PUNJABMAILUSA.COM

ਆਸਟ੍ਰੇਲੀਆ ਵਿੱਚ ਸਿੱਖ ਬੱਚੇ ਨੂੰ ਸਕੂਲ ‘ਚ ਦਾਖ਼ਲ ਨਾ ਮਿਲਣ ‘ਤੇ ਮਾਮਲਾ ਅਦਾਲਤ ਪੁੱਜਿਆ

ਆਸਟ੍ਰੇਲੀਆ ਵਿੱਚ ਸਿੱਖ ਬੱਚੇ ਨੂੰ ਸਕੂਲ ‘ਚ ਦਾਖ਼ਲ ਨਾ ਮਿਲਣ ‘ਤੇ ਮਾਮਲਾ ਅਦਾਲਤ ਪੁੱਜਿਆ

ਆਸਟ੍ਰੇਲੀਆ ਵਿੱਚ ਸਿੱਖ ਬੱਚੇ ਨੂੰ ਸਕੂਲ ‘ਚ ਦਾਖ਼ਲ ਨਾ ਮਿਲਣ ‘ਤੇ ਮਾਮਲਾ ਅਦਾਲਤ ਪੁੱਜਿਆ
July 27
07:03 2017

ਮੈਲਬੌਰਨ, 27 ਜੁਲਾਈ (ਪੰਜਾਬ ਮੇਲ)- ਸਿੱਖ ਪਰਿਵਾਰ ਵਲੋਂ ਇੱਥੋਂ ਦੇ ਸਕੂਲ ਵਲੋਂ ਇਕ ਪਟਕਾ ਬੰਨ੍ਹ ਕੇ ਆਉਣ ‘ਤੇ ਦਾਖਲਾ ਨਾ ਦੇਣ ‘ਤੇ ਰੋਸ ਵਜੋਂ ਅਦਾਲਤ ਵਿਚ ਜਾ ਚੁੱਕਾ ਹੈ। ਸਾਗਰਦੀਪ ਸਿੰਘ ਅਰੋੜਾ ਜਿਸ ਦੇ ਬੇਟੇ ਸਿੱਦਕ ਨੂੰ ਮੈਲਟਨ ਕ੍ਰਿਸਚਿਨ ਕਾਲਜ ਵਲੋਂ ਦਾਖ਼ਲਾ ਇਸ ਕਰਕੇ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਵਰਦੀ ਵਿਚ ਦਸਤਾਰ ਜਾਂ ਪਟਕਾ ਨਹੀਂ ਹੈ, ਜਿਸ ਕਰਕੇ ਉਹ ਬੱਚੇ ਨੂੰ ਦਾਖਲ ਨਹੀਂ ਕਰ ਸਕਦੇ। ਅਦਾਲਤ ਵਿਚ ਸਕੂਲ ਨੇ ਪਟਕੇ ਦੀ ਤੁਲਨਾ ਟੋਪੀ ਨਾਲ ਕੀਤੀ ਹੈ। ਪ੍ਰਿੰਸੀਪਲ ਨੇ ਅਦਾਲਤ ਨੂੰ ਕਿਹਾ ਕਿ ਉਹ ਇਸ ਤਰ੍ਹਾਂ ਦੀ ਇਜਾਜ਼ਤ ਨਹੀਂ ਦੇ ਸਕਦੇ, ਜਿਸ ਵਿਚ ਬੱਚੇ ਦੀ ਹੋਂਦ ਬਾਕੀ ਬੱਚਿਆਂ ਤੋਂ ਵੱਖਰੀ ਤਰ੍ਹਾਂ ਦੀ ਦਿਸੇ। ਸਾਗਰਦੀਪ ਸਿੰਘ ਨੇ ਦੱਸਿਆ ਕਿ ਉਹ ਸਿਰਫ ਸਾਡੇ ਨਾਲ ਨਸਲੀ ਵਿਤਕਰਾ ਕੀਤਾ ਜਾ ਰਿਹਾ ਹੈ। ਉਸ ਨੇ ਆਖਿਆ ਕਿ ਉਸ ਦੇ ਹੋਰ ਵੀ ਰਿਸ਼ਤੇਦਾਰ ਦੇ ਬੱਚੇ ਉਸ ਸਕੂਲ ਵਿਚ ਪੜ੍ਹਦੇ ਹਨ, ਜਿਸ ਕਰਕੇ ਉਹ ਵੀ ਅਪਣੇ ਬੇਟੇ ਦਾ ਦਾਖ਼ਲਾ ਕਰਾਉਣਾ ਚਾਹੁੰਦੇ ਹਨ ਪਰ ਸਕੂਲ ਦਾ ਅੜੀਅਲ ਵਤੀਰਾ ਠੀਕ ਨਹੀਂ। ਸਕੂਲ ਦੀ ਪ੍ਰਿੰਸੀਪਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਕਿਸੇ ਵੀ ਵਿਦਿਆਰਥੀ ਨੂੰ ਕਿਸੇ ਵੀ ਹੋਰ ਬਰਾਂਡ ਦੀ ਟੋਪੀ ਪਾਉਣ ਦੀ ਵੀ ਇਜਾਜ਼ਤ ਨਹੀਂ ਦਿੰਦੇ ਅਤੇ ਵਰਦੀ ਤੋਂ ਬਿਨਾਂ ਕੁਝ ਵੀ ਵੱਖਰਾ ਨਹੀਂ ਕਰ ਸਕਦੇ। ਇਸ ਕੇਸ ਦੀ ਸੁਣਵਾਈ ਜਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article