PUNJABMAILUSA.COM

ਆਸਟੋਰੀਆ ਵਿਚ ਗਦਰ ਪਾਰਟੀ ਵੱਲੋਂ ਆਜ਼ਾਦੀ ਲਈ ਵੱਡਮੁੱਲੇ ਯੋਗਦਾਨ ਬਦਲੇ ਦੋਬਾਰਾ ਬੁੱਤ ਲਗਾਇਆ

 Breaking News

ਆਸਟੋਰੀਆ ਵਿਚ ਗਦਰ ਪਾਰਟੀ ਵੱਲੋਂ ਆਜ਼ਾਦੀ ਲਈ ਵੱਡਮੁੱਲੇ ਯੋਗਦਾਨ ਬਦਲੇ ਦੋਬਾਰਾ ਬੁੱਤ ਲਗਾਇਆ

ਆਸਟੋਰੀਆ ਵਿਚ ਗਦਰ ਪਾਰਟੀ ਵੱਲੋਂ ਆਜ਼ਾਦੀ ਲਈ ਵੱਡਮੁੱਲੇ ਯੋਗਦਾਨ ਬਦਲੇ ਦੋਬਾਰਾ ਬੁੱਤ ਲਗਾਇਆ
April 11
10:12 2018

ਸਿਆਟਲ, 11 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਅਮਰੀਕਾ ਦੀ ਗਦਰ ਮੈਮੋਰੀਅਲ ਫਾਊਂਡੇਸ਼ਨ ਦੇ ਉਦਮ ਅਤੇ ਔਰੇਗਨ ਸਟੇਟ ਦੇ ਆਸਟੋਰੀਆ ਸ਼ਹਿਰ ਦੀ ਸਿਟੀ ਕੌਂਸਲ ਵੱਲੋਂ ਗਦਰ ਪਾਰਟੀ ਦੀ ਯਾਦ ਵਿਚ ਦੋਬਾਰਾ ਬੁੱਤ ਲਗਾਇਆ ਗਿਆ। ਸਿਆਟਲ ਤੋਂ 150 ਮੀਲ ਦੂਰ ਆਸਟੋਰੀਆ ਦੀ ਮੈਮੋਰੀਅਲ ਪਾਰਕ ਵਿਚ ਸ਼ਾਨਦਾਰ ਸਮਾਗਮ ਕਰਕੇ ਗੱਦਰੀ ਬਾਬਿਆਂ ਵੱਲੋਂ ਆਜ਼ਾਦੀ ਲਈ ਪਾਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਯਾਦ ਰਹੇ 2013 ਵਿਚ 100 ਸਾਲਾ ਸਮਾਗਮ ਮਨਾਉਂਦੇ ਸਮੇਂ ਗਦਰ ਪਾਰਟੀ ਦਾ ਬੁੱਤ ਲਗਾਇਆ ਗਿਆ ਸੀ, ਜਿਸ ਨੂੰ ਕਿਸੇ ਨੇ ਪੁੱਟ ਕੇ ਚੋਰੀ ਕਰਕੇ ਉਤਾਰ ਦਿੱਤਾ ਸੀ। ਪਰੰਤੂ ਆਸਟੋਰੀਆ ਦੀ ਸਿਟੀ ਕੌਂਸਲ ਵੱਲੋਂ ਖਰਚ ਕਰਕੇ 200 ਲੋਕਾਂ ਦੀ ਹਾਜ਼ਰੀ ਵਿਚ ਦੋਬਾਰਾ ਬੁੱਤ ਲਗਾਇਆ ਗਿਆ, ਜਿੱਥੇ 100 ਸਾਲ ਤੋਂ ਪਹਿਲਾਂ ਇਸ ਸ਼ਹਿਰ ਵਿਚ ਗਦਰੀ ਬਾਬਿਆਂ ਦੀ ਸਾਰੀ ਹਿਸਟਰੀ ਇਕੱਤਰ ਕਰਕੇ ਇਕ ਕਿਤਾਬ ਛਾਪੀ ਗਈ ਅਤੇ ਗਦਰੀ ਪਾਰਟੀ ਦਾ ਬੁੱਤ ਲਗਾ ਕੇ ਸੱਚੀ ਸ਼ਰਧਾਂਜਲੀ ਦਿੱਤੀ ਗਈ। ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਸਦਕਾ ਉੱਤਰੀ ਅਮਰੀਕਾ ਵਿਚ ਘੱਟ ਗਿਣਤੀ ਦੇ ਲੋਕ ਆਪਣੇ ਹੱਕਾਂ ਤੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਨ। ਇਸ ਮੌਕੇ ਬੁਲਾਰਿਆਂ ਵਿਚ ਸਟੇਟ ਸੈਨੇਟਰ ਬੇਟਸੀ ਜੋਹਨਸਨ, ਮੇਅਰ ਆਰਲੀਨ ਲਾਮੀਅਰ, ਸਾਬਕਾ ਮੇਅਰ ਵਿਲਸਵੈਨ ਡਸਟਨ, ਵੈਨਕੂਵਰ, ਵਾਸ਼ਿੰਗਟਨ ਗੁਰਦੁਆਰਾ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਰਾਕਾ, ਸਿੱਖ ਪੈਕ ਦੇ ਪ੍ਰਧਾਨ ਗੁਰਿੰਦਰ ਸਿੰਘ ਖਾਲਸਾ (ਇੰਡੀਆਨਾ), ਉਪ ਪ੍ਰਧਾਨ ਬਹਾਦਰ ਸਿੰਘ ਸੈਲਮ ਤੋਂ, ਪੀ.ਟੀ.ਸੀ. ਨਿਊਜ਼ ਵਾਸ਼ਿੰਗਟਨ ਡੀ.ਸੀ. ਤੋਂ ਸੁਖਪਾਲ ਸਿੰਘ ਧਨੋਆ, ਜਸਵਿੰਦਰ ਕੌਰ ਜੋਸ਼ੀਨ ਔਰੇਗਨ, ਸੱਤ ਹਨੂਮਾਨ ਸਿੰਘ ਖਾਲਸਾ ਸੈਲਡਫ (ਸਿੱਖ ਗੋਰਾ), ਨਵਨੀਤ ਕੌਰ ਸੈਲਮ ਤੋਂ, ਗੁਰਦੁਆਰਾ ਸਿੰਘ ਸਭਾ ਰੈਨਟਨ, ਸਿਆਟਲ ਦੇ ਸਟੇਜ ਸਕੱਤਰ ਅਵਤਾਰ ਸਿੰਘ ਆਦਮਪੁਰੀ, ਪ੍ਰਧਾਨ ਜਗਮੋਹਰ ਸਿੰਘ ਵਿਰਕ, ਸਾਬਕਾ ਸਕੱਤਰ ਸਨਮੋਹਣ ਸਿੰਘ ਸੋਢੀ, ਸਾਬਕਾ ਪ੍ਰਧਾਨ ਹਰਿੰਦਰ ਸਿੰਘ ਬੈਂਸ, ਸ਼ਰਨਜੀਤ ਸਿੰਘ ਨੇ ਸੰਬੋਧਨ ਕੀਤਾ ਤੇ ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ ਅਤੇ ਹਰੇਕ ਸਾਲ ਜੁਲਾਈ ਦੇ ਦੂਜੇ ਹਫਤੇ ਸ਼ਨਿਚਰਵਾਰ ਗਦਰੀ ਬਾਬਿਆਂ ਦੀ ਯਾਦ ਮਨਾਉਣ ਦਾ ਫੈਸਲਾ ਕੀਤਾ। ਇਸ ਸਮਾਗਮ ਵਿਚ ਸਿਆਟਲ, ਸੈਲਮ, ਵੈਨਕੂਵਰ, ਐਵਰੈਟ, ਵਾਸ਼ਿੰਗਟਨ ਦੇ ਵੱਖ-ਵੱਖ ਥਾਵਾਂ ਤੋਂ 200 ਤੋਂ ਵੱਧ ਲੋਕਾਂ ਨੇ ਪਹੁੰਚ ਕੇ ਗਦਰੀ ਬਾਬਿਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸਮਾਰੋਹ ਦੀ ਸ਼ੋਭਾ ਵਧਾਈ। ਕੁਲਜੀਤ ਸਿੰਘ ਵੱਲੋਂ ਵੈਨਕੂਵਰ ਦੀ ਭੰਗੜੇ ਦੀ ਟੀਮ ਨੇ ਚੰਗਾ ਰੰਗ ਬੰਨ੍ਹਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article