PUNJABMAILUSA.COM

ਆਸਟਰੇਲੀਆ ਵਨ ਡੇਅ ਟੀਮ ਦਾ ਐਲਾਨ, ਦਿੱਗਜ ਹੋਏ ਬਾਹਰ

ਆਸਟਰੇਲੀਆ ਵਨ ਡੇਅ ਟੀਮ ਦਾ ਐਲਾਨ, ਦਿੱਗਜ ਹੋਏ ਬਾਹਰ

ਆਸਟਰੇਲੀਆ ਵਨ ਡੇਅ ਟੀਮ ਦਾ ਐਲਾਨ, ਦਿੱਗਜ ਹੋਏ ਬਾਹਰ
January 04
21:14 2016

watson
ਸਿਡਨੀ, 4 ਜਨਵਰੀ (ਪੰਜਾਬ ਮੇਲ)- ਆਸਟਰੇਲੀਆ ਕ੍ਰਿਕਟਰ ਬੋਰਡ ਨੇ ਭਾਰਤ ਖਿਲਾਫ 12 ਜਨਵਰੀ ਤੋਂ ਸ਼ੁਰੂ ਹੋ ਰਹੀ ਵਨ ਡੇਅ ਸੀਰੀਜ਼ ਲਈ ਨਵੇਂ ਤੇਜ਼ ਗੇਂਦਬਾਜ਼ ਜੋਏਲ ਪੈਰਿਸ ਅਤੇ ਸਕਾਟ ਬੋਲਾਂਡ ਨੂੰ ਟੀਮ ‘ਚ ਸ਼ਾਮਲ ਕੀਤਾ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਆਸਟਰੇਲੀਆ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਿਹੜੇ-ਕਿਹੜੇ ਖਿਡਾਰੀ ਹੋਏ ਬਾਹਰ

ਆਸਟਰੇਲੀਆ ਕ੍ਰਿਕਟ ਨੇ ਸਟਾਰ ਆਲਰਾਊਂਡਰ ਸ਼ੇਨ ਵਾਟਸਨ ਨੂੰ ਇਸ ਸੀਰੀਜ਼ ‘ਚ ਜਗ੍ਹਾ ਨਹੀਂ ਦਿੱਤੀ। ਉਨ੍ਹਾਂ ਤੋਂ ਇਲਾਵਾ ਪੈਟ ਕਮਿੰਸ, ਜੇਮਸ ਪੈਟਿਨਸਨ, ਜੋ ਬਰਨਸ ਨੂੰ ਵੀ ਬਾਹਰ ਰੱਖਿਆ ਗਿਆ ਹੈ। 190 ਵਨ ਡੇਅ ਖੇਡ ਚੁੱਕੇ ਵਾਟਸਨ ਨੇ ਸਤੰਬਰ 2015 ‘ਚ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ ਕਿਉਂਕਿ ਉਹ ਵਨ ਡੇਅ ਅਤੇ ਟੀ-20 ਵਲ ਜ਼ਿਆਦਾ ਧਿਆਨ ਲਗਾਉਣਾ ਚਾਹੁੰਦੇ ਸੀ। ਆਸਟਰੇਲੀਆਈ ਟੀਮ ਨੇ 3 ਆਲਰਾਊਂਡਰ ਜੇਮਸ ਫਾਕਨਰ, ਮਿਚੇਲ ਮਾਰਸ਼ ਅਤੇ ਗਲੇਨ ਮੈਕਸਵੈਲ ਨੂੰ ਟੀਮ ‘ਚ ਜਗ੍ਹਾ ਦਿੱਤੀ ਹੈ।
ਆਸਟਰੇਲੀਆਈ ਟੀਮ ਇਸ ਤਰ੍ਹਾਂ ਹੈ: –
ਸਟੀਵਨ ਸਮਿਥ (ਕਪਤਾਨ), ਡੇਵਿਡ ਵਾਰਨਰ, ਜਾਰਜ ਬੇਲੀ, ਸਕਾਟ ਬੋਲਾਂਡ, ਜੋਸ਼ ਹੇਜ਼ਲਵੁੱਡ, ਜੇਮਸ ਫਾਕਨਰ, ਏਰਾਨ ਫਿੰਚ, ਮਿਚੇਲ ਮਾਰਸ਼, ਗਲੈਨ ਮੈਕਸਵੈਲ, ਕੇਨ ਰਿਚਰਡਸਨ, ਜੋਏਲ ਪੈਰਿਸ, ਮੈਥਿਊ ਵੇਡ।
ਭਾਰਤ ਦਾ ਆਸਟਰੇਲੀਆਈ ਸ਼ਡਿਊਲ ਇਸ ਤਰ੍ਹਾਂ ਹੈ: –
5 ਵਨ ਡੇਅ ਮੈਚਾਂ ਦੀ ਸੀਰੀਜ਼
ਪਹਿਲਾ ਵਨ ਡੇਅ : 12 ਜਨਵਰੀ, ਪਰਥ
ਦੂਜਾ ਵਨ ਡੇਅ : 15 ਜਨਵਾਰੀ, ਬ੍ਰਿਸਬੇਨ
ਤੀਜਾ ਵਨ ਡੇਅ : 17 ਜਨਵਾਰੀ, ਮੈਲਬੋਰਨ
ਚੌਥਾ ਵਨ ਡੇਅ : 20 ਜਨਵਾਰੀ, ਕੈਨਬਰਾ
ਪੰਜਵਾਂ ਵਨ ਡੇਅ : 23 ਜਨਵਾਰੀ, ਸਿਡਨੀ
3 ਮੈਚਾਂ ਦੀ ਟੀ-20 ਸੀਰੀਜ਼
ਪਹਿਲਾ ਮੈਚ : 26 ਜਨਵਰੀ, ਐਡੀਲੇਡ
ਦੂਜਾ ਮੈਚ : 29 ਜਨਵਰੀ, ਮੈਲਬੋਰਨ
ਤੀਜਾ ਮੈਚ : 31 ਜਨਵਰੀ, ਸਿਡਨੀ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article