PUNJABMAILUSA.COM

ਆਸਟਰੇਲੀਆ ’ਚ ਫਰੀਦਕੋਟ ਦੇ ਨੌਜਵਾਨ ਦੀ ਮੌਤ

ਆਸਟਰੇਲੀਆ ’ਚ ਫਰੀਦਕੋਟ ਦੇ ਨੌਜਵਾਨ ਦੀ ਮੌਤ

ਆਸਟਰੇਲੀਆ ’ਚ ਫਰੀਦਕੋਟ ਦੇ ਨੌਜਵਾਨ ਦੀ ਮੌਤ
November 17
21:14 2017

ਫ਼ਰੀਦਕੋਟ, 17 ਨਵੰਬਰ (ਪੰਜਾਬ ਮੇਲ)- ਇਥੋਂ ਨੇੜਲੇ ਪਿੰਡ ਗੋਲੇਵਾਲਾ ਦੇ ਨੌਜਵਾਨ ਜਤਿੰਦਰਪਾਲ ਸਿੰਘ(24) ਪੁੱਤਰ ਚਰਨਜੀਤ ਸਿੰਘ ਦੀ ਬੀਤੇ ਦਿਨ ਆਸਟਰੇਲੀਆ ਦੇ ਸ਼ਹਿਰ ਇਨਸਾਫਿੱਲ ਵਿੱਚ ਕੇਲਿਆਂ ਦੇ ਫਾਰਮ ਹਾਊਸ ਵਿੱਚ ਕੰਮ ਦੌਰਾਨ ਹੋਏ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਨੇ ਮੰਗਲਵਾਰ ਨੂੰ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਇੱਥੇ ਪੁੱਜਣਾ ਸੀ। ਹੁਣ ਬੁੱਧਵਾਰ ਨੂੰ ਉਸ ਦੀ ਲਾਸ਼ ਪਿੰਡ ਪੁੱਜੇਗੀ। ਪੁੱਤ ਨਾਲ ਵਾਪਰੇ ਹਾਦਸੇ ਬਾਰੇ ਉਸ ਦੇ ਮਾਪਿਆਂ ਨੂੰ ਅੱਜ ਸਵੇਰੇ ਹੀ ਪਤਾ ਲੱਗਾ। ਜਤਿੰਦਰਪਾਲ ਸਿੰਘ ਸਾਢੇ ਤਿੰਨ ਸਾਲ ਪਹਿਲਾਂ ਆਸਟਰੇਲੀਆ ਗਿਆ ਸੀ। ਮੱਧ ਸ਼੍ਰੇਣੀ ਨਾਲ ਸਬੰਧਤ ਚਰਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਆਪਣੇ ਪਰਿਵਾਰ ਸਮੇਤ ਭੈਣ ਦੇ ਵਿਆਹ ’ਚ ਸ਼ਾਮਲ ਹੋਣ ਲਈ ਘਰ ਆਉਣ ਵਾਲਾ ਸੀ, ਪਰ ਉਸ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article