PUNJABMAILUSA.COM

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

 Breaking News

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ
July 20
22:09 2018

ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿਚ ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗ ਜਾਣ ਕਾਰਨ 22 ਲੋਕ ਜ਼ਖਮੀ ਹੋ ਗਏ। ਲਾਸ ਏਂਜਲਸ ਤੋਂ ਲਗਭਗ ਚਾਰ ਸੌ ਕਿਲੋਮੀਟਰ ਦੂਰ ਮੋਟੇਰੇ ਕਾਊਂਟੀ ਵਿਚ ਬੁਧਵਾਰ ਰਾਤ ਲਗਭਗ ਸਾਢੇ ਨੌਂ ਵਜੇ ਸੈਨਿਕਾਂ ਦੇ ਸਾਲਾਨਾ ਟਰੇਨਿੰਗ ਕੈਂਪ ਦੌਰਾਨ ਇਹ ਹਾਦਸਾ ਹੋਇਆ।
ਅਜੇ ਇਹ ਪਤਾ ਨਹੀਂ ਚਲ ਸਕਿਆ ਕਿ ਜ਼ਖ਼ਮੀਆਂ ਵਿਚ ਕਿੰਨੇ ਸੈਨਿਕ ਹਨ ਅਤੇ ਕਿੰਨੇ ਹੋਰ ਲੋਕ। ਆਰਮੀ ਬੇਸ ਨੇ ਟਵਿਟਰ ਅਤੇ ਫੇਸਬੁੱਕ ‘ਤੇ ਇਸ ਦੀ ਜਾਣਕਾਰੀ ਦੰਿਦੇ ਹੋਏ ਦੱਸਿਆ ਕਿ ਟੈਂਟ ‘ਤੇ ਡਿੱਗਣ ਵਾਲਾ ਯੂਐਚ-60 ਬਲੈਕਹਾਕ ਸੈਨਾ ਦਾ ਹੀ ਹੈਲੀਕਾਪਟਰ ਸੀ। ਉਹ ਲੈਂਡ ਕਰਦੇ ਸਮੇਂ ਟੈਂਟ ‘ਤੇ ਡਿੱਗ ਪਿਆ।
ਗੰਭੀਰ ਤੌਰ ‘ਤੇ ਜ਼ਖਮੀ ਚਾਰ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ। ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਬੇਸ ‘ਤੇ ਹੀ ਇਲਾਜ ਕੀਤਾ ਜਾ ਰਿਹਾ ਹੈ। ਆਰਮੀ ਰਿਜ਼ਰਵ ਅਤੇ ਆਰਮੀ ਨੈਸ਼ਨਲ ਗਾਰਡ ਦੇ ਸੈਨਿਕਾਂ ਨੂੰ ਟਰੇਨਿੰਗ ਦੇਣ ਦੇ ਲਈ ਕੈਂਪ ਲਗਾਇਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ