PUNJABMAILUSA.COM

ਆਸਟ੍ਰ੍ਰੇਲੀਆ ਦੀ ਨਵੀਂ ਪ੍ਰਵਾਸੀ ਵੀਜ਼ਾ ਨੀਤੀ ਮਨੁੱਖਤਾ ਖਿਲਾਫ

ਆਸਟ੍ਰ੍ਰੇਲੀਆ ਦੀ ਨਵੀਂ ਪ੍ਰਵਾਸੀ ਵੀਜ਼ਾ ਨੀਤੀ ਮਨੁੱਖਤਾ ਖਿਲਾਫ

ਆਸਟ੍ਰ੍ਰੇਲੀਆ ਦੀ ਨਵੀਂ ਪ੍ਰਵਾਸੀ ਵੀਜ਼ਾ ਨੀਤੀ ਮਨੁੱਖਤਾ ਖਿਲਾਫ
June 22
14:22 2017

ਬ੍ਰਿਸਬਨ, 22 ਜੂਨ (ਪੰਜਾਬ ਮੇਲ)- ਗਰੀਨ ਪਾਰਟੀ ਦੇ ਆਗੂ ਨਿੱਕ ਮੈਕਿਮ ਨੇ ਮੌਜੂਦਾ ਲਿਬਰਲ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਵੀਂ ਪਰਵਾਸੀ ਵੀਜ਼ਾ ਨੀਤੀ ਮਨੁੱਖਤਾ ਦੇ ਖ਼ਿਲਾਫ਼ ਅਤੇ ਕੌਮੀ ਹਿੱਤਾਂ ਦੇ ਉਲਟ ਹੈ। ਉਨ੍ਹਾਂ ਨੇ ਆਵਾਸ ਮੰਤਰੀ ਪੀਟਰ ਡਟਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੇ ਫ਼ੈਸਲੇ ਪਰਵਾਸੀਆਂ ਲਈ ‘ਮਿੱਠੀ ਜ਼ਹਿਰ’ ਤੋਂ ਵੱਧ ਕੁਝ ਵੀ ਨਹੀਂ ਹਨ। ਪਰਵਾਸੀਆਂ ਨੇ ਸਾਡੇ ਦੇਸ਼ ਲਈ ਅਣਥੱਕ ਮਿਹਨਤ ਕੀਤੀ ਪਰ ਜਦੋਂ ਇਨ੍ਹਾਂ ਦੇ ਪਰਿਵਾਰਾਂ ਨੇ ਇਕੱਠਾ ਹੋਣਾ ਸੀ ਤਾਂ ਉਹ ਨਵੇਂ ਕਾਨੂੰਨ ਦੀ ਘੁੰਮਣ-ਘੇਰੀ ਵਿੱਚ ਫਸ ਗਏ। ਉਨ੍ਹਾਂ ਦੀ ਪਾਰਟੀ ਪੀਟਰ ਡਟਨ ਦੀ ਤੰਗ ਨਜ਼ਰੀਏ ਵਾਲੀ ਵੀਜ਼ਾ ਨੀਤੀ ਤੋਂ ਨਾਖ਼ੁਸ਼ ਹੈ।
ਬ੍ਰਿਸਬਨ ਤੋਂ ਗਰੀਨ ਪਾਰਟੀ ਦੇ ਆਗੂ ਨਵਦੀਪ ਨੇ ਵੀ ਮੌਜੂਦਾ ਨੀਤੀ ਨੂੰ ਮਨੁੱਖਤਾ ਅਤੇ ਰਾਸ਼ਟਰੀ ਹਿੱਤਾਂ ਦੇ ਖ਼ਿਲਾਫ਼ ਬਿਆਨਿਆ ਹੈ। ਉਨ੍ਹਾਂ ਨੇ ਸਮੂਹ ਭਾਈਚਾਰਿਆਂ ਤੇ ਖ਼ਾਸ ਕਰ ਕੇ ਭਾਰਤੀਆਂ ਨੂੰ ਭਵਿੱਖ ਲਈ ਵਧੇਰੇ ਸੁਚੇਤ ਹੋਣ ਲਈ ਕਿਹਾ ਹੈ। ਉੱਧਰ, ਲੇਬਰ ਪਾਰਟੀ ਆਗੂ ਜਸਵਿੰਦਰ ਸਿੱਧੂ ਨੇ ਨਵੇਂ ਕਾਨੂੰਨਾਂ ਸਬੰਧੀ ਨਾਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਪਰਵਾਸੀਆਂ ’ਤੇ ਬੇਲੋੜਾ ਆਰਥਿਕ ਬੋਝ ਪਾਉਣ ਜਾ ਰਹੀ ਹੈ। ਇਸ ਸਾਲ ਨਵੰਬਰ ਮਹੀਨੇ ਤੋਂ ਲਾਗੂ ਹੋਣ ਜਾ ਰਹੀ ਨਵੀਂ ਵੀਜ਼ਾ ਨੀਤੀ ਤਹਿਤ ਪਰਵਾਸੀਆਂ ਦੇ ਮਾਪੇ ਹੁਣ ਦਸ ਸਾਲ ਤੱਕ ਇੱਥੇ ਰਹਿ ਸਕਦੇ ਪਰ ਬਿਨੈਕਾਰ (ਆਸਟਰੇਲੀਅਨ ਨਾਗਰਿਕ ਅਤੇ ਪੱਕੀ ਰਿਹਾਇਸ਼ ਵਾਲੇ) ਨੂੰ ਮਾਪਿਆਂ ਦੇ ਸਿਹਤ ਬੀਮੇ ਅਤੇ ਹੋਰ ਸਹੂਲਤਾਂ ਦੀ ਜ਼ਿੰਮੇਵਾਰੀ ਚੁੱਕਣੀ ਪਵੇਗੀ। ਨਵੀਆਂ ਤਜਵੀਜ਼ਾਂ ਤਹਿਤ ਮਾਪੇ ਪੱਕੀ ਰਿਹਾਇਸ਼ ਪ੍ਰਾਪਤ ਕਰਨ ਤੋਂ ਵਾਂਝੇ ਰਹਿਣਗੇ ਅਤੇ ਉਹ ਆਸਟਰੇਲੀਆ ਵਿੱਚ ਕੰਮ ਵੀ ਨਹੀਂ ਕਰ ਸਕਣਗੇ। ਇਹ ਵੀਜ਼ਾ ਨੀਤੀ ਤਿੰਨ ਸਾਲ ਅਤੇ ਪੰਜ ਸਾਲ ਲਈ ਲਾਗੂ ਹੋਵੇਗੀ, ਜਿਸ ਤਹਿਤ ਕ੍ਰਮਵਾਰ ਪੰਜ ਹਜ਼ਾਰ ਅਤੇ ਦਸ ਹਜ਼ਾਰ ਡਾਲਰ ਫ਼ੀਸ ਦੇਣੀ ਪਵੇਗੀ। ਪੰਜ ਸਾਲ ਰਿਹਾਇਸ਼ ਤੋਂ ਬਾਅਦ ਬਿਨੈਕਾਰ ਨੂੰ ਵੀਜ਼ਾ ਨਵਿਆਉਣ ਲਈ ਨਵੀਂ ਅਰਜ਼ੀ ਦਾਖ਼ਲ ਕਰਨ ਦਾ ਅਧਿਕਾਰ ਹੋਵੇਗਾ ਪਰ ਦਸ ਸਾਲ ਪੂਰੇ ਹੋਣ ਤੋਂ ਬਾਅਦ ਮਾਪਿਆਂ ਨੂੰ ਇਸ ਵੀਜ਼ਾ ਸ਼੍ਰੇਣੀ ਤਹਿਤ ਮੁੜ ਨਹੀਂਂ ਸੱਦਿਆ ਜਾ ਸਕੇਗਾ। ਸਰਕਾਰ ਹਰ ਸਾਲ ਤਕਰੀਬਨ 15 ਹਜ਼ਾਰ ਵੀਜ਼ੇ ਜਾਰੀ ਕਰਿਆ ਕਰੇਗੀ ਅਤੇ ਇਸ ਪ੍ਰੋਗਰਾਮ ਤਹਿਤ ਸਰਕਾਰ ਨੂੰ ਮੋਟੀ ਕਮਾਈ ਹੋਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article