PUNJABMAILUSA.COM

ਇਟਲੀ ‘ਚ 5.5 ਦੀ ਤੀਬਰਤਾ ਨਾਲ ਆਇਆ ਭੂਚਾਲ

ਇਟਲੀ ‘ਚ 5.5 ਦੀ ਤੀਬਰਤਾ ਨਾਲ ਆਇਆ ਭੂਚਾਲ

ਇਟਲੀ ‘ਚ 5.5 ਦੀ ਤੀਬਰਤਾ ਨਾਲ ਆਇਆ ਭੂਚਾਲ
October 27
09:35 2016

earth
ਰੋਮ, 27 ਅਕਤੂਬਰ (ਪੰਜਾਬ ਮੇਲ)-ਇਟਲੀ ਵਿਚ ਬੁੱਧਵਾਰ ਸ਼ਾਮ ਨੂੰ ਸਥਾਨਕ ਸਮੇਂ 7 ਵਜੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.5 ਮਾਪੀ ਗਈ ਹੈ। ਇਸ ਨਾਲ ਦੋ ਮਹੀਨੇ ਪਹਿਲਾਂ ਹੀ ਮੱਧ ਇਟਲੀ ਵਿਚ ਆਏ ਇਕ ਜ਼ਬਰਦਾਸ ਭੂਚਾਲ ਵਿਚ ਦਰਜਨਾਂ ਪਿੰਡ ਤਬਾਹ ਹੋ ਗਏ ਸੀ, ਜਿਸ ਵਿਚ ਕਰੀਬ 300 ਲੋਕ ਮਾਰੇ ਗਏ ਸੀ। ਅਮਰੀਕਾ ਦੇ ਜਿਓਲਾਜਿਕਲ ਸਰਵੇ ਦੇ ਮੁਤਾਬਕ ਇਟਲੀ ਦੇ ਪੇਰੂਗਿਆ ਵਿਚ 6.4 ਤੀਬਰਤਾ ਦੇ ਭੂਚਾਲ ਦਾ ਦੂਜਾ ਝਟਕਾ ਵੀ ਮਹਿਸੂਸ ਕੀਤਾ ਗਿਆ। ਇਟਲੀ ਦੀ ਰਾਜਧਾਨੀ ਰੋਮ ਦੇ ਉਤਰ ਵਿਚ ਜ਼ੋਰਦਾਰ ਭੂਚਾਲ ਦੇ ਝਟਕੇ ਆਏ। ਭੂਚਾਲ ਦਾ ਕੇਂਦਰ ਰੋਮ ਦੇ ਉਤਰ ਵਿਚ 80 ਕਿਲੋਮੀਟਰ ਦੂਰ ਰਿਹਾ। ਖ਼ਬਰਾਂ ਦੇ ਮੁਤਾਬਕ, ਰੋਮ ਦੀ ਪੁਰਾਣੀ ਇਮਾਰਤਾਂ ਇਨ੍ਹਾਂ ਝਟਕਿਆਂ ਕਾਰਨ ਹਿੱਲਣ ਲੱਗੀਆਂ। ਰੋਮ ਅਤੇ ਆਸ ਪਾਸ ਦੇ ਸ਼ਹਿਰਾਂ ਦ ਲੋਕਾਂ ਨੇ ਦੱਸਿਆ ਕਿ ਸ਼ਾਮ ਦੇ ਸੱਤ ਵਜੇ ਉਨ੍ਹਾਂ ਭੂਚਾਲ ਦੇ ਜ਼ੋਰਦਾਰ ਝਟਕੇ ਲੱਗੇ। ਇਹ ਝਟਕੇ ਐਨੇ ਜ਼ੋਰਦਾਰ ਸੀ ਕਿ ਇਮਾਰਤਾਂ ਹਿੱਲਣ ਲੱਗੀਆਂ ਤੇ ਲੋਕ ਘਰਾਂ ਤੋਂ ਬਾਹਰ ਵੱਲ ਦੌੜੇ। ਇਟਲੀ ਦੇ ਰਾਸ਼ਟਰੀ ਜਵਾਲਾਮੁਖੀ ਵਿਗਿਆਨ ਕੇਂਦਰ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਪੇਰੂਗਿਆ ਦੇ ਨੇੜੇ ਮੇਰੇਰਾਤਾ ਵਿਚ ਸੀ। ਯੂਐਸ ਜਿਓਲਾਜਿਕਲ ਸਰਵੇ ਦੇ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਵਿਚ 10 ਕਿਲੋਮੀਟਰ ਡੂੰਘਾਈ ਵਿਚ ਸੀ। ਮੱਧ ਅਤੇ ਦੱਖਣੀ ਇਟਲੀ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਜਿਸ ਦੇ ਚਲਦਿਆਂ ਰੋਮ ਦੇ ਸਦੀਆਂ ਪੁਰਾਣੇ ਇਤਿਹਾਸਕ ਕੇਂਦਰ ਪਲਾਜੀ ਨੂੰ ਹਿਲਾ ਕੇ ਰੱਖ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article