PUNJABMAILUSA.COM

ਇਮੀਗ੍ਰੇਸ਼ਨ ਮੰਤਰੀ ਈਅਨ-ਲੀਸ ਗਾਲੋਵੇਅ ਨੇ ਪ੍ਰਵਾਸੀਆਂ ਨੂੰ ਵੱਧ ਮਿਹਨਤਾਨਾ ਦਿਵਾਉਣ ਦੀ ਕੀਤੀ ਵਕਾਲਤ

ਇਮੀਗ੍ਰੇਸ਼ਨ ਮੰਤਰੀ ਈਅਨ-ਲੀਸ ਗਾਲੋਵੇਅ ਨੇ ਪ੍ਰਵਾਸੀਆਂ ਨੂੰ ਵੱਧ ਮਿਹਨਤਾਨਾ ਦਿਵਾਉਣ ਦੀ ਕੀਤੀ ਵਕਾਲਤ

ਇਮੀਗ੍ਰੇਸ਼ਨ ਮੰਤਰੀ ਈਅਨ-ਲੀਸ ਗਾਲੋਵੇਅ ਨੇ ਪ੍ਰਵਾਸੀਆਂ ਨੂੰ ਵੱਧ ਮਿਹਨਤਾਨਾ ਦਿਵਾਉਣ ਦੀ ਕੀਤੀ ਵਕਾਲਤ
August 27
22:00 2018

ਆਕਲੈਂਡ 27 ਅਗਸਤ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਬਣੇ ਸ੍ਰੀ ਇਆਨ-ਲੀਸ ਗਾਲੋਵੇਅ ਨੂੰ ਵੋਟਾਂ ਤੋਂ ਪਹਿਲਾਂ ਇਕ ਵਾਰ ਲੇਬਰ ਪਾਰਟੀ ਦੇ ਪਾਪਾਕੁਰਾ ਤੋਂ ਉਮੀਦਵਾਰ ਰਹੇ ਜੈਸੀ ਪਾਬਲਾ ਨੇ ਮੈਨੁਰੇਵਾ ਵਿਖੇ ਸੈਮੀਨਾਰ ਲਈ ਬੁਲਾਇਆ ਸੀ। ਉਸ ਵੇਲੇ ਕੁਝ ਕੁ ਕਮਿਊਨਿਟੀ ਦੇ ਲੋਕ ਪਹੁੰਚੇ ਸੀ ਅਤੇ ਪਰ ਉਨ੍ਹਾਂ ਦੀਆਂ ਗੱਲਾਂ ਤੋਂ ਲਗਦਾ ਸੀ ਕਿ ਉਹ ਇਮੀਗ੍ਰੇਸ਼ਨ ਮਾਮਲਿਆਂ ਉਤੇ ਡੂੰਘੀ ਸਟੱਡੀ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਮੌਕਾ ਮਿਲਿਆ ਹੈ ਇਮੀਗ੍ਰੇਸ਼ਨ ਮੰਤਰੀ ਬਨਣ ਦਾ ਅਤੇ ਉਨ੍ਹਾਂ ਨੇ ਉਸ ਵੇਲੇ ਦੀਆਂ ਸਾਰੀਆਂ ਗੱਲਾਂ ਨੂੰ ਇਕ ਇਕ ਕਰਕੇ ਸੋਧਣ ਦੀ ਲਗਦੀ ਨੀਤੀ ਬਣਾਈ ਹੈ। ਹੁਣ ਉਨ੍ਹਾਂ ਪ੍ਰਵਾਸੀ ਲੋਕਾਂ ਦੀ ਮਿਹਨਤਾਨਾ ਦਰ ਵਧਾਉਣ ਦੀ ਵਕਾਲਤ ਕੀਤੀ ਹੈ ਕਿਉਂਕ ਉਨ੍ਹਾਂ ਕੋਲ ਨਿਤ ਦਿਨ ਪ੍ਰਵਾਸੀਆਂ ਦੇ ਹੋਰ ਰਹੇ ਸ਼ੋਸ਼ਣ ਦੀਆਂ ਰਿਪੋਰਟਾਂ ਮਿਲਦੀਆਂ ਹਨ। ਹੁਣ ਈ.ਟੀ. ਯੂ ਯੂਨੀਅਨ ਦੀ ਇਕ ਖਾਸ ਰਿਪੋਰਟ ਨੇ ਉਨ੍ਹਾਂ ਦਾ ਧਿਆਨ ਇਸ ਵੱਲ ਖਿਚਿਆ ਹੈ ਕਿ ਬਰਾਬਰ ਦੀ ਸ਼੍ਰੇਣੀ ਉਤੇ ਕੰਮ ਕਰਨ ਵਾਲੇ ਪ੍ਰਵਾਸੀਆਂ ਨੂੰ ਘੱਟ ਤਨਖਾਹ ਮਿਲਦੀ ਹੈ ਜਦ ਕਿ ਕੀਵੀ ਲੋਕਾਂ ਨੂੰ ਜਿਆਦਾ ਤਨਖਾਹ। ਖਾਸਕਰ ਫਿਲਪਾਈਨ ਦੇ ਲੋਕਾਂ ਨਾਲ ਅਜਿਹਾ ਕਾਫੀ ਧੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਨੂੰ ਤਾਂ ਜਿਆਦਾ ਮਿਹਨਤਾਨਾ ਮਿਲਣਾ ਚਾਹੀਦਾ ਹੈ। ਇਹ ਪ੍ਰਵਾਸੀ ਲੋਕ ਆਪਣੇ ਪਰਿਵਾਰਾਂ ਤੋਂ ਦੂਰ ਬੈਠੇ ਹਨ, ਉਨ੍ਹਾਂ ਦੇ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈ ਜੋ ਕਿ ਉਨ੍ਹਾਂ ਲਈ ਡਿਪ੍ਰੈਸ਼ਨ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਯਕਦਮ ਨਹੀਂ ਕੀਤਾ ਜਾ ਸਕਦਾ ਪਰ ਸਾਰੇ ਸਹਿਯੋਗ ਦੇਣ ਤਾਂ ਇਹ ਸੰਭਵ ਹੈ। ਯੂਨੀਅਨ ਦੀ ਰਿਪੋਰਟ ਦਸਦੀ ਹੈ ਕਿ ਇਕ ਕੰਮ ਦੇ ਸਥਾਨ ਉਤੇ ਫਿਲਪੀਨੋ ਵਰਕਰ ਨੂੰ 27 ਡਾਲਰ ਪ੍ਰਤੀ ਘੰਟਾ ਅਤੇ ਕੀਵੀ ਵਰਕਰ ਨੂੰ 35 ਡਾਲਰ ਪ੍ਰਤੀ ਘੰਟਾ ਮਿਲਦਾ ਹੈ। ਪ੍ਰਵਾਸੀ ਕਾਮਿਆਂ ਦੀ ਤਰਫ ਤੋਂ ਤਾਂ ਮੈਂ ਇਹ ਹੀ ਇਮੀਗ੍ਰੇਸ਼ਨ ਮੰਤਰੀ ਸਾਹਿਬ ਨੂੰ ਰੁੱਕਾ ਭੇਜਣਾ ਚਾਹਾਂਗਾ ਕਿ ਮੰਤਰੀ ਜੀ ਚਲਾਓ ਕੋਈ ਚੱਕਰ….ਪੰਜਾਬੀ ਪਾਉਣਗੇ ਤੁਹਾਡੇ ਮੂੰਹ ਘਿਉ ਸ਼ੱਕਰ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article