PUNJABMAILUSA.COM

ਆਜ਼ਾਦੀ ਜਸ਼ਨਾਂ ਦੇ ਪਰੇਡ ਵਿਚ ਗੁਰਦੁਆਰਾ ਸਾਹਿਬ ਫੇਅਰਫੀਲਡ ਦੇ ਫਲੋਟ ਨੂੰ ਮਿਲਿਆ ਪਹਿਲਾ ਸਥਾਨ

 Breaking News

July 12
10:27 2017

ਫੇਅਰਫੀਲਡ, 12 ਜੁਲਾਈ (ਪੰਜਾਬ ਮੇਲ)- ਅਮਰੀਕਾ ਦੀ ਆਜ਼ਾਦੀ ਦੇ ਜਸ਼ਨ ਪੂਰੇ ਦੇਸ਼ ਭਰ ਵਿਚ ਮਨਾਏ ਗਏ। ਵੱਖ-ਵੱਖ ਸ਼ਹਿਰਾਂ ਵਿਚ ਇਸ ਸੰਬੰਧੀ ਸਮਾਗਮ ਕੀਤੇ ਗਏ। ਇਸੇ ਤਰ੍ਹਾਂ ਫੇਅਰਫੀਲਡ ਵਿਖੇ ਵੀ ਸਿਟੀ ਵੱਲੋਂ ਇਕ ਪਰੇਡ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਮਰੀਕਾ ਦੇ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਫੇਅਰਫੀਲਡ ਗੁਰੂ ਘਰ ਦੇ ਫਲੋਟ ਨੂੰ ਇਸ ਵਿਚ ਪਹਿਲਾ ਸਥਾਨ ਹਾਸਲ ਹੋਇਆ। ਇਸ ਸੰਬੰਧੀ ਇਕ ਸਮਾਗਮ ਦੌਰਾਨ ਸਿਟੀ ਵੱਲੋਂ ਸਨਮਾਨ ਚਿੰਨ੍ਹ ਅਤੇ ਸ਼ੀਲਡ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਇੰਡੀਅਨ ਕੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਕਰਨਬੀਰ ਸਿੰਘ ਔਲਖ ਨੂੰ ਗੁਰਦੁਆਰਾ ਸਾਹਿਬ ਲਈ ਦਿੱਤਾ ਗਿਆ।
ਜ਼ਿਕਰਯੋਗ ਹੈ ਇਸ ਪਰੇਡ ਵਿਚ ਅਮਰੀਕਨ ਮਿਲਟਰੀ ਦੇ ਟੈਂਕ, ਟਰੱਕਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਝਾਕੀਆਂ ਪ੍ਰਦਰਸ਼ਿਤ ਹੋਈਆਂ ਸਨ। ਪਰ ਸਿੱਖਾਂ ਦੀ ਬਹੁਗਿਣਤੀ ਸ਼ਮੂਲੀਅਤ ਨੂੰ ਦੇਖਦਿਆਂ ਹੋਇਆਂ ਇਸ ਫਲੋਟ ਨੂੰ ਪਹਿਲਾ ਸਥਾਨ ਦਿੱਤਾ ਗਿਆ ਹੈ, ਜੋ ਕਿ ਸਿੱਖ ਕੌਮ ਲਈ ਬੜੇ ਮਾਣ ਵਾਲੀ ਗੱਲ ਹੈ।

About Author

Punjab Mail USA

Punjab Mail USA

Related Articles

ads

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article
    ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

    ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

    ਇਰਾਕ ਵਲੋਂ ਅਮਰੀਕੀ ਕੈਦੀਆਂ  ਨੂੰ ਰਿਹਾਅ ਕਰਨ ਦੀ ਮੰਗ ਖਾਰਜ

    ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

    ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

    ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

    ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

    ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Latest Posts