PUNJABMAILUSA.COM

ਆਸਟ੍ਰੇਲੀਆ ‘ਚ ਪੰਜਾਬੀ ਟੈਕਸੀ ਡਰਾਈਵਰ ‘ਤੇ ਰਾਡ ਨਾਲ ਹਮਲਾ

ਆਸਟ੍ਰੇਲੀਆ ‘ਚ ਪੰਜਾਬੀ ਟੈਕਸੀ ਡਰਾਈਵਰ ‘ਤੇ ਰਾਡ ਨਾਲ ਹਮਲਾ

ਆਸਟ੍ਰੇਲੀਆ ‘ਚ ਪੰਜਾਬੀ ਟੈਕਸੀ ਡਰਾਈਵਰ ‘ਤੇ ਰਾਡ ਨਾਲ ਹਮਲਾ
March 05
10:38 2017

aus
ਐਡੀਲੇਡ, 5 ਮਾਰਚ (ਪੰਜਾਬ ਮੇਲ)- ਆਸਟ੍ਰੇਲੀਆ ਦੇ ਦੱਖਣੀ ਸ਼ਹਿਰ ਐਡੀਲੇਡ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਭਾਰਤੀ ਟੈਕਸੀ ਡਰਾਈਵਰ ‘ਤੇ ਰਾਡ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਐਡੀਲੇਡ ਟੇਫ ਕਾਲਜ ਤੋਂ ਅੰਗਰੇਜ਼ੀ ਦੀਆਂ ਕਲਾਸਾਂ ਲਾ ਕੇ ਪਰਤ ਰਹੇ ਜਸਵਿੰਦਰ ਸਿੰਘ ਉੱਪਲ ਤੋਂ ਇੱਕ ਅਣਪਛਾਤੇ ਵਿਅਕਤੀ ਨੇ ਐਡਰੈਸ ਪੁੱਛਣ ਦਾ ਬਹਾਨਾ ਬਣਾ ਕੇ ਉਸ ਨੂੰ ਰੋਕ ਲਿਆ। ਉਸ ਨੇ ਇਕਦਮ ਰਾਡ ਨਾਲ ਹਮਲਾ ਕਰ ਦਿੱਤਾ। ਸਖਤ ਹਮਲਾ ਕਰਕੇ ਵਿਅਕਤੀ ਨੇ ਜਸਵਿੰਦਰ ਦਾ ਜਬਾੜਾ ਤੋੜ ਕੇ ਉਸ ਨੂੰ ਫੱਟੜ ਕਰ ਦਿੱਤਾ। ਜਸਵਿੰਦਰ ਹੁਣ ਐਡੀਲੇਡ ਰੋਇਲ ਹਸਪਤਾਲ ਵਿੱਚ ਜੇਰੇ ਇਲਾਜ ਹੈ। ਜਸਵਿੰਦਰ ਦੀ ਪਤਨੀ ਨੀਰੂ ਉੱਪਲ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਹਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਜਸਵਿੰਦਰ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਹੈ ਤੇ ਐਡੀਲੈਡ ਵਿੱਚ ਟੈਕਸੀ ਡਰਾਈਵਰ ਹੈ। ਪੀੜਤ ਪੰਜਾਬੀ ਆਪਣੀ ਪਤਨੀ ਤੇ ਪੁੱਤਰ ਸਮੇਤ ਪਿਛਲੇ ਦੋ ਸਾਲ ਤੋਂ ਐਡੀਲੇਡ ਵਿੱਚ ਰਹਿ ਰਿਹਾ ਹੈ। ਇਹ ਘਟਨਾ 20 ਫਰਵਰੀ ਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article