PUNJABMAILUSA.COM

ਆਸਟਰੇਲੀਆਈ ਨੇਵੀ ਨੇ ਅਰਬ ਸਾਗਰ ‘ਚ ਜ਼ਬਤ ਕੀਤੀ 900 ਕਰੋੜ ਰੁਪਏ ਦੀ ਡਰੱਗਜ਼ ਦੀ ਵੱਡੀ ਖੇਪ

ਆਸਟਰੇਲੀਆਈ ਨੇਵੀ ਨੇ ਅਰਬ ਸਾਗਰ ‘ਚ ਜ਼ਬਤ ਕੀਤੀ 900 ਕਰੋੜ ਰੁਪਏ ਦੀ ਡਰੱਗਜ਼ ਦੀ ਵੱਡੀ ਖੇਪ

ਆਸਟਰੇਲੀਆਈ ਨੇਵੀ ਨੇ ਅਰਬ ਸਾਗਰ ‘ਚ ਜ਼ਬਤ ਕੀਤੀ 900 ਕਰੋੜ ਰੁਪਏ ਦੀ ਡਰੱਗਜ਼ ਦੀ ਵੱਡੀ ਖੇਪ
January 05
17:50 2018

ਸਿਡਨੀ, 5 ਜਨਵਰੀ (ਪੰਜਾਬ ਮੇਲ)- ਆਸਟਰੇਲੀਆਈ ਨੇਵੀ (ਸਮੁੰਦਰੀ ਫੌਜ) ਨੇ ਅਰਬ ਸਾਗਰ ‘ਚ ਇਕ ਹਫਤੇ ਦੇ ਅੰਦਰ ਦੂਜੀ ਵਾਰ ਡਰੱਗਜ਼ ਦੀ ਵੱਡੀ ਖੇਪ ਜ਼ਬਤ ਕੀਤੀ ਹੈ। ਸਮੁੰਦਰੀ ਫੌਜ ਨੇ ਸ਼ੁੱਕਰਵਾਰ ਨੂੰ ਇਥੇ ਦੱਸਿਆ ਕਿ ਅਰਬ ਸਾਗਰ ‘ਚ ਗਸ਼ਤ ਦੌਰਾਨ ਇਕ ਜਹਾਜ਼ ‘ਚ 3.5 ਟਨ ਹਸ਼ੀਸ਼ (ਗਾਂਜਾ) ਫੱੜਿਆ ਗਈ। ਅੰਤਰ-ਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 900 ਕਰੋੜ ਰੁਪਏ ਦੱਸੀ ਜਾ ਰਹੀ ਹੈ। ਆਸਟਰੇਲੀਆ ਦੀ ਰਾਇਲ ਨੇਵੀ ਨੇ ਪਿਛਲੇ ਮਹੀਨੇ ਵੀ ਇਕ ਜਹਾਜ਼ ‘ਚੋਂ 8 ਟਨ ਡਰੱਗਜ਼ ਫੱੜੀ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਬੀਤੇ ਬੁੱਧਵਾਰ ਦਾ ਹੈ। ਸੰਯੁਕਤ ਸੁਮੰਦਰੀ ਨਿਗਰਾਨੀ ਦੇ ਆਪਣੇ ਖੁਫੀਆ ਮਿਸ਼ਨ ਦੇ ਦੌਰਾਨ ਆਸਟਰੇਲੀਆਈ ਨੇਵੀ ਨੇ ਅੰਤਰ-ਰਾਸ਼ਟਰੀ ਜਲ ਖੇਤਰ ‘ਚ ਬ੍ਰਿਟਿਸ਼ ਨੇਵੀ (ਸਮੁੰਦਰੀ ਫੌਜ) ਨੇ ਇਕ ਹੈਲੀਕਾਪਟਰ ਦੀ ਮਦਦ ਨਾਲ ਇਹ ਡਰੱਗਜ਼ ਜ਼ਬਤ ਕੀਤੀ। ਆਸਟਰੇਲੀਆਈ ਜੰਗੀ ਬੇੜੇ ਐੱਚ. ਐੱਮ. ਏ. ਐੱਸ. ਵਾਰ੍ਰਾਮੁੰਗਾ ਦੇ ਕਮਾਡਿੰਗ ਅਫਸਰ ਡੁਗਲਡ ਕਲੇਲੈਂਡ ਨੇ ਦੱਸਿਆ ਕਿ ਇਹ ਰਾਤ ‘ਚ ਕੀਤਾ ਗਿਆ ਇਕ ਮੁਸ਼ਕਿਲ ਅਭਿਆਨ ਸੀ।
ਬ੍ਰਿਟਿਸ਼ ਹੈਲੀਕਾਪਟਰ ਦੀ ਮਦਦ ਨਾਲ ਆਸਟਰੇਲੀਆਈ ਨੇਵੀ ਦੇ ਫੌਜੀ ਉਸ ਸ਼ੱਕੀ ਜਹਾਜ਼ ‘ਚ ਉਤਰੇ ਜਿਸ ਦਾ ਅਸੀਂ ਮੁਸ਼ਕਿਲ ਹਾਲਾਤਾਂ ‘ਚ ਪਤਾ ਲਗਾਇਆ ਸੀ। ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਸ ਕਾਰਵਾਈ ਨੂੰ ਅਰਬ ਸਾਗਰ ਦੇ ਕਿਸ ਖੇਤਰ ‘ਚ ਅੰਜ਼ਾਮ ਦਿੱਤਾ ਗਿਆ ਅਤੇ ਸ਼ੱਕੀ ਜਹਾਜ਼ ਕਿਧਰ ਜਾ ਰਿਹਾ ਸੀ। ਐੱਚ. ਐੱਮ. ਏ. ਐੱਸ. ਵਾਰ੍ਰਾਮੁੰਗਾ 32 ਦੇਸ਼ਾਂ ਦੇ ਸੰਯੁਕਤ ਸਮੁੰਦਰੀ ਨਿਗਰਾਨੀ ਬਲ ਦਾ ਹਿੱਸਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article