PUNJABMAILUSA.COM

ਆਸਟ੍ਰੇਲੀਆ ਦੇ ਸ਼ਹਿਰ ਗੋਲ਼ਡ ਕੋਸਟ ਵਿਖੇਂ ਹੋਈ ਪਾਵਰਲਿਫਟਿੰਗ ਚੈਪੀਂਅਨਸ਼ਿਪ ਚ’ ਭੁਲੱਥ ਦੇ ਅਜੇਂ ਗੋਗਨਾ ਨੇ ਜਿੱਤਿਆ ਗੋਲ਼ਡ ਮੈਡਲ

March 17
08:50 2019

ਬ੍ਰਿਸਬੇਨ, 17 ਮਾਰਚ (ਪੰਜਾਬ ਮੇਲ)- ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਖੇ 12 ਤੋਂ 17 ਮਾਰਚ ਤੱਕ ਚੱਲ ਰਹੀ ਏਸ਼ੀਅਨ ਪੈਸੀਫਿਕ ਕਲਾਸਿਕ ਪਾਵਰਲਿਫਟਿੰਗ ਅਤੇ ਬੈਂਚ ਪ੍ਰੈਸ ਦੇ ਮੁਕਾਬਲਿਆਂ ‘ਚ ਪੰਜਾਬ ਦੇ ਪਾਵਰਲਿਫਟਰ ਅਜੇ ਗੋਗਨਾ ਭੁਲੱਥ ਨੇ ਪਾਵਰ ਲਿਫਟਿੰਗ ਵਿਚ ਆਪਣੇ ਅੱਥਰੇ ਜੋਰ ਨਾਲ ਆਪਣੇ ਭਾਰ ਵਰਗ ਵਿਚ ਸਭ ਤੋਂ ਵੱਧ ਬੈਂਚ ਪ੍ਰੈਸ ਲਾ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ। ਇਸ ਸਬੰਧੀ ਜੱਗਬਾਣੀ ਨਾਲ ਗੱਲਬਾਤ ਕਰਦਿਆਂ 26 ਸਾਲਾ ਪਾਵਰਲਿਫਟਰ ਅਜੇ ਗੋਗਨਾ ਪੁੱਤਰ ਪ੍ਰਵਾਸੀ ਸੀਨੀਅਰ ਪੱਤਰਕਾਰ ਰਾਜ ਗੋਗਨਾ ਨੇ ਦੱਸਿਆ ਕਿ ਪਿਛਲੇ ਸਾਲ ਦੁਬਈ ‘ਚ ਹੋਏ ਪੂਰੇ ਏਸ਼ੀਆ ਦੇ ਮੁਕਾਬਲਿਆਂ ਵਿਚ ਉਸ ਨੇ ਕਾਂਸੇ ਦਾ ਤਗਮਾ ਜਿੱਤ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਸੀ ਅਤੇ ਹੁਣ ਉਹ ਪਾਵਰ ਲਿਫਟਿੰਗ ਇੰਡੀਆ ਨਾਂ ਦੀ ਫੈਡਰੇਸ਼ਨ ਵਲੋਂ ਖੇਡਦਾ ਹੈ। ਪਾਵਰਲਿਫਟਿੰਗ ‘ਚ ਅਨੇਕਾਂ ਹੀ ਕਲੱਬਾਂ ਵਲੋਂ ਮਾਣਮੱਤੇ ਇਨਾਮ ਹਾਸਲ ਕਰ ਚੁੱਕਾ ਹੈ ਅਤੇ ਪੰਜਾਬ ਦੀਆਂ ਅਨੇਕਾਂ ਸਪੋਰਟਸ ਕਲੱਬਾ ਵਲੋਂ ਸਟਰੋਂਗਮੈਨ ਆਫ ਪੰਜਾਬ ਦਾ ਵੀ ਉਹ ਟਾਈਟਲ ਜਿੱਤ ਚੁੱਕਿਆ ਹੈ। ਅਜੇ ਗੋਗਨਾ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਭਾਰਤ ਵਲੋਂ ਜਪਾਨ ‘ਚ ਜਾ ਰਿਹਾ ਹੈ ਅਤੇ ਉਸਦਾ ਸੁਪਨਾ ਹੈ ਕਿ ਉਹ ਆਪਣੇ ਦੇਸ਼ ਅਤੇ ਸੂਬੇ ਲਈ ਵੀ ਜਪਾਨ ਤੋਂ ਗੋਲਡ ਮੈਡਲ ਪ੍ਰਾਪਤ ਕਰੇ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ