PUNJABMAILUSA.COM

ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੂੰ ਮਿਲੀ ਜਾਨ ਤੋਂ ਮਾਰਨ ਦੀਆਂ ਧਮਕੀਆਂ

ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੂੰ ਮਿਲੀ ਜਾਨ ਤੋਂ ਮਾਰਨ ਦੀਆਂ ਧਮਕੀਆਂ

ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੂੰ ਮਿਲੀ ਜਾਨ ਤੋਂ ਮਾਰਨ ਦੀਆਂ ਧਮਕੀਆਂ
June 16
16:53 2018

ਇਸਲਾਮਾਬਾਦ, 16 ਜੂਨ (ਪੰਜਾਬ ਮੇਲ)- ਸਾਬਕਾ ਪਾਕਿਸਤਾਨੀ ਕ੍ਰਿਕਟਰ ਤੇ ਹੁਣ ਰਾਜਨੇਤਾ ਬਣੇ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਰੇਹਮ ਦਾ ਕਹਿਣਾ ਹੈ ਕਿ ਧਮਕੀ ਦੇਣ ਵਾਲੇ ਉਨ੍ਹਾਂ ਨੂੰ ਆਪਣੀ ਆਟੋਬਾਇਓਗ੍ਰਾਫੀ ਨੂੰ ਰਿਲੀਜ਼ ਹੋਣ ਤੋਂ ਰੋਕਣ ਲਈ ਕਹਿ ਰਹੇ ਹਨ। ਦੱਸ ਦਈਏ ਕਿ ਰੇਹਮ ਨੇ ਆਤਮਕਥਾ ‘ਚ ਆਪਣੇ ਸਾਬਕਾ ਪਤੀ ਤੇ ਪਾਕਿਸਤਾਨ-ਤਹਿਰੀਕ-ਏ-ਇੰਸਾਫ ਦੇ ਮੁਖੀ ਇਮਰਾਨ ਖਾਨ ਬਾਰੇ ਕਈ ਖੁਲਾਸੇ ਕੀਤੇ ਹਨ।
ਰੇਹਮ ਖਾਨ ਨੇ ਕਿਹਾ, ”ਮੈਨੂੰ ਆਤਮਕਥਾ ਨੂੰ ਰਿਲੀਜ਼ ਕਰਨ ‘ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਮੈਨੂੰ ਬਦਨਾਮ ਕਰਨ ਦੀ ਵੀ ਧਮਕੀ ਦਿੱਤੀ ਗਈ ਹੈ। ਇਹ ਕਾਫੀ ਨਿਰਾਸ਼ਾਜਨਕ ਹੈ ਪਰ ਮੈਂ ਆਸ਼ਾਵਾਦੀ ਹਾਂ। ਲਿਹਾਜ਼ਾ ਅਜਿਹੀਆਂ ਚੀਜ਼ਾਂ ਮੈਨੂੰ ਜ਼ਿੰਦਗੀ ‘ਚ ਕਦੇ ਹੇਠਾਂ ਨਹੀਂ ਲਿਆ ਸਕਦੀਆਂ।” ਉਨ੍ਹਾਂ ਦੱਸਿਆ, ”ਮੇਰੀ ਕਿਤਾਬ ਦੀ ਆਲੋਚਨਾ ਇਸ ਲਈ ਨਹੀਂ ਹੋ ਰਹੀ ਹੈ ਕਿ ਇਹ ਲੀਕ ਹੋ ਰਹੀ ਹੈ। ਸਗੋਂ ਇਸ ਲਈ ਹੋ ਰਹੀ ਹੈ ਕਿ ਇਸ ‘ਚ ਹਕੀਕਤ ਲਿਖੀ ਗਈ ਹੈ। ਜੇਕਰ ਮੈਂ ਕਿਤਾਬ ਨਹੀਂ ਵੀ ਲਿਖੀ ਹੁੰਦੀ ਤਾਂ ਵੀ ਲੋਕ ਹਕੀਕਤ ਜਾਣਦੇ।”
ਦੱਸ ਦਈਏ ਕਿ ਰੇਹਮ ਦੀ ਕਿਤਾਬ ਅਜਿਹੇ ਸਮੇਂ ‘ਚ ਰਿਲੀਜ਼ ਹੋ ਰਹੀ ਹੈ, ਜਦੋਂ ਪਾਕਿਸਤਾਨ ‘ਚ 25 ਜੁਲਾਈ ਨੂੰ ਆਮ ਚੋਣਾਂ ਹੋਣੀਆਂ ਹਨ। ਇਮਰਾਨ ਖਾਨ ਵੀ ਚੋਣਾਂ ‘ਚ ਖੜ੍ਹੇ ਹਨ। ਆਪਣੀ ਕਿਤਾਬ ‘ਚ ਰੇਹਮ ਖਾਨ ਨੇ ਇਮਰਾਨ ‘ਤੇ ਕਈ ਗੰਭੀਰ ਦੋਸ਼ ਲਾਏ ਹਨ। ਆਪਣੀ ਕਿਤਾਬ ਬਾਰੇ ਰੇਹਮ ਨੇ ਕਿਹਾ ਸੀ, ‘ਮੇਰੀ ਕਿਤਾਬ ਇਮਰਾਨ ਖਾਨ ਦੇ ਚਹਿਰੇ ਤੋਂ ਨਕਾਬ ਉਤਾਰੇਗੀ। ਰੀਡਰਸ ਨੂੰ ਇਹ ਵੀ ਜਾਨਣ ਦੀ ਮਿਲੇਗਾ ਕਿ ਕਿਵੇ ਪਾਵਰਫੁਲ ਅਹੁਦੇ ਲਈ ‘ਡੀਲ’ ਹੁੰਦੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article