PUNJABMAILUSA.COM

ਆਸਟਰੇਲੀਆ ਵਿੱਚ ਤੀਹ ਲੱਖ ਤੋਂ ਜ਼ਿਆਦਾ ਲੋਕ ਗਰੀਬ

ਆਸਟਰੇਲੀਆ ਵਿੱਚ ਤੀਹ ਲੱਖ ਤੋਂ ਜ਼ਿਆਦਾ ਲੋਕ ਗਰੀਬ

ਆਸਟਰੇਲੀਆ ਵਿੱਚ ਤੀਹ ਲੱਖ ਤੋਂ ਜ਼ਿਆਦਾ ਲੋਕ ਗਰੀਬ
October 01
17:24 2017

ਸਿਡਨੀ, 1 ਅਕਤੂਬਰ (ਪੰਜਾਬ ਮੇਲ)-ਆਸਟਰੇਲੀਆ ਬੇਸ਼ੱਕ ਵਿਕਸਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੈ ਪਰ ਇੱਥੇ ਵੀ ਸਭ ਕੁਝ ਚੰਗਾ ਨਹੀਂ ਹੈ। ਕਰੀਬ ਸਵਾ ਦੋ ਕਰੋੜ ਦੀ ਆਬਾਦੀ ਵਾਲੇ ਇਸ ਦੇਸ਼ ਵਿੱਚ ਤੀਹ ਲੱਖ ਤੋਂ ਜ਼ਿਆਦਾ ਲੋਕ ਗਰੀਬ ਹਨ, ਜਿਨ੍ਹਾਂ ਵਿੱਚ 7 ਲੱਖ 31 ਹਜ਼ਾਰ 300 ਬੱਚੇ ਹਨ। ਗ਼ਰੀਬੀ ਸਬੰਧੀ ਤਾਜ਼ਾ ਰਿਪੋਰਟ-2016 ਦਰਸਾਉਂਦੀ ਹੈ ਕਿ ਪਿਛਲੇ 10 ਸਾਲ ਦੌਰਾਨ ਆਸਟਰੇਲੀਆ ਸਮੁੱਚੇ ਪੱਧਰ ’ਤੇ ਗ਼ਰੀਬੀ ਘਟਾਉਣ ਵਿੱਚ ਅਸਫ਼ਲ ਰਿਹਾ ਹੈ। ਸਾਲ 2013-14 ਵਿੱਚ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ 13.3 ਫ਼ੀਸਦ, ਜੋ ਕਿ ਜਨ ਸੰਖਿਆ ਦਾ ਕਰੀਬ 29 ਲੱਖ ਬਣਦੇ ਹਨ, ਲੋਕ ਹੁਣ 17.4 ਫ਼ੀਸਦ ਹੋ ਗਏ ਹਨ। ਪਤੀ-ਪਤਨੀ ਤੇ ਦੋ ਬੱਚਿਆਂ ਨਾਲ ਹਫ਼ਤਾਵਾਰ ਤਨਖ਼ਾਹ 895 ਡਾਲਰ ਨੂੰ ਗ਼ਰੀਬੀ ਰੇਖਾ ਮੰਨਿਆ ਗਿਆ ਹੈ।
ਇਹ ਖੁਲਾਸਾ ਆਸਟਰੇਲੀਆ ਦੀ ਸਰਕਾਰੀ ਸਹਾਇਤਾ ਪ੍ਰਾਪਤ ਆਸਟਰੇਲੀਅਨ ਕੌਂਸਲ ਆਫ਼ ਸੋਸ਼ਲ ਸਰਵਸਿਜ਼ ਸੰਸਥਾ ਨੇ ਘਰੇਲੂ ਖਰਚਾ ਸਰਵੇਖਣ ਦੀ ਰਿਪੋਰਟ ਦੇ ਆਧਾਰ ’ਤੇ ਕੀਤਾ ਹੈ। ਇਹ ਕੌਂਸਲ ਸਮਾਜ ਸੇਵਾ ਖੇਤਰ ਵਿੱਚ ਗ਼ਰੀਬੀ ਅਤੇ ਅਸਮਾਨਤਾ ਨਾਲ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਲਈ ਕੌਮੀ ਆਵਾਜ਼ ਵਜੋਂ ਕੰਮ ਕਰਦੀ ਹੈ। ਜ਼ਿਕਰਯੋਗ ਹੈ ਕਿ ਸੰਨ 2011 ਦੀ ਮਰਦਮਸ਼ੁਮਾਰੀ ਮੁਤਾਬਕ ਆਸਟਰੇਲੀਆ ਵਿੱਚ 1,05,237 ਲੋਕ ਬੇਘਰ ਸਨ। ਸਾਲ 2016 ਦੀ ਮਰਦਮਸ਼ੁਮਾਰੀ ਤੱਕ ਇਨ੍ਹਾਂ ਵਿੱਚ 17 ਫ਼ੀਸਦ ਦਾ ਵਾਧਾ ਹੋਇਆ ਹੈ।
ਆਸਟਰੇਲੀਆ ਵਿੱਚ ਗ਼ਰੀਬੀ ਵਿੱਚ ਰਹਿਣ ਵਾਲੇ ਲੋਕ ਸਰਕਾਰੀ ਆਰਥਿਕ ਸਹਾਇਤਾ ’ਤੇ ਨਿਰਭਰ ਹਨ। ਘੱਟ ਆਮਦਨੀ ਵਾਲੇ ਘਰਾਂ ਦੇ ਲਗਭਗ ਦੋ-ਤਿਹਾਈ ਲੋਕ ਸਾਲ 2015-16 ਵਿੱਚ ਤਣਾਅ ਵਿੱਚ ਸਨ। ਕਰੀਬ 20 ਫ਼ੀਸਦ ਲੋਕਾਂ ਦੀ ਸਭ ਤੋਂ ਘੱਟ ਆਮਦਨੀ ਦੇ ਗਰੁੱਪ ’ਚ ਘਰਾਂ ਦੀ ਕਿਸ਼ਤ/ ਕਿਰਾਇਆ, ਖਾਣੇ ਅਤੇ ਊਰਜਾ ਉੱਤੇ ਪਿਛਲੇ ਛੇ ਸਾਲ ਪਹਿਲਾਂ ਨਾਲੋਂ ਖਰਚੇ ਵੱਧ ਹੋ ਰਹੇ ਹਨ। ਸਾਲ 2009-10 ਵਿੱਚ ਹੇਠਲੇ 20 ਲੋਕਾਂ ਨੇ ਆਪਣੀ ਆਮਦਨੀ ਦਾ 20.8 ਫ਼ੀਸਦ ਹਿੱਸਾ ਰਿਹਾਇਸ਼, 4 ਫ਼ੀਸਦ ਊਰਜਾ ਅਤੇ 18.3 ਫੀਸਦ ਭੋਜਨ ਉੱਤੇ ਖਰਚ ਕੀਤਾ ਸੀ। ਸਾਲ 2015-16 ਵਿੱਚ ਰਿਹਾਇਸ਼ ’ਤੇ 23.4 ਫ਼ੀਸਦ, ਊਰਜਾ ’ਤੇ 4.4 ਫ਼ੀਸਦ ਅਤੇ ਭੋਜਨ ’ਤੇ 18.7 ਫ਼ੀਸਦ ਖ਼ਰਚ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article