PUNJABMAILUSA.COM

ਇਨੈਲੋ ਸੁਪਰੀਮੋ ਓਪੀ ਚੌਟਾਲਾ 21 ਦਿਨ ਦੀ ਫਰਲੋ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆਏ

ਇਨੈਲੋ ਸੁਪਰੀਮੋ ਓਪੀ ਚੌਟਾਲਾ 21 ਦਿਨ ਦੀ ਫਰਲੋ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆਏ

ਇਨੈਲੋ ਸੁਪਰੀਮੋ ਓਪੀ ਚੌਟਾਲਾ 21 ਦਿਨ ਦੀ ਫਰਲੋ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆਏ
February 09
11:57 2019

ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਪੀ ਚੌਟਾਲਾ 21 ਦਿਨ ਦੀ ਫਰਲੋ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੀਂਦ ਜ਼ਿਮਨੀ ਚੋਣ ਤੋਂ ਪਹਿਲਾਂ ਓਮ ਪ੍ਰਕਾਸ਼ ਚੌਟਾਲਾ ਦੀ ਫਰਲੋ ਰੱਦ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਦਿੱਲੀ ਦੇ ਹਸਪਤਾਲ ਤੋਂ ਵਾਪਸ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਚੌਟਾਲਾ ਦੇ ਬਾਹਰ ਆਉਣ ਤੋਂ ਬਾਅਦ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਵਿਚ ਸਿਆਸਤ ਭਖਣ ਦੀ ਸੰਭਾਵਨਾ ਹੈ। ਜੀਂਦ ਜ਼ਿਮਨੀ ਚੋਣ ਦੌਰਾਨ ਅਪਣਾ ਫਰਲੋ ਰੱਦ ਹੋਣ ਤੋਂ ਬਾਅਦ ਓਮ ਪ੍ਰਕਾਸ਼ ਚੌਟਾਲਾ ਬੇਹੱਦ ਨਿਰਾਸ਼ ਹੋ ਗਏ ਸਨ ਅਤੇ ਉਨ੍ਹਾਂ ਨੇ ਇਸ ਦੇ ਲਈ ਅਪਣੇ ਪੋਤਿਆਂ ਦੁਸ਼ਯੰਤ ਚੌਟਾਲਾ ਅਤੇ ਦਿਗਗਿਜੇ ਚੌਟਾਲਾ ਨੂੰ ਜ਼ਿੰਮਵਾਰੀ ਠਹਿਰਾਇਆ ਸੀ। ਉਨ੍ਹਾਂ ਨੇ ਪੋਤਿਆਂ ਦੁਸ਼ਯੰਤ ਚੌਟਾਲਾ ਅਤੇ ਦਿਗਗਿਜੇ ਚੌਟਾਲਾ ਨੂੰ ਗੱਦਾਰ ਤੱਕ ਕਰਾਰ ਦੇ ਦਿੱਤਾ ਸੀ। ਇਨੈਲੋ ਦੀ ਸਿਆਸੀ ਲੜਾਈ ਤਾਂ ਪਹਿਲਾਂ ਹੀ ਜੱਗ ਜ਼ਾਹਰ ਹੋ ਚੁੱਕੀ ਸੀ, ਲੇਕਿਨ ਇਹ ਲੜਾਈ ਇੰਨਾ ਗੰਭੀਰ ਰੂਪ ਲਵੇਗੀ ਇਹ ਕਿਸੇ ਨੇ ਸੋਚਿਆ ਨਹੀਂ ਸੀ। ਸਾਰੀ ਲੜਾਈ ਇਨੈਲੋ ਸੁਪਰੀਮੋ ਓਪੀ ਚੌਟਾਲਾ ਦੀ ਫਰਲੋ ਰੱਦ ਹੋਣ ਤੋਂ ਬਾਅਦ ਹੀ ਸ਼ੁਰੂ ਹੋਈ ਸੀ।
ਹਰਿਆਣਾ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਅਭੇ ਚੌਟਾਲਾ ਅਤੇ ਇਨੈਲੋ ਸੂਬਾ ਪ੍ਰਧਾਨ ਅਸ਼ੋਕ ਅਰੋੜਾ ਨੇ ਵੀ ਉਸ ਸਮੇਂ ਕਿਹਾ ਸੀ ਕਿ ਦਿਗਵਿਜੇ ਅਤੇ ਦੁਸ਼ਯੰਤ ਕਾਰਨ ਓਪੀ ਚੌਟਾਲਾ ਨਿਰਾਸ਼ ਹੋਏ ਹਨ। ਜੇਜੇਪੀ ਅਤੇ ਆਪ ਦੀ ਮਿਲੀਭੁਗਤ ਕਾਰਨ ਉਨ੍ਹਾਂ ਦੀ ਫਰਲੋ ਰੱਦ ਹੋਈ ਹੈ। ਹੁਣ ਓਪੀ ਚੌਟਾਲਾ ਦੇ ਬਾਹਰ ਆਉਣ ਤੋਂ ਬਾਅਦ Îਇੱਕ ਵਾਰ ਮੁੜ ਤੋਂ ਹਰਿਆਣਾ ਦੀ ਸਿਆਸਤ ਭਖਣ ਦੀ ਸੰਭਾਵਨਾ ਹੈ। ਓਪੀ ਚੌਟਾਲਾ ਅਪਣੇ ਵਿਰੋਧੀਆਂ ‘ਤੇ ਕੀ ਰੁਖ ਅਪਣਾਉਣਗੇ ਇਹ ਦੇਖਣਾ ਹੋਵੇਗਾ। ਇਸ ਦੇ ਨਾਲ ਹੀ ਪਿਛਲੇ ਦਿਨੀਂ ਅਭੈ ਚੌਟਾਲਾ ਦੁਆਰਾ ਅਪਣੇ ਵੱਡੇ ਭਰਾ ਅਜੇ ਚੌਟਾਲਾ ‘ਤੇ ਲਾਏ ਗਏ ਦੋਸ਼ਾਂ ਨੂੰ ਲੈ ਕੇ ਵੀ ਮਾਹੌਲ ਇੱਕ ਵਾਰ ਮੁੜ ਭਖਣ ਦੀ ਸੰਭਾਵਨ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ