PUNJABMAILUSA.COM

ਆਰ.ਐੱਸ.ਐੱਸ. ਆਗੂ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ ਹਵਾਲੇ

ਆਰ.ਐੱਸ.ਐੱਸ. ਆਗੂ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ ਹਵਾਲੇ

ਆਰ.ਐੱਸ.ਐੱਸ. ਆਗੂ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ ਹਵਾਲੇ
October 21
02:38 2017

ਲੁਧਿਆਣਾ, 20 ਅਕਤੂਬਰ (ਪੰਜਾਬ ਮੇਲ)- ਪਿਛਲੇ ਦਿਨੀਂ ਇਥੇ ਦਿਨ ਦਿਹਾੜੇ ਮਾਰੇ ਗਏ ਆਰਐਸਐਸ ਆਗੂ ਰਵਿੰਦਰ ਗੋਸਾਈਂ ਦੇ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਹਵਾਲੇ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਵੀਰਵਾਰ ਨੂੰ ਆਰਐੱਸਐੱਸ ਆਗੂਆਂ ਨਾਲ ਮੁਲਾਕਾਤ ਬਾਅਦ ਕੀਤਾ।
ਦੀਵਾਲੀ ਵਾਲੇ ਦਿਨ ਆਰਐੱਸਐੱਸ ਉੱਤਰੀ ਜ਼ੋਨ ਦੇ ਇੰਚਾਰਜ ਰਾਮੇਸ਼ਵਰ ਦੀ ਅਗਵਾਈ ‘ਚ ਵਫ਼ਦ ਚੰਡੀਗੜ੍ਹ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਪੁੱਜਿਆ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਆਰਐਸਐਸ ਆਗੂ ਗੋਸਾਈਂ ਕਤਲ ਸਮੇਤ ਇਸ ਢੰਗ ਨਾਲ ਹੋਏ ਹੋਰ ਕਤਲਾਂ ਬਾਰੇ ਚਰਚਾ ਕੀਤੀ। ਵਫ਼ਦ ਨੇ ਗੋਸਾਈਂ ਕਤਲ ਕਾਂਡ ਦੀ ਜਾਂਚ ਐਨਆਈਏ ਤੋਂ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਸ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਐਨਆਈਏ ਹਵਾਲੇ ਕਰਨ ਤੋਂ ਇਲਾਵਾ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਅਤੇ ਪੰਜ ਲੱਖ ਰੁਪਏ ਦੀ ਮਦਦ ਦਾ ਐਲਾਨ ਕਰ ਦਿੱਤਾ। ਪੁਲੀਸ ਕਮਿਸ਼ਨਰ ਆਰਐਨ ਢੋਕੇ ਨੇ ਕਿਹਾ ਕਿ ਐਨਆਈਏ ਨੂੰ ਜਾਂਚ ਸੌਂਪਣ ਬਾਰੇ ਅਜੇ ਤਕ ਉਨ੍ਹਾਂ ਕੋਲ ਕੋਈ ਅਧਿਕਾਰਕ ਪੱਤਰ ਨਹੀਂ ਆਇਆ ਹੈ ਅਤੇ ਪੁਲੀਸ ਜਾਂਚ ਵਿੱਚ ਜੁਟੀ ਹੋਈ ਹੈ। ਦੀਵਾਲੀ ਵਾਲੇ ਦਿਨ ਆਰਐਸਐਸ ਨਾਰਥ ਜ਼ੋਨ ਦੇ ਇੰਚਾਰਜ ਰਾਮੇਸ਼ਵਰ ਅਤੇ ਪੰਜਾਬ ਦੇ ਸਹਿ-ਸੰਚਾਲਕ ਮੁਨੀ ਧਰ ਤੋਂ ਇਲਾਵਾ ਕਈ ਆਗੂ ਗੋਸਾਈਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਪੁੱਜੇ। ਗੋਸਾਈਂ ਦੇ ਕਤਲ ਬਾਅਦ ਇਲਾਕੇ ਨੂੰ ਪੁਲੀਸ ਛਾਉਣੀ ‘ਚ ਤਬਦੀਲ ਕੀਤਾ ਗਿਆ ਹੈ। ਰਵਿੰਦਰ ਗੋਸਾਂਈ ਦੇ ਮਕਾਨ ਨੇੜੇ ਅਜੇ ਵੀ ਪੁਲੀਸ ਦਾ ਸਖ਼ਤ ਪਹਿਰਾ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੈਪਟਨ ਸਰਕਾਰ ਦੇ ਗੋਸਾਈਂ ਕਤਲ ਕਾਂਡ ਦੀ ਜਾਂਚ ਐਨਆਈਏ ਹਵਾਲੇ ਕਰਨ ਬਾਰੇ ਫੈਸਲੇ ਨੂੰ ਸਹੀ ਕਰਾਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article