PUNJABMAILUSA.COM

ਇਟਲੀ ‘ਚ ਜਲਦੀ ਹੀ ਰਜਿਸਟਰਡ ਹੋਵੇਗਾ ਸਿੱਖ ਧਰਮ

ਇਟਲੀ ‘ਚ ਜਲਦੀ ਹੀ ਰਜਿਸਟਰਡ ਹੋਵੇਗਾ ਸਿੱਖ ਧਰਮ

ਇਟਲੀ ‘ਚ ਜਲਦੀ ਹੀ ਰਜਿਸਟਰਡ ਹੋਵੇਗਾ ਸਿੱਖ ਧਰਮ
June 07
09:10 2017


ਮਿਲਾਨ (ਇਟਲੀ), 7 ਜੂਨ (ਪੰਜਾਬ ਮੇਲ)-ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਅਤੇ ਸਿਰੀ ਸਾਹਿਬ ਨੂੰ ਪਹਿਨਣ ਦੀ ਇਜਾਜ਼ਤ ਸਬੰਧੀ ਮਾਨਤਾ ਦਿਵਾਉਣ ਲਈ ਇਕ ਕੇਸ ਪਿਛਲੇ ਲਗਭਗ 2 ਸਾਲ ਤੋਂ ਇਟਾਲੀਅਨ ਕਾਨੂੰਨ ਅਧੀਨ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਵੱਲਂੋ ਇਟਲੀ ਸਰਕਾਰ ਦੇ ਧਿਆਨ ‘ਚ ਲਿਆਂਦਾ ਗਿਆ ਹੈ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਇਸ ਬੂਟੇ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਇਹ ਕੇਸ ਹੋਮ ਮਨਿਸਟਰੀ ‘ਚ ਭੇਜਿਆ ਗਿਆ ਸੀ, ਜਿਥਂੋ ਪਾਸ ਹੋਣ ਉੁਪਰੰਤ ਇਹ ਕੇਸ ਅੱਗੇ ਵੱਲ ਵਧਦਾ ਹੋਇਆ ਸੂਬਾ ਪੱਧਰੀ ਜਾਂਚ ਕਮੇਟੀ ‘ਚ ਪਹੁੰਚ ਗਿਆ ਹੈ। ਇਹ ਵਿਚਾਰ ਅਵਤਾਰ ਸਿੰਘ ਰਾਣਾ ਨੇ ਗੁਰਦੁਆਰਾ ਸਾਹਿਬ ਪਾਰਮਾ ਵਿਖੇ ਹੋਈ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ।
ਜ਼ਿਕਰਯੋਗ ਹੈ ਕਿ ਅਵਤਾਰ ਸਿੰਘ ਰਾਣਾ ਇਸ ਕੇਸ ਦਾ ਵਿਧਾਨ ਅਤੇ ਸੰਵਿਧਾਨ ਨੂੰ ਇਟਾਲੀਅਨ ਵਿਚ ਲਿਖਣ ਵਾਲੇ ਹਨ ਅਤੇ ਮੂਹਰੇ ਹੋ ਕੰਮ ਕਰ ਰਹੇ ਹਨ, ਜੋ ਇਟਲੀ ਦੀ ਫਿਏਟ ਕੰਪਨੀ ਦੇ ਡਾਇਰੈਕਟਰ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਜਾਂਚ ਕਮੇਟੀ ਵੱਲਂੋ ਇਹ ਕੇਸ ਹਰ ਜ਼ਿਲ੍ਹੇ ਦੇ ਕਮਿਸ਼ਨਰ ਕੋਲ ਜਾਂਚ-ਪੜਤਾਲ ਲਈ ਜਾਵੇਗਾ, ਜਿਸ ‘ਚ ਇਹ ਜਾਂਚ ਹੋਵੇਗੀ ਕਿ ਇਟਲੀ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਜਿਹੜੇ ਵੀ ਗੁਰਦੁਆਰਾ ਸਾਹਿਬ ਰਜਿਸਟਰਡ ਹਨ, ਉਥੇ ਸਿੱਖਾਂ ਦੀ ਗਿਣਤੀ ਕਿੰਨੀ ਕੁ ਹੈ ਅਤੇ ਜਲਦੀ ਹੀ ਇਸ ਦੀ ਰਿਪੋਰਟ ਸਟੇਟ ਕੌਂਸਲ ਨੂੰ ਭੇਜੇਗੀ। ਉਪਰੰਤ ਅਗਲੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਟਲੀ ਵਿਚ ਕਿਰਪਾਨ ਨੂੰ 1975 ਤੋਂ ਹਥਿਆਰ ਮੰਨਿਆ ਗਿਆ ਹੈ। ਕਿਸੇ ਵੀ ਸਿੱਖ ਨੂੰ ਇਟਲੀ ਵਿਚ ਜਨਤਕ ਤੌਰ ‘ਤੇ ਪਹਿਨ ਕੇ ਨਾ ਜਾਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ 25 ਮਈ ਨੂੰ ਇਟਲੀ ਦੀ ਮਨਿਸਟਰੀ ਰੋਮ ਨਾਲ ਇਕ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਅਵਤਾਰ ਸਿੰਘ ਰਾਣਾ ਤੋਂ ਇਲਾਵਾ ਕਰਮਜੀਤ ਸਿੰਘ ਢਿੱਲਂੋ, ਬਲਵੀਰ ਸਿੰਘ, ਭਾਈ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ, ਜਿਨ੍ਹਾਂ ਨੂੰ ਮੁੱਖ ਡਾਇਰੈਕਟਰ ਜਿਸ ਦੇ ਹੱਥ ਇਹ ਕੇਸ ਹੈ, ਨੇ ਭਰੋਸਾ ਦਿੱਤਾ ਕਿ ਜਲਦ ਹੀ ਇਸ ਕੇਸ ਦੀ ਕਰਵਾਈ ਮੁਕੰਮਲ ਹੋਵੇਗੀ। ਜ਼ਿਕਰਯੋਗ ਹੈ ਕਿ ਇਟਲੀ ‘ਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਇਲਾਵਾ ਹੋਰ ਸਿੱਖ ਜੱਥੇਬੰਦੀਆਂ ਵੀ ਪੱਬਾਂ ਭਾਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article