PUNJABMAILUSA.COM

ਆਰੂਸ਼ੀ-ਹੇਮਰਾਜ ਕਤਲ ਕੇਸ ‘ਚ ਇਲਾਹਾਬਾਦ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਤਲਵਾੜ ਜੋੜਾ ਜੇਲ ਤੋਂ ਰਿਹਾਅ

 Breaking News

ਆਰੂਸ਼ੀ-ਹੇਮਰਾਜ ਕਤਲ ਕੇਸ ‘ਚ ਇਲਾਹਾਬਾਦ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਤਲਵਾੜ ਜੋੜਾ ਜੇਲ ਤੋਂ ਰਿਹਾਅ

ਆਰੂਸ਼ੀ-ਹੇਮਰਾਜ ਕਤਲ ਕੇਸ ‘ਚ ਇਲਾਹਾਬਾਦ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਤਲਵਾੜ ਜੋੜਾ ਜੇਲ ਤੋਂ ਰਿਹਾਅ
October 16
15:30 2017

ਗਾਜ਼ੀਆਬਾਦ/ਨੋਇਡਾ, 16 ਅਕਤੂਬਰ (ਪੰਜਾਬ ਮੇਲ)- ਇੱਥੇ ਆਰੂਸ਼ੀ-ਹੇਮਰਾਜ ਕਤਲ ਕੇਸ ‘ਚ ਇਲਾਹਾਬਾਦ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਤਲਵਾੜ ਜੋੜੇ ਜੇਲ ਤੋਂ ਰਿਹਾਅ ਹੋ ਗਿਆ। ਆਰੂਸ਼ੀ ਦੇ ਪਿਤਾ ਡਾਕਟਰ ਰਾਜੇਸ਼ ਤਲਵਾੜ ਅਤੇ ਮਾਂ ਡਾਕਟਰ ਨੂਪੁਰ ਤਲਵਾੜ ਨਵੰਬਰ 2013 ਤੋਂ ਗਾਜ਼ੀਆਬਾਦ ਦੀ ਡਾਸਨਾ ਜੇਲ ‘ਚ ਬੰਦ ਸਨ। ਆਰੂਸ਼ੀ ਕਤਲਕਾਂ] ‘ਚ ਵਿਸ਼ੇਸ਼ ਸੀ.ਬੀ.ਆਈ. ਨੇ ਦੋਹਾਂ ਨੂੰ ਸਜ਼ਾ ਸੁਣਾਈ ਸੀ ਪਰ ਹਾਈ ਕੋਰਟ ਨੇ ਸੀ.ਬੀ.ਆਈ. ਅਦਾਲਤ ਦਾ ਫੈਸਲਾ ਪਲਟ ਦਿੱਤਾ। ਮਈ 2008 ‘ਚ ਨੋਇਡਾ ਦੇ ਜਲਵਾਯੂ ਇਲਾਕੇ ‘ਚ 14 ਸਾਲਾ ਆਰੂਸ਼ੀ ਦੀ ਲਾਸ਼ ਉਸ ਦੇ ਮਕਾਨ ‘ਚ ਬਰਾਮਦ ਹੋਈ ਸੀ। ਸ਼ੁਰੂਆਤ ‘ਚ ਸ਼ੱਕ ਦੀ ਸੂਈ ਨੌਕਰ ਹੇਮਰਾਜ ਵੱਲ ਗਈ ਪਰ 2 ਦਿਨ ਬਾਅਦ ਮਕਾਨ ਦੀ ਛੱਤ ‘ਤੇ ਉਸ ਦੀ ਵੀ ਲਾਸ਼ ਬਰਾਮਦ ਕੀਤੀ ਗਈ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ।
ਜ਼ਿਕਰਯੋਗ ਹੈ ਕਿ ਤਲਵਾੜ ਜੋੜੇ ਨੇ ਉਮਰ ਕੈਦ ਦੀ ਸਜ਼ਾ ਦੇ ਖਿਲਾਫ ਇਲਾਹਾਬਾਦ ਹਾਈ ਕੋਰਟ ‘ਚ ਅਪੀਲ ਕੀਤੀ ਸੀ। 12 ਅਕਤੂਬਰ 2017 ਨੂੰ ਮਾਮਲੇ ਦੀ ਜਾਂਚ ‘ਚ ਕਮੀਆਂ ਦੱਸਦੇ ਹੋਏ ਕੋਰਟ ਨੇ ਤਲਵਾੜ ਜੋੜੇ ਨੂੰ ਬਰੀ ਕਰ ਦਿੱਤਾ ਸੀ। ਹਾਈ ਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਕਿ ਆਰੂਸ਼ੀ ਨੂੰ ਮੰਮੀ-ਪਾਪਾ ਨੇ ਨਹੀਂ ਮਾਰਿਆ। ਕੋਰਟ ਨੇ ਕਿਹਾ ਕਿ ਅਜਿਹੇ ਮਾਮਲਿਆਂ ‘ਚ ਸੁਪਰੀਮ ਕੋਰਟ ਵੀ ਇੰਨੀ ਕਠੋਰ ਸਜ਼ਾ ਨਹੀਂ ਦਿੰਦਾ ਹੈ। ਜਸਟਿਸ ਏ.ਕੇ. ਮਿਸ਼ਰਾ ਨੇ ਫੈਸਲਾ ਪੜ੍ਹ ਕੇ ਸੁਣਾਇਆ। ਦੂਜੇ ਪਾਸੇ ਜੇਲ ‘ਚ ਬੰਦ ਤਲਵਾੜ ਜੋੜਾ ਫੈਸਲਾ ਸੁਣਨ ਤੋਂ ਬਾਅਦ ਭਾਵੁਕ ਹੋ ਗਿਆ ਅਤੇ ਉਨ੍ਹਾਂ ਨੇ ਇਕ-ਦੂਜੇ ਨੂੰ ਗਲੇ ਲਾ ਲਿਆ। ਕੋਰਟ ਨੇ ਕਿਹਾ ਕਿ ਸ਼ੱਕ ਦਾ ਲਾਭ ਦਿੰਦੇ ਹੋਏ ਤਲਵਾੜ ਜੋੜੇ ਨੂੰ ਰਿਹਾਅ ਕੀਤਾ ਜਾਂਦਾ ਹੈ। ਫੈਸਲਾ ਆਉਣ ਤੋਂ ਪਹਿਲਾਂ ਤਲਵਾੜ ਜੋੜਾ ਕਾਫੀ ਪਰੇਸ਼ਾਨ ਸੀ। ਜੇਲ ‘ਚ ਬੰਦ ਰਾਜੇਸ਼ ਅਤੇ ਨੂਪੁਰ ਤਲਵਾੜ ਨੂੰ ਰਾਤ ਨੂੰ ਨੀਂਦ ਨਹੀਂ ਆਈ। ਦੋਹਾਂ ਨੇ ਸਵੇਰ ਦਾ ਨਾਸ਼ਤਾ ਵੀ ਨਹੀਂ ਕੀਤਾ ਸੀ। ਕਰੀਬ 9 ਸਾਲ ਪਹਿਲਾਂ ਨੋਇਡਾ ਦੇ ਸੈਕਟਰ-25 ਸਥਿਤ ਜਲਵਾਯੂ ਵਿਹਾਰ ‘ਚ ਹੋਏ ਇਸ ਕਤਲ ਕੇਸ ਦੀ ਪੁਲਸ ਤੋਂ ਬਾਅਦ ਸੀ.ਬੀ.ਆਈ. ਦੀਆਂ 2 ਟੀਮਾਂ ਨੇ ਜਾਂਚ ਕੀਤੀ ਸੀ। ਗਾਜ਼ੀਆਬਾਦ ਸਥਿਤ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 26 ਨਵੰਬਰ 2013 ਨੂੰ ਰਾਜੇਸ਼ ਅਤੇ ਨੂਪੁਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਕ ਦਿਨ ਪਹਿਲਾਂ ਇਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਤਲਵਾੜ ਜੋੜੇ ਦੀ ਪਟੀਸ਼ਨ ‘ਤੇ ਜਸਟਿਸ ਬੀ.ਕੇ. ਨਾਰਾਇਣ ਅਤੇ ਜਸਟਿਸ ਏ.ਕੇ. ਮਿਸ਼ਰਾ ਦੀ ਬੈਂਚ ਨੇ 7 ਸਤੰਬਰ 2017 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫੈਸਲਾ ਸੁਣਾਉਣ ਦੀ ਤਾਰੀਕ 12 ਅਕਤੂਬਰ ਤੈਅ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article