PUNJABMAILUSA.COM

ਇਮਰਾਨ ਖਾਨ 18 ਅਗਸਤ ਨੂੰ ਚੁੱਕਣਗੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ

ਇਮਰਾਨ ਖਾਨ 18 ਅਗਸਤ ਨੂੰ ਚੁੱਕਣਗੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ

ਇਮਰਾਨ ਖਾਨ 18 ਅਗਸਤ ਨੂੰ ਚੁੱਕਣਗੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ
August 10
14:42 2018

ਇਸਲਾਮਾਬਾਦ, 10 ਅਗਸਤ (ਪੰਜਾਬ ਮੇਲ)- 25 ਜੁਲਾਈ ਨੂੰ ਪਾਕਿਸਤਾਨ ‘ਚ ਹੋਈਆਂ ਆਮ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਪੀ.ਟੀ.ਆਈ. ਦੇ ਮੁਖੀ ਇਮਰਾਨ ਖਾਨ 18 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਪੀ.ਟੀ.ਆਈ. ਦੇ ਸੈਨੇਟਰ ਫੇਜ਼ਲ ਜਾਵੇਦ ਖਾਨ ਨੇ ਟਵੀਟ ਰਾਹੀਂ ਜਨਤਕ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕ੍ਰਿਕਟਰ ਤੋਂ ਸਿਆਸਤ ‘ਚ ਆਏ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਰੋਹ ‘ਚ ਹਿੱਸਾ ਲੈਣ ਲਈ ਭਾਰਤੀ ਖਿਡਾਰੀ ਕਪਿਲ ਦੇਵ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਗਾਵਸਕਰ ਨੂੰ ਸੱਦਾ ਦਿੱਤਾ ਗਿਆ ਹੈ।
ਜਾਵੇਦ ਨੇ ਟਵੀਟ ਕੀਤਾ ਕਿ ਇਮਰਾਨ ਖਾਨ 18 ਅਗਸਤ 2018 ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲੈਣਗੇ, ਇੰਸ਼ਾ ਅੱਲਾਹ। ਉਨ੍ਹਾਂ ਨੇ ਟਵੀਟ ਅਜਿਹੇ ਵੇਲੇ ‘ਚ ਕੀਤਾ ਜਦੋਂ ਰਾਸ਼ਟਰਪਤੀ ਮਮਨੂਨ ਹੁਸੈਨ ਨੇ 13 ਅਗਸਤ ਨੂੰ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਬੁਲਾਇਆ ਹੈ ਜਦੋਂ ਨਵੇਂ ਚੁਣੇ ਹੋਏ ਮੈਂਬਰ ਸਹੁੰ ਚੁੱਕਣਗੇ। ਦੱਸਣਯੋਗ ਹੈ ਕਿ ਪੀ.ਟੀ.ਆਈ. ਦੀ ਸੰਸਦੀ ਕਮੇਟੀ ਨੇ ਸੋਮਵਾਰ ਨੂੰ ਇਮਰਾਨ ਨੂੰ ਸੰਸਦੀ ਦਲ ਦਾ ਨੇਤਾ ਚੁਣਿਆ ਤੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ। ਪੀ.ਟੀ.ਆਈ. 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਨੈਸ਼ਨਲ ਦੀਆਂ 116 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article