PUNJABMAILUSA.COM

ਇਕ ਕਰੋੜ ਦੇ ਬੰਦ ਨੋਟਾਂ ਸਮੇਤ ਤਿੰਨ ਗਿ੍ਰਫ਼ਤਾਰ

ਇਕ ਕਰੋੜ ਦੇ ਬੰਦ ਨੋਟਾਂ ਸਮੇਤ ਤਿੰਨ ਗਿ੍ਰਫ਼ਤਾਰ

ਇਕ ਕਰੋੜ ਦੇ ਬੰਦ ਨੋਟਾਂ ਸਮੇਤ ਤਿੰਨ ਗਿ੍ਰਫ਼ਤਾਰ
May 28
04:55 2017

notes-india-300x178
ਰਾਜਕੋਟ, ਨਵੀਂ ਦਿੱਲੀ, 27 ਮਈ (ਪੰਜਾਬ ਮੇਲ)- ਪੁਲਿਸ ਨੇ ਸ਼ੁੱਕਰਵਾਰ ਰਾਤ ਤਿੰਨ ਲੋਕਾਂ ਤੋਂ ਇਕ ਕਰੋੜ ਰੁਪਏ ਦੇ ਬੰਦ ਕੀਤੇ ਜਾ ਚੁੱਕੇ ਨੋਟ ਬਰਾਮਦ ਕੀਤੇ ਹਨ। ਤਿੰਨਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਸ਼ਨਿਚਰਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ। ਰਾਜਕੋਟ ਸਪੈਸ਼ਲ ਆਪਰੇਸ਼ਨ ਗਰੁੱਪ (ਐੱਸਓਜੀ) ਦੇ ਦਸਤੇ ਨੇ ਨੋਟਬੰਦੀ ‘ਚ ਬੰਦ ਹੋ ਚੁੱਕੇ 500 ਅਤੇ 1000 ਦੇ ਨੋਟ ਬਰਾਮਦ ਕੀਤੇ। ਇਕ ਅਭਿਆਨ ਦੌਰਾਨ ਮਾਂਡਵੀ ਮੇਨ ਰੋਡ ਇਲਾਕੇ ‘ਚ ਸ਼ੁੱਕਰਵਾਰ ਦੀ ਰਾਤ ਇਹ ਬਰਾਮਦਗੀ ਹੋਈ। ਅਧਿਕਾਰੀ ਮੁਤਾਬਿਕ ਪੁਲਿਸ ਨੂੰ ਉਸ ਇਲਾਕੇ ‘ਚ ਮੋਟਰਸਾਈਕਲ ‘ਤੇ ਸਵਾਰ ਤਿੰਨ ਲੋਕਾਂ ਕੋਲੋਂ ਨੋਟ ਮਿਲੇ। ਐੱਸਓਜੀ ਦੇ ਪੁਲਿਸ ਇੰਸਪੈਕਟਰ ਕੇ ਕੇ ਜਾਲਾ ਨੇ ਕਿਹਾ ਕਿ ਤਿੰਨ ਲੋਕ ਬਾਈਕ ‘ਤੇ ਸਵਾਰ ਸਨ। ਮਾਂਡਵੀ ਮੇਨ ਰੋਡ ‘ਤੇ ਤਿੰਨੋਂ ਸ਼ੱਕੀ ਹਾਲਤ ਵਿਚ ਦਿਖੇ। ਰੋਕਣ ਅਤੇ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ ਇਕ ਕਰੋੜ ਦੇ ਬੰਦ ਕੀਤੇ ਜਾ ਚੁੱਕੇ ਨੋਟ ਮਿਲੇ। ਜਾਇਜ਼ ਦਸਤਾਵੇਜ਼ ਪੇਸ਼ ਕਰਨ ‘ਚ ਉਨ੍ਹਾਂ ਦੇ ਨਾਕਾਮ ਰਹਿਣ ‘ਤੇ ਅਸੀਂ ਉਨ੍ਹਾਂ ਨੂੁੰ ਰੋਕਿਆ ਅਤੇ ਆਮਦਨ ਕਰ ਵਿਭਾਗ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਤਿੰਨਾਂ ਦੀ ਪਛਾਣ ਦੀਪਕ ਨੰਦਾ, ਤਿ੫ਲੋਕ ਦਵੇ ਅਤੇ ਸੁਲੇਮਾਨ ਭਾਟੀ ਦੇ ਰੂਪ ਵਿਚ ਕੀਤੀ ਗਈ ਹੈ।

ਇਕ ਕਰੋੜ ਦੇ ਬੰਦ ਨੋਟਾਂ ਸਮੇਤ ਤਿੰਨ ਗਿ੍ਰਫ਼ਤਾਰ - overview
5out of 5
Content
4.5out of 5
Value
3out of 5
Sound
4out of 5
Storyline

Summary: Mel nibh sonet ne, laudem vidisse habemus ei sed, te stet diceret necessitatibus nam. Molestie vituperatoribus est an, an dicunt aeterno usu, cu mea admodum interesset. At etiam discere euismod has. At sed summo impedit reprehendunt, dolorem delicatissimi vim te.

4.13 Good
4.13 out of 5
Share

About Author

admin

admin

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article