਤਰਬਾਜ਼ੀ ਦਾ ਧੰਦਾ ਕਰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ