PUNJABMAILUSA.COM

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਕੀਤਾ ਜਾਰੀ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਕੀਤਾ ਜਾਰੀ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਕੀਤਾ ਜਾਰੀ
March 10
21:30 2016

pm turnbull
12 ਮਾਰਚ ਨੂੰ ਸਰਕਾਰ ਦੇ ਸਹਿਯੋਗ ਨਾਲ ਨਵਾਂ ਸਾਲ ਸਮਾਰੋਹ
ਮੈਲਬੌਰਨ, 10 ਮਾਰਚ (ਪੰਜਾਬ ਮੇਲ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਮੈਲਕਮ ਟਰਨਬੁੱਲ ਨੇ 548ਵੇਂ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਜਾਰੀ ਕੀਤਾ ਹੈ ਅਤੇ ਦੁਨੀਆਂ ਭਰ ਦੇ ਸਿੱਖਾਂ ਨੁੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਟਰਨਬੁੱਲ ਨੇ ਕਿਹਾ ਹੈ ਕਿ ਦੁਨੀਆ ਭਰ ਦੇ ਸਿੱਖਾਂ ਨੁੰ ਇਸ ਮੌਕੇ ਆਪਣੇ ਇਤਿਹਾਸ, ਪ੍ਰਾਪਤੀਆਂ ਅਤੇ ਆਪਣੀ ਵਿਲੱਖਣਤਾ ਨੂੰ ਮਨਾਉਣਾ ਚਾਹੀਦਾ ਹੈ। ਉਨਹਾਂ ਕਿਹਾ ਕਿ 1800ਵਿਆਂ ‘ਚ ਆਸਟ੍ਰੇਲੀਆ ‘ਚ ਸਿੱਖਾਂ ਦੀ ਆਮਦ ਹੋਈ ਅਤੇ ਸਿੱਖਾ ਨੇ ਹਮੇਸ਼ਾ ਆਸ਼ਾਵਾਦੀ ਰਹਿ ਕੇ ਆਸਟ੍ਰਲੀਆ ਦੀ ਸਿਰਜਣਾ ਵਿੱਚ ਬਰਾਬਰਤਾ ਅਤੇ ਮਿਹਨਤ ਨਾਲ ਆਪਣਾ ਯੋਗਦਾਨ ਪਾਇਆ ਹੈ। ਉਨਹਾਂ ਕਿਹਾ ਕਿ ਆਸਟ੍ਰੇਲੀਆ ਇੱਕ ਕਾਮਯਾਬ ਬਹੁਸੱਭਿਆਚਾਰਕ ਦੇਸ਼ ਹੈ ਅਤੇ ਇਥੇ ਹਰੇਕ ਨੂੰ ਆਪਣੇ ਵੀਚਾਰ ਪ੍ਰਗਟ ਕਰਨ ਦੀ ਆਜ਼ਾਦੀ ਹੈ। ਆਸ਼ਾਵਾਦੀ ਰਹਿਣਾ, ਇੱਕ ਦੂਜੇ ਪ੍ਰਤੀ ਇੱਜ਼ਤ ਅਤੇ ਆਪਣੇ ਆਪ ਨੁੰ ਪ੍ਰਗਟ ਕਰਨ ਵਿੱਚ ਦ੍ਰਿੜ ਵਿਸਵਾਸ਼ ਦੀਆਂ ਕਦਰਾਂ ਨੇ ਆਸਟ੍ਰੇਲੀਆ ਨੂੰ ਵਧੀਆ ਮੁਲਕ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਨਾਨਕਸ਼ਾਹੀ ਵਰ੍ਹੇ ਦੇ ਖਤਮ ਹੋਣ ਅਤੇ ਨਵੇਂ ਦੇ ਸ਼ੁਰੂ ਹੋਣ ਤੇ, ਮੇਰਾ ਵਿਸਵਾਸ਼ ਹੈ ਕਿ ਸਿੱਖ ਹਮੇਸ਼ਾ ਆਪਣੀਆਂ ਕਦਰਾਂ- ਕੀਮਤਾ ਅਤੇ ਵਿਲੱਖਣ ਪਹਿਚਾਣ ਤੋਂ ਹਮੇਸ਼ਾ ਪ੍ਰੇਰਨਾ ਲੇਂਦੇ ਰਹਿਣਗੇ। ਵਿਕਟੋਰਿਆ ਦੇ ਪਰਿਮਿਅਰ ਸ੍ਰੀ ਡੇਨਿਲ਼ ਐਂਡਰਿਊਜ਼ ਅਤੇ ਵੀਰੋਧੀ ਧਿਰ ਦੇ ਨੇਤਾ ਸ਼੍ਰੀ ਮੈਥਿਊ ਗਾਏ ਨੇ ਵੀ ਵਧਾਈ ਸੰਦੇਸ਼ ਜਾਰੀ ਕੀਤੇ ਹਨ ਅਤੇ ਸਿੱਖ ਕੌਮ ਦੀ ਸਲਾਘਾ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਦੇ ਆਗੂਆਂ ਨੇ ਕੌਮ ਨੂੰ ੲਸ ਮੌਕੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਿੱਖ ਕੌਮ ਲਈ ਇਹ ਖੁਸ਼ੀ ਦੀ ਖਬਰ ਹੈ ਕਿ ਨਾਨਕਸ਼ਾਹੀ ਨਵੇਂ ਵਰ੍ਹੇ ਨੂੰ ਸਰਕਾਰ ਦੇ ਸਹਿਯੋਗ ਨਾਲ 12 ਮਾਰਚ ਨੂੰ ਮੇਲਬੌਰਨ ‘ਚ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵਿਕਟੋਰੀਆ ਦੇ ਮੁੱਖ ਮੰਤਰੀ ਦੇ ਪ੍ਰਤੀਨਿਧ ਅਤੇ ਵਿਰੋਧੀ ਧਿਰ ਦੇ ਨੇਤਾ ਹਾਜ਼ਰੀ ਭਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article