PUNJABMAILUSA.COM

ਆਸਟਰੇਲੀਅਨ ਫ਼ੌਜ ਵਿੱਚ ਫ਼ਤਹਿਗੜ੍ਹ ਸਾਹਿਬ ਦਾ ਨੌਜਵਾਨ ਹੋਇਆ ਭਰਤੀ

September 27
06:27 2018

ਫਤਹਿਗੜ੍ਹ ਸਾਹਿਬ, 27 ਸਤੰਬਰ (ਪੰਜਾਬ ਮੇਲ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਡਾਲੀ ਆਲਾ ਸਿੰਘ ਦੇ ਜੰਮਪਲ ਪਰਮਜੀਤ ਸਿੰਘ ਪੁੱਤਰ ਮਨਜੀਤ ਸਿੰਘ ਨੂੰ ਆਸਟਰੇਲੀਅਨ ਫ਼ੌਜ ਵਿਚ ਨੌਕਰੀ ਮਿਲਣ ’ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਹੈ। ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। 1987 ਵਿੱਚ ਜੰਮਿਆ ਪਰਮਜੀਤ ਸਿੰਘ 2009 ਵਿੱਚ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬਨ ਵਿੱਚ ਪੜ੍ਹਨ ਲਈ ਗਿਆ ਸੀ। ਉਥੇ ਉਸ ਨੇ ਬਿਜ਼ਨਸ ਮੈਨੇਜਮੈਂਟ ਦਾ ਡਿਪਲੋਮਾ ਅਤੇ ਫੈਬਰੀਕੇਸ਼ਨ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਨੌਕਰੀ ਕਰਦੇ ਹੋਏ ਉਹ ਫਰਵਰੀ 2018 ਵਿੱਚ ਆਸਟਰੇਲੀਅਨ ਫ਼ੌਜ ’ਚ ਭਰਤੀ ਹੋ ਗਿਆ ਅਤੇ ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਉਸ ਨੇ ਆਪਣੀ ਡਿਊਟੀ ਜੁਆਇਨ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਆਪਣੀ ਪਤਨੀ ਤੇ ਬੇਟੇ ਨਾਲ ਆਸਟ੍ਰੇਲੀਆ ’ਚ ਰਹਿ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ