PUNJABMAILUSA.COM

ਇਕ ਸਦੀ ਉਮਰ ਭੋਗ ਕੇ ਸ. ਸਵਰਨ ਸਿੰਘ ਧਾਮੀ ਗੁਰੂ ਚਰਨਾਂ ਵਿਚ ਜਾ ਵਿਰਾਜੇ

 Breaking News

ਇਕ ਸਦੀ ਉਮਰ ਭੋਗ ਕੇ ਸ. ਸਵਰਨ ਸਿੰਘ ਧਾਮੀ ਗੁਰੂ ਚਰਨਾਂ ਵਿਚ ਜਾ ਵਿਰਾਜੇ

ਇਕ ਸਦੀ ਉਮਰ ਭੋਗ ਕੇ ਸ. ਸਵਰਨ ਸਿੰਘ ਧਾਮੀ ਗੁਰੂ ਚਰਨਾਂ ਵਿਚ ਜਾ ਵਿਰਾਜੇ
August 18
13:25 2017

ਫੇਅਰਫੀਲਡ, 18 ਅਗਸਤ (ਪੰਜਾਬ ਮੇਲ)- ਇਥੇ ਲੰਬੇ ਸਮੇਂ ਤੋਂ ਰਹਿ ਰਹੇ ਸ. ਸਵਰਨ ਸਿੰਘ ਧਾਮੀ ਪ੍ਰਮਾਤਮਾ ਦੀ ਬਖਸ਼ੀ ਹੋਈ 100 ਸਾਲ ਦੀ ਉਮਰ ਭੋਗ ਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਫੇਅਰਫੀਲਡ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਦੂਰੋਂ-ਨੇੜਿਓਂ ਆਣ ਕੇ ਸਕੇ-ਸੰਬੰਧੀਆਂ ਅਤੇ ਮਿੱਤਰਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ। ਇਸ ਦੌਰਾਨ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਉਨ੍ਹਾਂ ਦੀ ਰੂਹ ਦੀ ਆਤਿਮਕ ਸ਼ਾਂਤੀ ਲਈ ਅੰਤਿਮ ਅਰਦਾਸ ਹੋਈ। ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਸ. ਸਵਰਨ ਸਿੰਘ ਧਾਮੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਨ੍ਹਾਂ ਵਿਚ ਮਲਕੀਤ ਸਿੰਘ ਦਾਖਾ (ਸਾਬਕਾ ਮੰਤਰੀ ਪੰਜਾਬ ਸਰਕਾਰ), ਅਜੀਤ ਸਿੰਘ ਸੂਚ, ਜਸਬੀਰ ਸਿੰਘ ਸੂਚ, ਸੋਨੀਆ ਧਾਮੀ, ਇਕਬਾਲ ਨੰਨੜ, ਕੈਪਟਨ ਕਰਨਜੀਤ ਸਿੰਘ ਔਲਖ, ਅਮਿਤ ਤਿਵਾੜੀ ਅਤੇ ਗੁਰਜਤਿੰਦਰ ਸਿੰਘ ਰੰਧਾਵਾ ਸ਼ਾਮਲ ਸਨ। ਸਟੇਜ ਦੀ ਸੇਵਾ ਰਾਮ ਸਿੰਘ ਮਠਾੜੂ ਨੇ ਨਿਭਾਈ। ਸ. ਸਵਰਨ ਸਿੰਘ ਧਾਮੀ ਦੇ ਸਪੁੱਤਰ ਹਰਜਿੰਦਰ ਸਿੰਘ ਧਾਮੀ ਨੇ ਆਈ ਸੰਗਤ ਦਾ ਇਸ ਦੁੱਖ ਦੀ ਘੜੀ ਵਿਚ ਸ਼ਰੀਕ ਹੋਣ ਲਈ ਧੰਨਵਾਦ ਕੀਤਾ ਅਤੇ ਆਪਣੇ ਪਿਤਾ ਸ. ਸਵਰਨ ਸਿੰਘ ਧਾਮੀ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ। ਅੰਤਿਮ ਸਸਕਾਰ ਮੌਕੇ ਬੈਗਪਾਈਪਰ ਦੀਆਂ ਧੁੰਨਾਂ ਵਜਾਈਆਂ ਗਈਆਂ ਅਤੇ ਇਸ ਦੇ ਨਾਲ-ਨਾਲ ਭਾਰਤ ਦੇ ਝੰਡੇ ਨਾਲ ਮਿਲਦੇ ਤਿੰਨ ਰੰਗੀ ਗੁਬਾਰੇ ਛੱਡੇ ਗਏ। ਉਪਰੰਤ ਗੁਰਦੁਆਰਾ ਸਾਹਿਬ ਫੇਅਰਫੀਲਡ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਹੋਇਆ ਅਤੇ ਸ. ਸਵਰਨ ਸਿੰਘ ਧਾਮੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਸ. ਸਵਰਨ ਸਿੰਘ ਧਾਮੀ ਦਾ ਪਿਛਲਾ ਪਿੰਡ ਧਾਮੀਆਂ ਕਲਾ, ਜ਼ਿਲ੍ਹਾ ਹੁਸ਼ਿਆਰਪੁਰ ਸੀ। ਉਹ 21 ਸਾਲ ਦੇ ਕਰੀਬ ਭਾਰਤੀ ਫੌਜ ਵਿਚ ਰਹੇ। ਉਨ੍ਹਾਂ ਨੇ ਵਰਲਡ ਵਾਰ-2 ਦੀ ਲੜਾਈ ਵੀ ਲੜੀ। ਭਾਰਤ ਦੀ ਗੁਲਾਮੀ ਅਤੇ ਆਜ਼ਾਦੀ ਦੇ ਦਿਨਾਂ ਨੂੰ ਉਨ੍ਹਾਂ ਨੇ ਬਹੁਤ ਨੇੜਿਓਂ ਦੇਖਿਆ ਅਤੇ ਇਸ ਨੂੰ ਆਜ਼ਾਦੀ ਦਿਵਾਉਣ ਲਈ ਉਨ੍ਹਾਂ ਨੇ ਆਪਣਾ ਵੱਡਮੁੱਲਾ ਯੋਗਦਾਨ ਵੀ ਪਾਇਆ। ਉਹ ਪਿਛਲੇ 1986 ਤੋਂ ਕੈਲੀਫੋਰਨੀਆ ਦੇ ਸ਼ਹਿਰ ਫੇਅਰਫੀਲਡ ਵਿਖੇ ਆਪਣੇ ਸਪੁੱਤਰ ਹਰਜਿੰਦਰ ਸਿੰਘ ਧਾਮੀ ਨਾਲ ਰਹਿ ਰਹੇ ਸਨ ਅਤੇ ਇਕ ਸੰਖੇਪ ਬਿਮਾਰੀ ਤੋਂ ਬਾਅਦ ਉਹ 9 ਅਗਸਤ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਵਿਰਾਜੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article