PUNJABMAILUSA.COM

ਇਮਰਾਨ ਖਾਨ ਨੇ ਪਤਨੀ ਨੂੰ ਦਿੱਤਾ ਸੀ ਜ਼ਹਿਰ

ਇਮਰਾਨ ਖਾਨ ਨੇ ਪਤਨੀ ਨੂੰ ਦਿੱਤਾ ਸੀ ਜ਼ਹਿਰ

ਇਮਰਾਨ ਖਾਨ ਨੇ ਪਤਨੀ ਨੂੰ ਦਿੱਤਾ ਸੀ ਜ਼ਹਿਰ
November 06
21:34 2015

imran wife
ਇਸਲਾਮਾਬਾਦ, 6 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਮਸ਼ਹੂਰ ਸਾਬਕਾ ਕ੍ਰਿਕਟਰ ਅਤੇ ਨੇਤਾ ਇਮਰਾਨ ਖਾਨ ਨੇ ਹਾਲ ਹੀ ‘ਚ ਐਲਾਨ ਦਿੱਤਾ ਕਿ ਉਹ ਆਪਣੀ ਦੂਜੀ ਪਤਨੀ ਰੇਹਾਮ ਤੋਂ ਤਲਾਕ ਲੈਣ ਵਾਲੇ ਹਨ। ਇਮਰਾਨ ਅਤੇ ਰੇਹਾਮ ਨੇ ਤਲਾਕ ਦੀ ਵਜ੍ਹਾਂ ਨੂੰ ਸਾਫ ਨਹੀਂ ਕੀਤਾ। ਪਰ ਪਾਕਿਸਤਾਨ ਦੇ ਇਕ ਵੱਡੇ ਜਰਨਲਿਸਟ ਨੇ ਦਾਅਵਾ ਕੀਤਾ ਕਿ ਰੇਹਾਮ ਇਮਰਾਨ ਨੂੰ ਜ਼ਹਿਰ ਦੇ ਕੇ ਮਾਰਨਾ ਚਾਹੁੰਦੀ ਸੀ ਅਤੇ ਇਮਰਾਨ ਦੀ ਪਾਰਟੀ ‘ਤੇ ਕਬਜ਼ਾ ਕਰਨਾ ਚਾਹੁੰਦੀ ਸੀ। ਰੇਹਾਮ ਨੇ ਇਕ ਵਾਰ ਫਿਰ ਇਮਰਾਨ ਨੂੰ ਲੱਡੂ ‘ਚ ਜ਼ਹਿਰ ਮਿਲਾ ਕੇ ਵੀ ਦੇ ਦਿੱਤਾ ਸੀ।
ਇਹ ਖੁਲਾਸਾ ਪਾਕਿਸਤਾਨੀ ਮੀਡੀਆ ‘ਚ ਇਸ ਤਰ੍ਹਾਂ ਛਾ ਗਿਆ ਕਿ ਇਮਰਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੂੰ ਸਫਾਈ ‘ਚ ਬਿਆਨ ਜਾਰੀ ਕਰਨਾ ਪਿਆ। ਇਸ ਬਿਆਨ ‘ਚ ਰੇਹਾਮ ਵਲੋਂ ਇਮਰਾਨ ਨਾਲ ਕੁੱਟਮਾਰ ਜਾਂ ਕਿਸੇ ਸਾਜ਼ਿਸ਼ ਦੀ ਗੱਲ ਤੋਂ ਇਨਕਾਰ ਕੀਤਾ ਗਿਆ। ਕਿਹਾ ਗਿਆ ਹੈ ਕਿ ਉਨ੍ਹਾਂ ਦੇ ਨੇਤਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਪਾਕਿ ਰਿਪੋਰਟਰ ਆਰਿਫ ਨਿਜ਼ਾਮੀ ਨੇ ਪਾਕਿਸਤਾਨੀ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਪਾਕਿਸਤਾਨ ਦੀ ਇੰਟੈਲੀਜੈਂਸ ਏਜੰਸੀਆਂ ਨੇ ਇਮਰਾਨ ਨੂੰ ਉਨ੍ਹਾਂ ਦੇ ਖਾਸ ਦੋਸਤਾਂ ਰਾਹੀਂ ਵਾਰਨਿੰਗ ਦਿੱਤੀ ਸੀ ਕਿ ਰੇਹਾਮ ਦੇ ਇਰਾਦੇ ਸਹੀ ਨਹੀਂ ਹਨ। ਉਹ ਖੁਦ ਪਾਰਟੀ ਸੁਪਰੀਮੋ ਬਣਨਾ ਚਾਹੁੰਦੀ ਹੈ। ਇਮਰਾਨ ਨੂੰ ਕੁਝ ਦਿਨ ਪਹਿਲਾਂ ਜ਼ਹਿਰ ਵੀ ਦਿੱਤਾ ਗਿਆ ਸੀ। ਇਮਰਾਨ ਨੇ ਰੇਹਾਮ ਦੇ ਦਿੱਤੇ ਲੱਡੂ ਖਾਦੇ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article