PUNJABMAILUSA.COM

ਇਨਫੋਸਿਸ ਦਾ ਅਮਰੀਕੀਆਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਟਰੰਪ ਪ੍ਰਸ਼ਾਸਨ ਵੱਲੋਂ ਸੁਆਗਤ

ਇਨਫੋਸਿਸ ਦਾ ਅਮਰੀਕੀਆਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਟਰੰਪ ਪ੍ਰਸ਼ਾਸਨ ਵੱਲੋਂ ਸੁਆਗਤ

ਇਨਫੋਸਿਸ ਦਾ ਅਮਰੀਕੀਆਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਟਰੰਪ ਪ੍ਰਸ਼ਾਸਨ ਵੱਲੋਂ ਸੁਆਗਤ
May 04
08:05 2017

info
ਵਾਸ਼ਿੰਗਟਨ, 4 ਮਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਦਿੱਗਜ ਆਈਟੀ ਕੰਪਨੀ ਇਨਫੋਸਿਸ ਦੇ ਅਗਲੇ ਦੋ ਸਾਲਾਂ ਵਿਚ ਦਸ ਹਜ਼ਾਰ ਅਮਰੀਕੀਆਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੀ ਦੂਜੀ ਸਭ ਤੋਂ ਵੱਡੀ ਆਈਟੀ ਕੰਪਨੀ ਇੰਫੋਸਿਸ ਨੇ ਦਸ ਹਜ਼ਾਰ ਅਮਰੀਕੀਆਂ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਕੰਪਨੀ ਅਮਰੀਕਾ ਵਿਚ ਚਾਰ ਟੈਕਨਾਲੌਜੀ ਇਨੋਵੇਸ਼ਨ ਸੈਂਟਰ ਵੀ ਖੋਲੇਗੀ। ਕੰਪਨੀ ਦੇ ਇਸ ਕਦਮ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀਆਂ ਵੀਜ਼ਾ ਸਬੰਧੀ ਸਖਤ ਨੀਤੀਆਂ ਦਾ ਅਸਰ ਮੰਨਿਆ ਜਾ ਰਿਹਾ ਹੈ। ਟਰੰਪ ਆਊਟ ਸੋਰਸਿੰਗ ਕੰਪਨੀਆਂ ਖ਼ਿਲਾਫ਼ ਅਪਣੇ ਸਖ਼ਤ ਬਿਆਨਾਂ ਲਈ ਜਾਣੇ ਜਾਂਦੇ ਹਨ। ਉਹ ਵਾਰ ਵਾਰ ਕਹਿੰਦੇ ਰਹੇ ਹਨ ਕਿ ਇਹ ਕੰਪਨੀ ਹਜ਼ਾਰਾਂ ਅਮਰੀਕੀ ਕਰਮਚਾਰੀਆਂ ਦੀਆਂ ਨੌਕਰੀਆਂ ਖੋਹ ਕੇ ਵਿਦੇਸ਼ ਲੈ ਜਾਂਦੀਆਂ ਹਨ।
ਹਾਲਾਂਕਿ ਇੰਫੋਸਿਸ ਦੇ ਸੀਈਓ ਵਿਸ਼ਾਲ ਸਿੱਕਾ ਨੇ ਸਾਫ ਕਰ ਦਿੱਤਾ ਕਿ ਐਚ-1ਬੀ ਵੀਜ਼ਾ ਦੇ ਸਖ਼ਤ ਨਿਯਮ ਹੀ ਇਸ ਫ਼ੈਸਲੇ ਦੀ ਇਕੱਲੀ ਵਜ੍ਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਵਰਚੂਅਲ ਟੈਕਨਾਲੌਜੀ ਦਾ ਇਸਤੇਮਾਲ ਕਾਫੀ ਵਧਿਆ ਹੈ। ਪੁਰਾਣੇ ਪ੍ਰਾਜੈਕਟਾਂ ਦਾ ਵੀ ਹੁਣ ਜ਼ਿਆਦਾ ਤੋਂ ਜਿਆਦਾ ਆਟੋਮੇਸ਼ਨ ਕੀਤਾ ਜਾ ਰਿਹਾ ਹੈ। ਕੰਪਨੀ ਨਵੀਆਂ ਨਿਯੁਕਤੀਆਂ ਅਤੇ ਨਵੇਂ ਸੈਂਟਰ ਖੋਲ੍ਹ ਕੇ ਆਰਟੀਫਿਸ਼ੀਅਲ ਇੰਟੈਲੀਜੈਂਸ, ਮਸ਼ੀਨੀ ਗਿਆਨ, ਯੂਜਰ ਐਕਸਪੀਰੀਅਨਸ, ਕਲਾਊਡ ਕੰਪਿਊਟਿੰਗ ਦੇ ਬਿਗ ਡਾਟਾ ਵਰਗੀ ਨਵੀਂ ਟੈਕਨਾਲੌਜੀ ਦੇ ਖੇਤਰ ਵਿਚ ਆਪਣੇ ਕਾਰੋਬਾਰ ਨੂੰ ਵਿਸਥਾਰ ਦੇਵੇਗੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article