PUNJABMAILUSA.COM

ਆਰ.ਬੀ.ਆਈ. ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 350 ਰੁਪਏ ਦਾ ਸਿੱਕਾ ਕਰੇਗਾ ਜਾਰੀ

ਆਰ.ਬੀ.ਆਈ. ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 350 ਰੁਪਏ ਦਾ ਸਿੱਕਾ ਕਰੇਗਾ ਜਾਰੀ

ਆਰ.ਬੀ.ਆਈ. ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 350 ਰੁਪਏ ਦਾ ਸਿੱਕਾ ਕਰੇਗਾ ਜਾਰੀ
March 28
10:02 2018

ਨਵੀਂ ਦਿੱਲੀ, 28 ਮਾਰਚ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਜਲਦ ਹੀ ਪਹਿਲੀ ਵਾਰ 350 ਰੁਪਏ ਦਾ ਸਿੱਕਾ ਜਾਰੀ ਕਰਨ ਜਾ ਰਿਹਾ ਹੈ। ਇਹ ਸਿੱਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋਵੇਗਾ, ਜਿਸ ‘ਤੇ ਸਾਲ 1666 ਅਤੇ ਸਾਲ 2016 ਲਿਖਿਆ ਹੋਵੇਗਾ। ਖਬਰਾਂ ਮੁਤਾਬਕ ਕੇਂਦਰੀ ਬੈਂਕ ਇਹ ਸਿੱਕਾ ਜਲਦ ਜਾਰੀ ਕਰ ਸਕਦਾ ਹੈ। ਇਹ ਸਿੱਕਾ 44 ਮਿਲੀਮੀਟਰ ਦਾ ਹੋਵੇਗਾ, ਜੋ ਕਿ ਚਾਂਦੀ, ਤਾਂਬਾ, ਨਿਕੇਲ ਅਤੇ ਜਿੰਕ ਦਾ ਬਣਿਆ ਹੋਵੇਗਾ।
ਸਿੱਕੇ ਦੇ ਸਾਹਮਣੇ ਵਾਲੇ ਹਿੱਸੇ ‘ਚ ਅਸ਼ੋਕ ਪਿਲਰ ਹੋਵੇਗਾ ਅਤੇ ਇਸ ਦੇ ਹੇਠਾਂ ‘ਸਤਿਆਮੇਵ ਜਯਤੇ’ ਲਿਖਿਆ ਹੋਵੇਗਾ। ਉੱਥੇ ਹੀ ਸਿੱਕੇ ਦੇ ਦੋਵੇਂ ਪਾਸੇ ਅੰਗਰੇਜ਼ੀ ‘ਚ ਇੰਡੀਆ ਅਤੇ ਦੇਵਨਾਗਰੀ ਲਿਪੀ ‘ਚ ਭਾਰਤ ਲਿਖਿਆ ਹੋਵੇਗਾ। ਇਸੇ ਹਿੱਸੇ ‘ਤੇ ਰੁਪਏ ਦਾ ਨਿਸ਼ਾਨ ਅਤੇ ਵਿਚਕਾਰ 350 ਲਿਖਿਆ ਹੋਵੇਗਾ। ਸਿੱਕੇ ਦੇ ਪਿਛਲੇ ਹਿੱਸੇ ਤਖਤ ਸ੍ਰੀ ਹਰਿਮੰਦਰ ਸਾਹਿਬ ਜੀ, ਪਟਨਾ ਸਾਹਿਬ ਦੀ ਤਸਵੀਰ ਹੋਵੇਗੀ। ਇਸ ਤਸਵੀਰ ਦੇ ਉਪਰ ਅਤੇ ਹੇਠਾਂ ਦੇ ਹਿੱਸੇ ‘ਚ ਅੰਗਰੇਜ਼ੀ ਅਤੇ ਦੇਵਨਾਗਰੀ ‘ਚ ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ’ ਲਿਖਿਆ ਹੋਵੇਗਾ। ਸਿੱਕੇ ਦੇ ਖੱਬੇ ਅਤੇ ਸੱਜੇ ਪਾਸੇ ਸਾਲ 1666 ਅਤੇ 2016 ਲਿਖਿਆ ਹੋਵੇਗਾ। ਆਰ.ਬੀ.ਆਈ. ਦੇ ਨੋਟੀਫਿਕੇਸ਼ਨ ਮੁਤਾਬਕ ਸਿੱਕੇ ਦਾ ਵਜ਼ਨ 34.65 ਤੋਂ ਲੈ ਕੇ 35.35 ਗ੍ਰਾਮ ਵਿਚਕਾਰ ਹੋਵੇਗਾ। ਹਾਲਾਂਕਿ ਆਰ.ਬੀ.ਆਈ. ਨੇ ਇਹ ਨਹੀਂ ਦੱਸਿਆ ਕਿ ਬਾਜ਼ਾਰ ‘ਚ ਕਿੰਨੇ ਸਿੱਕੇ ਜਾਰੀ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article