PUNJABMAILUSA.COM

ਆਸਟਰੇਲੀਆ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਲੱਗੀ ਵਧਣ

ਆਸਟਰੇਲੀਆ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਲੱਗੀ ਵਧਣ

ਆਸਟਰੇਲੀਆ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਲੱਗੀ ਵਧਣ
May 12
21:54 2018

ਸਿਡਨੀ, 12 ਮਈ (ਪੰਜਾਬ ਮੇਲ)- ਆਸਟਰੇਲੀਆ ’ਚ ਨੌਕਰੀਆਂ ਘਟਣ ਕਾਰਨ ਬੇਰੁਜ਼ਗਾਰੀ ਪੈਰ ਪਸਾਰ ਰਹੀ ਹੈ। ਰੁਜ਼ਗਾਰ ਦੇ ਨਾਂ ’ਤੇ ਨਾਮਾਤਰ ਜੁਗਾੜ ਚੱਲ ਰਿਹਾ ਹੈ ਤੇ ਲੱਖਾਂ ਲੋਕ ਵਿੱਤੀ ਸ਼ੋਸ਼ਣ ਅਤੇ ਰੁਜ਼ਗਾਰ ਦੀ ਘਾਟ ਕਾਰਨ ਸੰਘਰਸ਼ ਕਰ ਰਹੇ ਹਨ। ਆਸਟਰੇਲਿਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਮੀਡੀਆ ਰਿਪੋਰਟ ਨੇ ਬਿਊਰੋ ਆਫ਼ ਸਟੈਟਿਸਟਿਕਸ ਦੇ ਹਵਾਲੇ ਨਾਲ ਦੱਸਿਆ ਕਿ ਮਾਰਚ ਮਹੀਨੇ ਵਿੱਚ ਸਿਰਫ਼ 5000 ਅਹੁਦਿਆਂ ਦੀ ਹੀ ਨੌਕਰੀ ਬਣੀ ਅਤੇ ਫਰਵਰੀ ਵਿੱਚ ਇਹ ਅੰਕੜਾ ਹੋਰ ਵੀ ਘੱਟ ਸੀ। ਨੌਜਵਾਨਾਂ ਅੰਦਰ ਬੇਰੁਜ਼ਗਾਰੀ ਦੀ 12.5 ਫੀਸਦੀ ਦੱਸੀ ਗਈ ਹੈ। ਇਹ ਅੰਦਾਜ਼ੇ ਅਨੁਸਾਰ ਹਰ ਤੀਜੇ ਨੌਜਵਾਨ ਨੂੰ ਕੰਮ ਨਹੀਂ ਮਿਲ ਰਿਹਾ। ਆਸਟਰੇਲਿਆਈ ਆਰਥਿਕ ਸਹਿਕਾਰਤਾ ਤੇ ਵਿਕਾਸ ਸੰਸਥਾ ਅਨੁਸਾਰ ਕੁਝ ਖੇਤਰਾਂ ’ਚ ਨੌਕਰੀਆਂ ’ਤੇ ਸਿਖਾਂਦਰੂਆਂ ਦੀ ਵੱਡੀ ਮੰਗ ਹੈ, ਪਰ ਇਨ੍ਹਾਂ ’ਚ ਗੁਣਵੱਤਾ ਕਾਫ਼ੀ ਘੱਟ ਹੈ ਕਿਉਂਕਿ ਬਹੁਤੇ ਨੌਜਵਾਨ ਸਿਖਲਾਈ ਪੂਰੀ ਹੀ ਨਹੀਂ ਕਰਦੇ। ਸਿਖਲਾਈ ਦੌਰਾਨ ਕਾਰੋਬਾਰੀ ਵੀ ਨੌਜਵਾਨਾਂ ਦਾ ਵਿੱਤੀ ਸ਼ੋਸ਼ਣ ਕਰਦੇ ਹਨ। ਕੈਫੇ ’ਤੇ ਕੰਮ ਕਰਦੀ ਆਸਟਰੇਲਿਆਈ ਨਾਗਰਿਕ ਕਿਮ ਨੇ ਦੱਸਿਆ ਕਿ ਉਸ ਨੂੰ ਭਰੋਸਾ ਸੀ ਕਿ 25 ਅਪਰੈਲ ਨੂੰ ਕੌਮੀ ਜਨਤਕ ਛੁੱਟੀ ਵਾਲੇ ਦਿਨ ਉਸ ਨੂੰ 45 ਡਾਲਰ ਪ੍ਰਤੀ ਘੰਟੇ ਤੋਂ ਵੱਧ ਦਾ ਭੁਗਤਾਨ ਹੋਵੇਗਾ, ਪਰ ਉਸ ਨੂੰ ਸਿਰਫ਼ 20 ਡਾਲਰ ਹੀ ਸਬਰ ਕਰਨਾ ਪਿਆ। ਫੇਅਰ ਵਰਕ ਓਮਬਡਸਮੈਨ, ਜੋ ਕੰਮ-ਕਾਰ ਵਾਲੀਆਂ ਥਾਵਾਂ ’ਤੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਕੌਮੀ ਸਰਕਾਰੀ ਸੰਸਥਾ ਹੈ, ਪਿਛਲੇ ਸਾਲ ਸਿਰਫ਼ 55 ਅਜਿਹੇ ਮਾਮਲਿਆਂ ਨੂੰ ਲੈ ਕੇ ਅਦਾਲਤ ਪੁੱਜੀ। ਜਦਕਿ ਮੁਲਕ ਦੇ ਹਰ ਪੰਜਵੇਂ ਨੌਜਵਾਨ ਨੂੰ ਨਿਯਮਾਂ ਨਾਲੋਂ ਘੱਟ ਤਨਖ਼ਾਹ ਦਿੱਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article