PUNJABMAILUSA.COM

ਇਕ ਘੰਟੇ ਲਈ ਵਟਸਐਪ ਦਾ ਸਰਬਰ ਰਿਹਾ ਬੰਦ, ਯੂਜ਼ਰਸ ਹੋਏ ਪਰੇਸ਼ਾਨ

November 30
21:23 2017

ਜਲੰਧਰ, 30 ਨਵੰਬਰ (ਪੰਜਾਬ ਮੇਲ)-ਅੱਜ ਦੇਰ ਰਾਤ ਕੁਝ ਸਮੇਂ ਲਈ ਵਟਸਐਪ ਦਾ ਸਰਵਰ ਡਾਊਨ ਹੋ ਗਿਆ ਜਿਸ ਕਾਰਨ ਵਟਸਐਪ ਬੰਦ ਹੋ ਗਿਆ ਅਤੇ ਯੂਜ਼ਰਸ ਬਹੁਤ ਪਰੇਸ਼ਾਨ ਹੋਏ। ਕਰੀਬ ਇਕ ਘੰਟੇ ਬਾਅਦ ਫਿਰ ਤੋਂ ਸਰਵਿਸ ‘ਚ ਆ ਗਿਆ। ਵਟਸਐਪ ਡਾਊਨ ਦੌਰਾਨ ਨਾ ਤਾਂ ਮੈਸੇਜ ਸੈਂਡ ਹੋ ਰਿਹਾ ਸੀ ਅਤੇ ਨਾ ਹੀ ਰਸੀਵ। ਵਟਸਐਪ ਸਿਰਫ ਭਾਰਤ ‘ਚ ਹੀ ਨਹੀਂ ਬਲਕਿ ਦੁਨਿਆ ਭਰ ‘ਚ ਡਾਊਨ ਹੋ ਗਿਆ। ਇਹ ਕਰੀਬ 11.45 ਮਿੰਟ ‘ਤੇ ਡਾਊਨ ਹੋਇਆ। ਪਰ ਕੁਝ ਹੀ ਦੇਰ ਬਾਅਦ ਵਟਸਐਪ ਫਿਰ ਤੋਂ ਚਾਲੂ ਹੋ ਗਿਆ। ਵਟਸਐਪ ਭਾਰਤ ਤੋਂ ਇਲਾਵਾ ਇਟਲੀ, ਚਿਲੀ, ਰੋਮਾਨਿਆ, ਮੈਕਸੀਕੋ, ਰੂਸ, ਸਪੇਨ, ਬ੍ਰਾਜ਼ੀਲ, ਫ੍ਰਾਂਸ, ਅਮਰੀਕਾ, ਹਾਲੈਂਡ, ਅਰਜਨਟੀਨਾ ਅਤੇ ਜਰਮਨੀ ਸਮੇਤ ਕਈ ਦੇਸ਼ਾਂ ‘ਚ ਕਰੀਬ ਇਕ ਘੰਟੇ ਲਈ ਠੱਪ ਹੋ ਗਿਆ। ਦੁਨਿਆ ਭਰ ‘ਚ ਆਈ ਸਮੱਸਿਆ ਤੋਂ ਬਾਅਦ ਵਟਸਐਪ ਦੇ ਬੁਲਾਰੇ ਨੇ ਕਿਹਾ ਕਿ ਵਟਸਐਪ ਯੂਜ਼ਰਸ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਅਸੁਵਿਧਾ ਲਈ ਅਸੀਂ ਮੁਆਫੀ ਮੰਗਦੇ ਹਾਂ ਅਤੇ ਜਲਦੀ ਤੋਂ ਜਲਦੀ ਇਸ ਸਮੱਸਿਆ ਨੂੰ ਠੀਕ ਕਰਨ ਲਈ ਕੰਮ ਕਰ ਰਹੇ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ