PUNJABMAILUSA.COM

ਇਕ ਹੋਰ ਬਾਬੇ ‘ਤੇ ਲੱਗਾ ਰੇਪ ਦਾ ਦੋਸ਼; ਪਿਤਾ-ਬੇਟੇ ‘ਤੇ ਬਲਾਤਕਾਰ ਤੇ ਪਾਕਸੋ ਐਕਟ ਤਹਿਤ ਮਾਮਲਾ ਦਰਜ

September 11
11:50 2018

ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਆਸਾਰਾਮ, ਰਾਮ ਰਹੀਮ ਵਰਗੇ ਬਾਬਿਆਂ ‘ਤੇ ਯੌਨ ਸ਼ੋਸ਼ਣ ਮਾਮਲੇ ‘ਚ ਜੇਲ ਜਾਣ ਦੇ ਬਾਅਦ ਇਕ ਹੋਰ ਬਾਬੇ ‘ਤੇ ਰੇਪ ਦਾ ਦੋਸ਼ ਲੱਗਾ ਹੈ। ਇਸ ਵਾਰ ਇਕ ਮਹਿਲਾ ਨੇ ਦੱਖਣੀ ਦਿੱਲੀ ‘ਚ ਆਸ਼ਰਮ ਚਲਾ ਰਹੇ ਸਵਯੰਭੂ ਬਾਬੇ ‘ਤੇ ਰੇਪ ਅਤੇ ਉਸ ਦੀ ਨਾਬਾਲਗ ਬੱਚੀ ਨਾਲ ਯੌਨ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਬਾਬੇ ਖਿਲਾਫ ਬਲਾਤਕਾਰ ਅਤੇ ਪਾਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਦੋਸ਼ੀ ਆਸ਼ੂ ਭਾਈ ਗੁਰੂਜੀ ਨੇ ਖੁਦ ਨੂੰ ਸਵਯੰਭੂ ਈਸ਼ਵਰ ਐਲਾਨ ਕੀਤਾ ਹੋਇਆ ਹੈ। ਪੁਲਿਸ ਮੁਤਾਬਕ ਬਾਬਾ ਆਸ਼ੂ ਦਾ ਸੈਕਟਰ -7 ਰੋਹਿਣੀ ‘ਚ ਆਸ਼ਰਮ ਹੈ। ਦੂਜਾ ਆਸ਼ਰਮ ਐਕਸ ਬਲਾਕ ਹੌਜਖਾਸ ‘ਚ ਹੈ। ਪੀੜਤ ਔਰਤ ਨੇ ਦੱਸਿਆ ਕਿ ਉਹ 2013 ‘ਚ ਆਪਣੀ ਬੇਟੀ ਦੇ ਪੈਰ ਦਾ ਇਲਾਜ ਕਰਵਾਉਣ ਲਈ ਰੋਹਿਣੀ ਆਸ਼ਰਮ ਗਈ ਸੀ। 2013 ਤੋਂ ਲੈ ਕੇ 2017 ਤੱਕ ਬਾਬੇ, ਉਸ ਦੇ ਬੇਟੇ ਅਤੇ ਦੋਸਤਾਂ ਨੇ ਉਸ ਨਾਲ ਰੇਪ ਕੀਤਾ। ਜਦੋਂ ਬਾਬੇ ਨੇ ਉਸ ਦੀ ਬੇਟੀ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੀੜਤਾ ਨੇ ਇਸ ਵਿਰੋਧ ਕੀਤਾ।
ਔਰਤ ਨੇ ਦੱਸਿਆ ਕਿ 2017 ‘ਚ ਬਾਬੇ ਨੇ ਉਸ ਦੀ ਬੇਟੀ ਨੂੰ ਹੌਜਖਾਸ ਸਥਿਤ ਆਸ਼ਰਮ ‘ਚ ਬੁਲਾ ਕੇ ਅਸ਼ਲੀਲ ਹਕਰਤ ਕੀਤੀ। ਵਿਰੋਧ ਕੀਤਾ ਤਾਂ ਉਸ ਨੂੰ ਆਸ਼ਰਮ ‘ਚੋਂ ਬਾਹਰ ਕੱਢ ਦਿੱਤਾ। ਪੀੜਤਾ ਨੇ ਦੱਸਿਆ ਕਿ 6 ਸਤੰਬਰ ਨੂੰ ਉਹ ਹੌਜਖਾਸ ਥਾਣੇ ‘ਚ ਸ਼ਿਕਾਇਤ ਦਰਜ ਕਰਵਾਉਣ ਗਈ ਪਰ ਪੁਲਿਸ ਨੇ ਐਫ.ਆਈ.ਆਰ. ਦਰਜ ਕਰਨ ਤੋਂ ਮਨਾਂ ਕਰ ਦਿੱਤਾ। ਜਦੋਂ ਉਸ ਨੇ ਮਹਿਲਾ ਕਮਿਸ਼ਨ ‘ਚ ਜਾਣ ਦੀ ਗੱਲ ਕੀਤੀ ਤਾਂ 8 ਸਤੰਬਰ ਨੂੰ ਐਫ.ਆਈ.ਆਰ. ਦਰਜ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ