PUNJABMAILUSA.COM

ਆਸਟ੍ਰੇਲੀਆਈ ਖਿਡਾਰੀਆਂ ਦੀ ਸਿਗਰਟ ਪੀਂਦਿਆਂ ਦੀ ਤਸਵੀਰ ਹੋਈ ਵਾਇਰਲ; ਸੋਸ਼ਲ ਮੀਡੀਆ ਤੇ ਹੋ ਰਹੀ ਆਲੋਚਨਾ

ਆਸਟ੍ਰੇਲੀਆਈ ਖਿਡਾਰੀਆਂ ਦੀ ਸਿਗਰਟ ਪੀਂਦਿਆਂ ਦੀ ਤਸਵੀਰ ਹੋਈ ਵਾਇਰਲ; ਸੋਸ਼ਲ ਮੀਡੀਆ ਤੇ ਹੋ ਰਹੀ ਆਲੋਚਨਾ

ਆਸਟ੍ਰੇਲੀਆਈ ਖਿਡਾਰੀਆਂ ਦੀ ਸਿਗਰਟ ਪੀਂਦਿਆਂ ਦੀ ਤਸਵੀਰ ਹੋਈ ਵਾਇਰਲ; ਸੋਸ਼ਲ ਮੀਡੀਆ ਤੇ ਹੋ ਰਹੀ ਆਲੋਚਨਾ
January 11
14:28 2018

ਨਵੀਂ ਦਿੱਲੀ, 11 ਜਨਵਰੀ (ਪੰਜਾਬ ਮੇਲ)- ਆਸਟਰੇਲੀਆ ਨੇ ਸਿਡਨੀ ਕ੍ਰਿਕਟ ਗਰਾਊਂਡ ‘ਤੇ ਖੇਡੀ ਗਈ ਏਸ਼ੇਜ ਸੀਰੀਜ਼ ਦੇ ਪੰਜਵੇਂ ਅਤੇ ਆਖਰੀ ਮੈਚ ‘ਚ ਇੰਗਲੈਂਡ ਨੂੰ 123 ਦੌੜਾਂ ਨਾਲ ਹਰਾ ਕੇ ਸੀਰੀਜ਼ ਨੂੰ 4-0 ਨਾਲ ਆਪਣੇ ਨਾਂ ਕੀਤਾ। ਪੰਜ ਟੈਸਟ ਮੈਚਾਂ ਦੀ ਇਸ ਸੀਰੀਜ਼ ਦੇ ਪਹਿਲੇ ਤਿੰਨ ਮੈਚ ਜਿੱਤ ਕੇ ਆਸਟਰੇਲੀਆ ਨੇ ਪਹਿਲਾਂ ਹੀ ਇਸ ਨੂੰ ਆਪਣੇ ਨਾਂ ਕਰ ਲਿਆ ਸੀ। ਏਸ਼ੇਜ ਜਿੱਤ ਕੇ ਟੀਮ ਆਸਟਰੇਲੀਆ ਇਕ ਸਮੇਂ ਮੌਜ-ਮਸਤੀ ਦੇ ਮੂਡ ‘ਚ ਹੈ ਪਰ ਇਸ ਵਿਚਾਲੇ ਕੁਝ ਖਿਡਾਰੀ ਵਿਵਾਦਾਂ ‘ਚ ਆ ਗਏ ਹਨ। ਦਰਅਸਲ ਸੋਸ਼ਲ ਮੀਡੀਆ ‘ਤੇ ਸ਼ਾਨ ਮਾਰਸ਼, ਨਾਥਨ ਲਿਓਨ ਅਤੇ ਜੈਕਸਨ ਬਰਡ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ‘ਚ ਉਹ ਸਿਗਰੇਟ ਪੀਂਦੇ ਹੋਏ ਦਿਖ ਰਹੇ ਹਨ। ਤਸਵੀਰ ਸਾਹਮਣੇ ਆਉਣ ਤੋਂ ਬਾਅਦ ਤਿੰਨਾਂ ਖਿਡਾਰੀਆਂ ਦੀ ਕਾਫੀ ਅਲੋਚਨਾ ਹੋ ਰਹੀ ਹੈ।
ਆਸਟਰੇਲੀਆਈ ਖਿਡਾਰੀ ਉਸ ਸਮੇਂ ਨਿਊ ਸਾਊਥ ਵੇਲਸ ‘ਚ ਏਸ਼ੇਜ ਸੀਰੀਜ ਜਿੱਤਣ ਦਾ ਜ਼ਸ਼ਨ ਮਨਾ ਰਹੇ ਸਨ। ਇਸ ਤਸਵੀਰ ‘ਚ ਨਾਥਨ ਲਿਓਨ ਦੇ ਹੱਥ ‘ਚ ਸਿਗਰੇਟ ਫੜੀ ਦਿਖ ਰਹੀ ਹੈ। ਇਹ ਵੀ ਗੱਲ ਧਿਆਨ ‘ਚ ਰੱਖਣ ਯੋਗ ਹੈ ਕਿ ਆਸਟਰੇਲੀਆ ‘ਚ ਸਭ ਤੋਂ ਵੱਧ ਸਥਾਨਾਂ ‘ਤੇ ਸਿਗਰੇਟ ਪੀਣ ਦੀ ਮਨਾਹੀ ਹੈ।
ਜ਼ਿਕਰਯੋਗ ਹੈ ਕਿ ਆਸਟਰੇਲੀਆ ਨੇ ਆਈ.ਸੀ.ਸੀ. ਵਲੋਂ ਜਾਰੀ ਟੈਸਟ ਰੈਕਿੰਗ ‘ਚ ਤੀਜਾ ਸਥਾਨ ਹਾਸਲ ਕਰ ਲਿਆ ਹੈ। ਇੰਗਲੈਂਡ ਸੀਰੀਜ਼ ‘ਚ ਮਿਲੀ ਹਾਰ ਕਾਰਨ ਹੇਠਾ ਖਿਸਕ ਕੇ ਪੰਜਵੇਂ ਸਥਾਨ ‘ਤੇ ਪਹੁੰਚ ਗਈ ਹੈ। ਆਸਟਰੇਲੀਆ ਨੇ ਏਸ਼ੇਜ ਸੀਰੀਜ਼ ਦੀ ਸ਼ੁਰੂਆਤ ਟੈਸਟ ਟੀਮਾਂ ਦੀ ਰੈਕਿੰਗ ‘ਚ ਪੰਜਵੇਂ ਸਥਾਨ ‘ਤੇ ਰਹਿੰਦੇ ਹੋਏ ਕੀਤੀ ਸੀ ਅਤੇ ਹੁਣ ਉਹ 104 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article