PUNJABMAILUSA.COM

ਆਹਮੋ ਸਾਹਮਣੇ ਹੋਈ ਗੱਡੀਆਂ ਦੀ ਟੱਕਰ ਵਿਚ 3 ਪੰਜਾਬੀ ਨੌਜਵਾਨਾਂ ਦੀ ਇਟਲੀ ‘ਚ ਮੌਤ

ਆਹਮੋ ਸਾਹਮਣੇ ਹੋਈ ਗੱਡੀਆਂ ਦੀ ਟੱਕਰ ਵਿਚ 3 ਪੰਜਾਬੀ ਨੌਜਵਾਨਾਂ ਦੀ ਇਟਲੀ ‘ਚ ਮੌਤ

ਆਹਮੋ ਸਾਹਮਣੇ ਹੋਈ ਗੱਡੀਆਂ ਦੀ ਟੱਕਰ ਵਿਚ 3 ਪੰਜਾਬੀ ਨੌਜਵਾਨਾਂ ਦੀ ਇਟਲੀ ‘ਚ ਮੌਤ
July 04
11:08 2016

punjabi
ਰੋਮ, 4 ਜੁਲਾਈ (ਪੰਜਾਬ ਮੇਲ)-ਬੀਤੀ ਰਾਤ ਮਾਨਤੋਵਾ ਵਿਖੇ ਪਾਲਾਥਾਮ ਹਾਲ ਵਿਚ ਪੰਜਾਬੀ ਗਾਇਕ ਰਣਜੀਤ ਸਿੰਘ ਬਾਵਾ ਵਲੋਂ ਪੰਜਾਬੀ ਪ੍ਰੋਗਰਾਮ ਵਿਚ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਵੇਖਣ ਲਈ ਦੂਰੋਂ ਦੂਰੋਂ ਪੰਜਾਬੀ ਪਰਿਵਾਰ ਭਾਰੀ ਗਿਣਤੀ ਵਿਚ ਪਹੁੰਚੇ। ਦੇਰ ਰਾਤ ਤੱਕ ਪ੍ਰੋਗਰਾਮ ਚਲਦਾ ਰਿਹਾ। ਰਾਤ ਲਗਭਗ ਡੇਢ ਵਜੇ ਚਾਰ ਨੌਜਵਾਨ ਜੋ ਕਿ ਪਾਰਮਾ ਸ਼ਹਿਰ ਦੇ ਲਾਗਲੇ ਪਿੰਡਾਂ ਦੇ ਵਸਨੀਕ ਦੱਸੇ ਜਾਦੇ ਹਨ। ਪ੍ਰੋਗਰਾਮ ਤੋਂ ਵਾਪਸ ਪਾਰਮਾ ਪਰਤ ਰਹੇ ਸੀ, ਰਸਤੇ ਵਿਚ ਉਨ੍ਹਾਂ ਨਾਲ ਦਿਲ ਦਹਿਲਾਉਣ ਵਾਲਾ ਭਿਆਨਕ ਹਾਦਸਾ ਵਾਪਰਿਆ। ਆਹਮੋ ਸਾਹਮਣੇ ਹੋਈ ਗੱਡੀਆਂ ਦੀ ਟੱਕਰ ਵਿਚ ਗੱਡੀਆਂ ਦੇ ਪਰਖੱਚੇ ਉਡ ਗਏ। ਸਾਹਮਣੇ ਵਾਲੀ ਗੱਲ ਵਿਚ 31 ਸਾਲਾ ਇਟਾਲੀਅਨ ਨਾਗਰਿਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਵਾਲੀ ਗੱਡੀ ਵਿਚ 4 ਪੰਜਾਬੀ ਨੌਜਵਾਨਾਂ ਵਿਚੋਂ 3 ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਦੇਰ ਰਾਤ ਤੱਕ ਲਾਸ਼ਾਂ ਗੱਡੀਆਂ ਨੂੰ ਕੱਟ ਕੇ ਬਾਹਰ ਕੱਢੀਆਂ ਗਈਆਂ। ਇਸ ਮੌਕੇ ਇਟਾਲੀਅਨ ਪ੍ਰਸ਼ਾਸਨ ਨੇ ਕਾਫੀ ਤੇਜ਼ੀ ਨਾਲ ਦੇਰ ਰਾਤ ਹੋਏ ਇਸ ਹਾਦਸੇ ਵਿਚ ਅਪਣੀ ਅਹਿਮ ਭੂਮਿਕਾ ਨਿਭਾਈ। ਐਂਬੂਲੈਂਸਾਂ, ਪੁਲਿਸ ਅਤੇ ਹੈਲੀਕਾਪਟਰ ਵੀ ਘਟਨਾ ਵਾਲੇ ਸਥਾਨ ‘ਤੇ ਪਹੁੰਚੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article
    ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

Read Full Article
    ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

Read Full Article
    ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

Read Full Article
    ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

Read Full Article
    ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

Read Full Article
    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article