PUNJABMAILUSA.COM

ਇਤਿਹਾਸ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਆਕਸਫੋਰਡ ਦੇ ਸਿਲੇਬਸ ‘ਚ ਗਾਂਧੀ ਤੇ ਭਾਰਤੀ ਸੁਤੰਤਰਤਾ ਅੰਦੋਲਨ ਸ਼ਾਮਲ

ਇਤਿਹਾਸ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਆਕਸਫੋਰਡ ਦੇ ਸਿਲੇਬਸ ‘ਚ ਗਾਂਧੀ ਤੇ ਭਾਰਤੀ ਸੁਤੰਤਰਤਾ ਅੰਦੋਲਨ ਸ਼ਾਮਲ

ਇਤਿਹਾਸ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਆਕਸਫੋਰਡ ਦੇ ਸਿਲੇਬਸ ‘ਚ ਗਾਂਧੀ ਤੇ ਭਾਰਤੀ ਸੁਤੰਤਰਤਾ ਅੰਦੋਲਨ ਸ਼ਾਮਲ
May 29
08:07 2017


ਲੰਡਨ, 29 ਮਈ (ਪੰਜਾਬ ਮੇਲ)- ਬਰਤਾਨੀਆ ਦੀ ਪ੍ਰਸਿੱਧ ਆਕਸਫੋਰਡ ਯੂਨੀਵਰਸਿਟੀ ‘ਚ ਇਤਿਹਾਸ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਇਕ ਨਵੀਂ ਲਾਜ਼ਮੀ ਪ੍ਰੀਖਿਆ ਦੇਣੀ ਹੋਵੇਗੀ। ਇਸ ਲਈ ਉਨ੍ਹਾਂ ਨੂੰ ਭਾਰਤੀ, ਏਸ਼ਿਆਈ ਤੇ ਮੱਧ ਪੂਰਬ ਦੇ ਇਤਿਹਾਸ ਨੂੰ ਪੜ੍ਹਨਾ ਹੋਵੇਗਾ। ਯੂਨੀਵਰਸਿਟੀ ਨੇ ਆਪਣੇ ਸਿਲੇਬਸ ਨੂੰ ਹੋਰ ਵਧੀਆ ਬਣਾਉਣ ਲਈ ਇਹ ਵੱਡਾ ਕਦਮ ਚੁੱਕਿਆ ਹੈ। ਇਸ ਸਿਲੇਬਸ ‘ਚ ਭਾਰਤੀ ਸੁਤੰਤਰਤਾ ਅੰਦੋਲਨ ਤੇ 1960 ਦੇ ਦਹਾਕੇ ਦੇ ਮਨੁੱਖੀ ਅਧਿਕਾਰ ਅੰਦੋਲਨ ਸਮੇਤ ਮਹਾਤਮਾ ਗਾਂਧੀ ਤੇ ਮਾਰਟਿਨ ਲੂਥਰ ਕਿੰਗ ਵਰਗੀਆਂ ਹਸਤੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਖ਼ਬਰਾਂ ਮੁਤਾਬਿਕ ਬਰਤਾਨੀਆ ਦੇ ਇਤਿਹਾਸ ‘ਤੇ ਦੋ ਲਾਜ਼ਮੀ ਪੇਪਰ ਹੋਣਗੇ। ਹਾਲਾਂਕਿ ਇਸ ਸਾਲ ਦੇ ਆਟਮਨ ਸਮੈਸਟਰ ਨਾਲ ਯੂਨੀਵਰਸਿਟੀ ਦੇ ਇਤਿਹਾਸ ਦੇ ਗ੍ਰੈਜੂਏਸ਼ਨ ਵਿਦਿਆਰਥੀਆਂ ਨੂੰ ਇਕ ਇਸ ਤਰ੍ਹਾਂ ਦੇ ਪੇਪਰ ਦੀ ਪ੍ਰੀਖਿਆ ਦੇਣੀ ਹੋਵੇਗੀ ਜਿਸ ‘ਚ ਬਰਤਾਨੀਆ ਤੇ ਯੂਰਪੀ ਇਤਿਹਾਸ ਦੇ ਬਾਹਰ ਦੇ ਵਿਸ਼ੇ ਸ਼ਾਮਿਲ ਹੋਣਗੇ।
ਆਕਸਫੋਰਡ ਨੇ ਇਹ ਕਦਮ ਇਸ ਤਰ੍ਹਾਂ ਦੇ ਸਮੇਂ ਚੁੱਕਿਆ ਹੈ ਜਦ ਪੂਰੇ ਦੇਸ਼ ਦੀ ਯੂਨੀਵਰਸਿਟੀ ‘ਚ ‘ਮੇਰਾ ਸਿਲੇਬਸ ਮਾਰਕ ਕਿਉਂ ਹੈ ‘ ਨਾਲ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ ਤੇ ਇਸ ਤਰ੍ਹਾਂ ਦੇ ਸਿਲੇਬਸ ਨੂੰ ਬਾਹਰ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ। ਆਕਸਫੋਰਡ ਦੇ ਫੈਕਲਟੀ ਮੁਖੀ ਮਾਰਟਿਨ ਕੋਨਵੇ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਮਗਰੋਂ ਇਤਿਹਾਸ ਦੀ ਪੜ੍ਹਾਈ ਦੇ ਸੰਦਰਭ ‘ਚ ਵੱਖਰੇਵਾਂ ਲਿਆਉਣ ਲਈ ਬਦਲਾਅ ਕੀਤੇ ਜਾ ਰਹੇ ਹਨ। ਬਰਤਾਨੀਆ ਦੇ ਦੂਜੇ ਸਿਲੇਬਸ ‘ਚ ਬਦਲਾਅ ਕਰ ਰਹੇ ਹਨ। ਲੀਡਸ ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਆਪਣੇ ਸਿਲੇਬਸ ਨੂੰ ਵਧੀਆ ਬਣਾਉਣ ਲਈ ਹਮੇਸ਼ਾ ਸੁਝਾਵਾਂ ਦਾ ਸਵਾਗਤ ਕਰਦੇ ਹਾਂ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article