PUNJABMAILUSA.COM

ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਨਵਜੋਤ ਸਿੱਧੂ ਨੇ ਛੇੜਿਆ ਨਵਾਂ ਵਿਵਾਦ

ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਨਵਜੋਤ ਸਿੱਧੂ ਨੇ ਛੇੜਿਆ ਨਵਾਂ ਵਿਵਾਦ

ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਨਵਜੋਤ ਸਿੱਧੂ ਨੇ ਛੇੜਿਆ ਨਵਾਂ ਵਿਵਾਦ
August 18
17:40 2018

ਇਸਲਾਮਾਬਾਦ, 18 ਅਗਸਤ (ਪੰਜਾਬ ਮੇਲ)- ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਪਾਕਿਸਤਾਨ ਪਹੁੰਚੇ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਜਿਸ ਉਤਸ਼ਾਹ ਨਾਲ ਸਿੱਧੂ ਇਸਲਾਮਾਬਾਦ ਵਿਚ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਨਿਕਲੇ ਸਨ। ਉਸ ਉਤਸ਼ਾਹ ਵਿਚ ਉਨ੍ਹਾਂ ਵਲੋਂ ਜਾਣੇ-ਅਣਜਾਣੇ ਵਿਚ ਕੁਝ ਅਜਿਹਾ ਹੋ ਗਿਆ ਹੈ, ਜਿਸ ‘ਤੇ ਸਵਾਲ ਉਠਣੇ ਲਾਜ਼ਮੀ ਹਨ। ਪਹਿਲਾ ਉਨ੍ਹਾਂ ਦਾ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਗਲੇ ਮਿਲਣਾ ਅਤੇ ਦੂਜਾ ਸਹੁੰ ਚੁੱਕ ਸਮਾਗਮ ਵਿਚ ਪਾਕਿਸਤਾਨ ਅਧਿਕਾਰਤ ਕਸ਼ਮੀਰ (ਪੀ.ਓ.ਕੇ.) ਦੇ ਰਾਸ਼ਟਰਪਤੀ ਮਸੂਦ ਖਾਨ ਦੇ ਨਾਲ ਦੀ ਸੀਟ ‘ਤੇ ਬੈਠਣਾ। ਹੁਣ ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਸਵਾਲ ਕਰ ਰਹੇ ਹਨ।
ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਆਰਮੀ ਚੀਫ ਬਾਜਵਾ ਦੀ ਮੁਲਾਕਾਤ ਤਰ੍ਹਾਂ ਹੋਈ, ਉਸ ਨਾਲ ਦੇਸ਼ ਦਾ ਇਕ ਵਰਗ ਬਰਦਾਸ਼ਤ ਨਹੀਂ ਕਰ ਪਾ ਰਿਹਾ ਹੈ ਕਿਉਂਕਿ ਸ਼ਨੀਵਾਰ ਸਵੇਰੇ ਹੀ ਇਮਰਾਨ ਖਾਨ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪਾਕਿਸਤਾਨ ਵਲੋਂ ਐਲ.ਓ.ਸੀ. ‘ਤੇ ਗੋਲੀਬਾਰੀ ਕੀਤੀ ਗਈ। ਅਜਿਹੇ ਵਿਚ ਸਿੱਧੂ ਦਾ ਪਾਕਿਸਤਾਨ ਦੇ ਆਰਮੀ ਚੀਫ ਨਾਲ ਗਲੇ ਮਿਲਣਾ ਅਤੇ ਉਨ੍ਹਾਂ ਨਾਲ ਹੱਥ ਮਿਲਾਉਣਾ ਕਈਆਂ ਨੂੰ ਰਾਸ ਨਹੀਂ ਆਇਆ ਹੈ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਟ੍ਰੋਲ ਵੀ ਕੀਤਾ ਜਾਣ ਲੱਗਾ ਹੈ। ਲੋਕਾਂ ਦਾ ਗੁੱਸਾ ਤੱਕ ਅਤੇ ਸੱਤਵੇਂ ਅਸਮਾਨ ‘ਤੇ ਪਹੁੰਚ ਗਿਆ, ਜਦੋਂ ਕਿ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਵਿਚ ਸਿੱਧੂ ਨੂੰ ਪੀ.ਓ.ਕੇ. ਦੇ ਰਾਸ਼ਟਰਪਤੀ ਮਸੂਦ ਖਾਨ ਦੇ ਨੇੜਲੀ ਸੀਟ ‘ਤੇ ਬੈਠੇ ਦੇਖਿਆ। ਜਿਸ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਹੈ।
ਕਸ਼ਮੀਰ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਚਲ ਰਹੇ ਤਣਾਅ ਨਾਲ ਦੁਨੀਆ ਜਾਣੂੰ ਹੈ, ਜਿਸ ਤਰ੍ਹਾਂ ਨਾਲ ਪਾਕਿਸਤਾਨ ਕਸ਼ਮੀਰ ਵਿਚ ਅੱਤਵਾਦ ਦਾ ਖੇਡ ਖੇਡਣ ਆਇਆ ਹੈ ਅਤੇ ਪਾਕਿਸਤਾਨ ਅੱਤਵਾਦੀ ਘਾਟੀ ਵਿਚ ਦਹਿਸ਼ਤ ਦਾ ਖੇਡ ਖੇਡ ਰਿਹਾ ਹੈ। ਅਜਿਹੇ ਵਿਚ ਕਿਸੇ ਨੂੰ ਵੀ ਸਿੱਧੂ ਦਾ ਮਸੂਦ ਖਾਨ ਦੇ ਨੇੜੇ ਬੈਠਣਾ ਠੀਕ ਨਹੀਂ ਲੱਗਾ।
ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿਚ ਸਿੱਧੂ ਦੇ ਮਸੂਦ ਖਾਨ ਨੇੜੇ ਬੈਠਣ ਦੇ ਮਾਮਲੇ ‘ਤੇ ਜੰਮੂ-ਕਸ਼ਮੀਰ ਕਾਂਗਰਸ ਦੇ ਨੇਤਾ ਗੁਲਾਮ ਅਹਿਮਦ ਮੀਰ ਨੇ ਕਿਹਾ ਕਿ ਉਹ (ਨਵਜੋਤ ਸਿੰਘ ਸਿੱਧੂ) ਇਕ ਜ਼ਿੰਮੇਵਾਰ ਵਿਅਕਤੀ ਅਤੇ ਮੰਤਰੀ ਹਨ। ਇਸ ਗੱਲ ਦਾ ਜਵਾਬ ਸਿਰਫ ਉਹੀ ਦੇ ਸਕਦੇ ਹਨ ਪਰ ਹਾਂ ਉਨ੍ਹਾਂ ਨੂੰ ਇਸ ਤੋਂ ਬਚਣਾ ਚਾਹੀਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article